ਪੰਜਾਬ ਦੇ ਮੈਰਿਜ ਪੈਲੇਸਾਂ ਬਾਰੇ ਆਈ ਵੱਡੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕੋਂਕਨਾ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਂਦਾ ਹੈ ਕਿ ਅਕਸਰ ਹੀ ਸੋਸ਼ਲ ਮੀਡੀਆ ਤੇ ਵਿਆਹਾਂ ਦੇ ਵਿੱਚੋਂ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਵਿਆਹਾਂ ਦੇ ਵਿੱਚ ਬਹੁਤ ਸਾਰੇ ਲੋਕ ਅਸਲਾ ਲੈ ਕੇ ਜਾਂਦੇ ਹਨ ਕੁਝ ਨਾ ਕੁਝ ਅਜਿਹਾ ਕਰ ਦਿੰਦੇ ਹਨ ਜਿਸਦੇ ਨਾਲ ਕਿਸੇ ਵਿਅਕਤੀ ਦੀ ਮੌ ਤ ਹੋ ਜਾਂਦੀ ਹੈ ਹੁਣ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਇਸ ਦੇ ਉੱਪਰ ਇਕ ਵੱਡਾ

ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਨਸਾਰੀ ਮੈਰਿਜ ਪੈਲੇਸਾਂ ਅਤੇ ਵਿਆਹਾਂ ਦੇ ਵਿੱਚ ਕਿਸੇ ਵੀ ਪ੍ਰਕਾਰ ਦਾ ਅਸਲ ਲਿਜਾਣ ਦੇ ਉਪਰ ਸਖ਼ਤ ਪਾਬੰਦੀ ਲਗਾ ਦਿੱਤੀ ਹੈ ਜਿਸ ਤੋਂ ਬਾਅਦ ਸ਼ਹਿਰ ਚ ਰਹਿ ਕੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਆਸਰਾ ਲੈ ਕੇ ਵਿਆਹਾਂ ਦੇ ਵਿੱਚ ਜਾਂਦਾ ਹੈ ਅਤੇ ਫੜਿਆ ਜਾਂਦਾ ਹੈ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਅਸਲਾ ਲੈ ਕੇ ਜਾਂਦਾ ਹੈ ਤਾਂ ਮੈਰਿਜ ਪੈਲੇਸਾਂ ਦੇ ਮਾਲਕਾਂ ਦੇ ਖਿਲਾਫ ਵੀ ਕਾਰਵਾਈ ਹੋਵੇਗੀ ਇਸ ਖ਼ਬਰ ਦੇ ਸਾਹਮਣਾ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ

ਦਿੱਤੇ ਜਾਣ ਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਹੀ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਜਿਹਦੇ ਕਾਰਨ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੀ ਵੱਲੋਂ ਅਸਲਾ ਲਿਆ ਕੇ ਬਹੁਤ ਸਾਰੀਆਂ ਅਜਿਹੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਜਿਸਦੇ ਨਾਲ ਕਿਸ਼ਨਾ ਕਿਸੇ ਦੀ ਜਾਨ ਚਲੀ ਜਾਂਦੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.