ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਵਧਾਈਆਂ ਮੁਸ਼ਕਿਲਾਂ , ਹੋਵੇਗੀ ਇਹ ਵੱਡੀ ਕਾਰਵਾਈ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨੇ ਇਹਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿੰਨਾ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਭਗਵੰਤ ਮਾਨ ਸਰਕਾਰ ਦੇ ਵੱਲੋਂ ਇਕ ਅਜਿਹਾ ਐਲਾਨ ਕਰ ਦਿੱਤਾ ਗਿਆ ਹੈ ਜਿਸਦੇ ਨਾਲ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਬਹੁਤ ਜ਼ਿਆਦਾ ਵਧ ਚੁੱਕੀਆਂ ਹਨ ਜਿਸ ਵਿੱਚ ਦੱਸਿਆ ਗਿਆ ਹੈ ਕਿ ਜਿਨ੍ਹਾਂ ਵੀ ਕਿਸਾਨਾਂ ਨੇ ਬੈਂਕਾਂ ਤੋਂ ਕਰਜ਼ੇ ਲਏ ਹਨ ਉਨ੍ਹਾਂ ਦੇ ਉੱਪਰ ਵੱਡੀ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿਪੰਜਾਬ ਵਿੱਚ ਸਰਕਾਰ ਬਦਲਦਿਆਂ ਹੀ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਸ਼ੁਰੂ ਹੋ ਗਈਆਂ ਹਨ ਖੇਤੀਬਾੜੀ ਵਿਕਾਸ

ਬੈਂਕਾਂ ਦਾ ਕਰਜ਼ਾ ਨਾ ਮੋੜਨ ਵਾਲਿਆਂ ਖ਼ਿਲਾਫ਼ ਸੀਐਮ ਭਗਵੰਤ ਮਾਨ ਦੀ ਸਰਕਾਰ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਇਸ ਦੇ ਲਈ ਸੂਬੇ ਵਿੱਚ ਦੋ ਹਜ਼ਾਰ ਕਿਸਾਨਾਂ ਦੇ ਗ੍ਰਿਫਤਾਰੀ ਵਾਰੰਟ ਤਿਆਰ ਕੀਤੇ ਗਏ ਹਨ ਇਨ੍ਹਾਂ ਵਿੱਚੋਂ ਕੁਝ ਨਵੇਂ ਹਨ ਜਦਕਿ ਕੁਝ ਪੁਰਾਣੇ ਵਾਰੰਟ ਰੀਨਿਊ ਕੀਤੇ ਗਏ ਹਨ ਸਰਕਾਰ ਨੇ ਇਕਹੱਤਰ ਹਜ਼ਾਰ ਕਿਸਾਨਾਂ ਤੋਂ ਬੱਤੀ ਸੌ ਕਰੋੜ ਦੀ ਵਸੂਲੀ ਕਰਨੀ ਹੈ ਇਸ ਦਾ ਪਤਾ ਲੱਗਦਿਆਂ ਹੀ ਕਿਸਾਨ ਜਥੇਬੰਦੀਆਂ ਭੜਕ ਗਈਆਂ ਹਨ ਉਨ੍ਹਾਂ ਸਰਕਾਰ ਨੂੰ ਵਿਰੋਧ ਪ੍ਰਦਰਸ਼ਨ ਦੀ ਚੇਤਾਵਨੀ ਦਿੱਤੀ ਹੈ ਹਾਲਾਂਕਿ ਸਰਕਾਰੀ ਅਧਿਕਾਰੀਆਂ ਨੇ ਇਸ ਮੁੱਦੇ ਤੇ ਚੁੱਪੀ ਸਾਧੀ ਹੋਈ ਹੈ ਬੀਤੇ ਦੋ ਦਿਨਾਂ ਵਿਚੋਂ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਜਿਨ੍ਹਾਂ ਨੂੰ ਬੈਂਕ ਅਧਿਕਾਰੀਆਂ ਨੇ ਲਿਖਤੀ ਵਾਅਦਾ ਮਿਲਣ

ਮਗਰੋਂ ਛੱਡ ਦਿੱਤਾ ਬੇਸ਼ੱਕ ਕਿਸੇ ਡਿਫਾਲਟਰ ਕਿਸਾਨ ਨੂੰ ਜੇਲ੍ਹ ਤਾਂ ਨਹੀਂ ਭੇਜਿਆ ਗਿਆ ਪਰ ਪੰਜਾਬ ਵਿੱਚ ਕਰੀਬ ਦੋ ਹਜ਼ਾਰ ਡਿਫਾਲਟਰ ਕਿਸਾਨਾਂ ਦੇ ਗ੍ਰਿਫਤਾਰੀ ਵਾਰੰਟ ਤਿਆਰ ਕੀਤੇ ਗਏ ਹਨ ਇਸ ਤੋਂ ਇਲਾਵਾ ਜ਼ਮੀਨ ਨਿਲਾਮੀ ਦੇ ਕੇਸ ਵੀ ਪ੍ਰਕਿਰਿਆ ਅਧੀਨ ਹਨ ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਕਰੀਬ ਪੰਜ ਸੌ ਕਿਸਾਨਾਂ ਦੇ ਗ੍ਰਿਫਤਾਰੀ ਵਾਰੰਟ ਤਿਆਰ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ ਕੁਝ ਨਵੇਂ ਵਾਰੰਟ ਜਾਰੀ ਕੀਤੇ ਗਏ ਹਨ ਅਤੇ ਕੁਝ ਪੁਰਾਣੇ ਵਾਰੰਟਾਂ ਨੂੰ ਰੀਨਿਊ ਕੀਤਾ ਗਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.