ਪੰਜਾਬ ਦੇ ਲੋਕਾਂ ਨੂੰ ਕਰਨਾ ਪਵੇਗਾ ਇਹ ਕੰਮ ਮਿਲੇਗਾ ਇੱਕ ਲੱਖ ਰੁਪਏ ਦਾ ਇਨਾਮ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਵੇਗਾ ਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਦੇਖਿਆ ਜਾਂਦਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਤੇ ਅਕਸਰ ਹੀ ਪਾਕਿਸਤਾਨ ਦੇ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਪੰਜਾਬ ਵਿੱਚ ਪਹੁੰਚਾਈਆਂ ਜਾਣੀਆਂ ਹਨ ਜਿਸਦੇ ਨਾਲ ਕੇ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਬਹੁਤ ਸਾਰੇ ਡਰੋਨ ਰਾਹੀਂ ਵੀ ਚੀਜ਼ਾਂ ਹੁੰਦੀਆਂ ਹਨ ਅਤੇ ਬਹੁਤ ਸਾਰਾ ਨਸ਼ਾ ਪੰਜਾਬ ਦੇ ਵਿਚ ਪਹੁੰਚਾਇਆ ਜਾਂਦਾ ਹੈ ਹੁਣ ਬੀਐਸਐਫ ਦੇ ਵੱਲ

ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬੀਐਸਐਫ ਦਾ ਕਹਿਣਾ ਹੈ ਕਿ ਜੇਕਰ ਕੋਈ ਵੀਹ ਵਿਅਕਤੀ ਉਨ੍ਹਾਂ ਨੂੰ ਅਜਿਹੇ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਜਾਣਕਾਰੀ ਦਿੰਦਾ ਹੈ ਤਾਂ ਉਸ ਨੂੰ ਇੱਕ ਲੱਖ ਰੁਪਏ ਇਨਾਮ ਵਿੱਚ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵਿਚ ਇਸ ਮਾਮਲੇ ਵਿੱਚ ਖੁਸ਼ੀ ਵੇਖੀ ਜਾਰੀ ਅਤੇ ਸਰਹੱਦੀ ਖੇਤਰਾਂ ਦੇ ਵਿੱਚ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ

ਜੇਕਰ ਉਨ੍ਹਾਂ ਨੂੰ ਅਜਿਹਾ ਕੋਈ ਵੀ ਵਿਅਕਤੀ ਮਿਲਦਾ ਹੈ ਤਾਂ ਉਨ੍ਹਾਂ ਦੇ ਵੱਲੋਂ ਬੀ ਐਸ ਐਫ ਨੂੰ ਇਹ ਜ਼ਰੂਰ ਦੱਸਿਆ ਜਾਵੇਗਾ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਇਸ ਕੋਹੜ ਨੂੰ ਖ਼ਤਮ ਕਰਨਾ ਚਾਹੁੰਦੇ ਹਨ ਕਿਉਂਕਿ ਉਨ੍ਹਾਂ ਦੇ ਬੱਚੇ ਵੀ ਇਸ ਦੇ ਵਿੱਚ ਦਲਦਲ ਵਿੱਚ ਫਸੇ ਹੋਏ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.