ਪੰਜਾਬ ਦੇ ਵਿੱਚ ਲੱਗ ਗਈ ਇਹ ਸਖ਼ਤ ਪਾਬੰਦੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨੇ ਜਿਹਨਾਂ ਦੇ ਵਿੱਚ ਅਕਸਰ ਹੀ ਬਹੁਤ ਵੱਡੇ ਫੈਸਲੇ ਲਏ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਚੰਡੀਗਡ਼੍ਹ ਦੇ ਪਿੱਚ ਸੀ ਪੀ ਦੇ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸਨੇ ਦੱਸਿਆ ਜਾ ਰਿਹਾ ਹੈ ਕਿ ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਖੈਰ ਨਹੀਂ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਹ ਟਰੈਫਿਕ ਨਿਯਮਾਂ ਵਿੱਚ ਬਦਲਾਅ ਕੀਤਾ ਜਾ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਸੀਪੀ ਦੇ ਵੱਲੋਂ ਸਾਰੇ ਹੀ ਅਧਿਕਾਰੀਆਂ ਨੂੰ ਅੈਲਾਨ ਕਰ ਦਿੱਤਾ ਗਿਆ ਹੈ ਕਿ ਹੁਣ ਸਾਰੇ ਹੀ ਪੁਆਇੰਟਾਂ ਦੇ ਉੱਪਰ ਸਖਤਾਈ ਵਧਾਈ ਜਾਣੀ ਹੈ ਜਿਸ ਵਿੱਚ

ਦੱਸਿਆ ਜਾ ਰਿਹਾ ਹੈ ਕਿ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਵੀ ਇਸ ਵਿਚ ਕਾਰਵਾਈ ਕੀਤੀ ਜਾਵੇਗੀ ਦਸਵੇਂ ਦੱਸਿਆ ਜਾ ਰਿਹਾ ਹੈ ਚੰਡੀਗੜ੍ਹ ਦੇ ਵਿਚ ਜ਼ਿਆਦਾ ਜਾਮ ਲੱਗਣ ਦਾ ਕਾਰਨ ਇਹ ਨਾਜਾਇਜ਼ ਕਬਜ਼ੇ ਹੀ ਹਨ ਜਿਸ ਵਿਚ ਦੱਸਿਆ ਜਾਂਦਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੀਆਂ ਰੇਹੜੀਆਂ ਲਾਉਣ ਦੇ ਲਈ ਜਾਂ ਕੋਈ ਹੋਰ ਕੰਮ ਧੰਦੇ ਲਈ ਨਾਜਾਇਜ਼ ਕਬਜ਼ੇ ਕੀਤੇ ਗਏ ਹਨ ਇਸਦੇ ਨਾਲ ਹੀ ਦੱਸਿਆ ਗਿਆ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੀ ਗੱਡੀਆਂ ਨੂੰ ਗਲਤ ਪਾਰਕ ਕਰ ਦਿੱਤਾ ਜਾਂਦਾ ਹੈ ਜਿਸਦੇ ਕਾਰਨ ਗੱਲਬਾਤ ਪਿਛਲੇ ਆਉਂਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਹੁਣ ਵੱਡੀ ਕਾਰਵਾਈ ਸਾਹਮਣੇ ਆਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ

ਹੁਣ ਇਨ੍ਹਾਂ ਲੋਕਾਂ ਦੇ ਵਲੋਂ ਜਿਹਨਾਂ ਦੇ ਵਲੋਂ ਨਾਜਾਇਜ਼ ਕਬਜ਼ੇ ਕੀਤੇ ਜਾਂਦੇ ਹਨ ਜਾਂ ਆਪਣੇ ਗੱਡੀਆਂ ਨੂੰ ਗ਼ਲਤ ਪਾਰਕ ਕੀਤਾ ਜਾਂਦਾ ਹੈ ਉਨ੍ਹਾਂ ਦੇ ਖਿਲਾਫ ਕਾਰਵਾਈ ਹੋਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਤੇ ਇਸ ਦੇ ਅਧੀਨ ਇਨ੍ਹਾਂ ਲੋਕਾਂ ਉੱਪਰ ਕਾਰਵਾਈ ਹੋਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.