ਹੁਣੇ ਹੁਣੇ ਭਗਵੰਤ ਮਾਨ ਨੇ ਜਾਰੀ ਕਰ ਦਿੱਤਾ ਵੱਡਾ ਹੁਕਮ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਗਾਗਰਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਅਜਿਹੇ ਕਾਰਨਾਮੇ ਕੀਤੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨੀਂਦ ਆਉਣ ਇਸਦੇ ਨਾਲ ਹੀ ਜੁੜੀ ਇਕ ਵੱਡੀ ਖ਼ਬਰ ਭਗਵੰਤ ਮਾਨ ਦੇ ਨਾਲ ਵੀਡੀਓ ਸਾਹਮਣੇ ਆਈ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਹੁਣ ਇੱਕ ਅਜਿਹਾ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਦੇ ਵੱਲ ਉਨ੍ਹਾਂ ਦੀ ਤਾਰੀਫ਼ ਕੀਤੀ ਜਾਰੀ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਅਕਸਰ ਹੀ ਬਹੁਤ ਵੱਡੇ ਫੈਸਲੇ ਲਏ ਜਾ ਰਹੇ ਹਨ ਜਿਸਦੇ ਨਾਲ ਉਹ ਲੋਕਾਂ ਦੇ ਦਿਲਾਂ ਦੇ ਵਿੱਚ ਆਪਣੀ ਜਗ੍ਹਾ ਬਣਾ ਰਹੇ ਹਨ ਇਸ ਦੇ ਨਾਲ ਹੀ ਦੂਰੋਂ ਹੀ

ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕੌਣ ਭਗਵੰਤ ਮਾਨ ਵੱਲੋਂ ਸਾਰੇ ਹੀ ਸਾਬਕਾ ਮੰਤਰੀਆਂ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀ ਸੁਰੱਖਿਆ ਦੇ ਵਿੱਚ ਕਟੌਤੀ ਕਰ ਦਿੱਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਪਰਿਵਾਰ ਵੀ ਸ਼ਾਮਲ ਹੈ ਅਤੇ ਹੋਰ ਬਹੁਤ ਸਾਰੇ ਅਜਿਹੇ ਵਿਧਾਇਕ ਸ਼ਾਮਲ ਹਨ ਜਿਨ੍ਹਾਂ ਦੇ ਕੋਲ ਬਹੁਤ ਵੱਡੀ ਗਿਣਤੀ ਦੇ ਵਿਚ ਸੁਰੱਖਿਆ ਕਰ ਰੱਖੇ ਹੋਏ ਸਨ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਇਨ੍ਹਾਂ ਦੇ ਵਿੱਚ ਕਟੌਤੀ ਕੀਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਲੋਕਾਂ ਦੇ ਵਲੋਂ ਇਸ ਮਾਮਲੇ ਦੇ ਵਿੱਚ ਵੱਖ ਵੱਖ ਵਿਚਾਰ ਤੇ ਤਜਰਬੇ ਤੋਂ

ਬਹੁਤ ਹੈ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਜਿਸਦੇ ਨਾਲ ਕਿ ਪੰਜਾਬ ਦਾ ਸੁਧਾਰ ਹੋ ਸਕੇਗਾ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਵਿਧਾਇਕਾਂ ਦੇ ਵੱਲੋਂ ਅਤੇ ਇਨ੍ਹਾਂ ਮੰਤਰੀਆਂ ਦੇ ਵੱਲੋਂ ਵੱਡੀ ਗਿਣਤੀ ਵਿੱਚ ਸਕਿਉਰਿਟੀ ਗਾਰਡ ਆਪਣੇ ਕੋਲ ਲਗਾ ਲਏ ਜਾਂਦੇ ਹਨ ਤੇ ਆਮ ਲੋਕਾਂ ਦੀ ਸੁਰੱਖਿਆ ਕਰਨ ਲਈ ਪੁਲੀਸ ਘੱਟ ਰਹਿ ਜਾਂਦੀ ਹੈ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਨੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.