ਮਾਸਕ ਨਾ ਪਾਉਣ ਵਾਲੇ ਹੋ ਜਾਓ ਸਾਵਧਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੇ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਕੀਤਾ ਹੈ ਬਹੁਤ ਸਾਰੇ ਲੋਕ ਇਸ ਮਹਾਂਮਾਰੀ ਦੀ ਵਜ੍ਹਾ ਕਾਰਨ ਆਪਣੀ ਜਾਨ ਗਵਾ ਬੈਠੇ ਭਾਵੇਂ ਕਿ ਪਿਛਲੇ ਕੁਝ ਮਹੀਨਿਆਂ ਦੇ ਵਿੱਚ ਇਸ ਮਹਾਂਮਾਰੀ ਤੋਂ ਥੋੜ੍ਹੀ ਰਾਹਤ ਜ਼ਰੂਰ ਮਿਲੀ ਸੀ ਪਰ ਹੁਣ ਇੱਕ ਵਾਰ ਫਿਰ ਤੋਂ ਇਹ ਮਹਾਂਮਾਰੀ ਲੋਕਾਂ ਨੂੰ ਪ੍ਰੇਸ਼ਾਨ ਕਰਨ ਲੱਗੀ ਹੈ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਹੌਲੀ ਹੌਲੀ ਵਧ ਰਹੇ ਹਨ ਅਜਿਹੇ ਚ ਕੋਰੋਨਾ ਦਿਸ਼ਾ ਨਿਰਦੇਸ਼ ਵੀ ਹੌਲੀ ਹੌਲੀ ਸਖ਼ਤ ਹੁੰਦੇ ਜਾ ਰਹੇ ਹਨ ਇਸ ਦੌਰਾਨ ਖ਼ਬਰ ਹੈ ਕਿ ਹੁਣ ਦਿੱਲੀ ਵਿੱਚ ਜਨਤਕ ਥਾਂਵਾਂ ਤੇ ਮਾਸਕ ਨਾ ਪਾਉਣ ਵਾਲਿਆਂ ਤੇ ਪੰਜ ਸੌ ਰੁਪਏ ਜ਼ੁਰਮਾਨਾ ਲਗਾਇਆ ਜਾਵੇਗਾ ਦਿੱਲੀ ਸਰਕਾਰ ਨੇ ਇਹ

ਫ਼ੈਸਲਾ ਕੋਰੂਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਹੈ ਪਰ ਖਾਸ ਗੱਲ ਇਹ ਹੈ ਕਿ ਇਹ ਜੁਰਮਾਨਾ ਪ੍ਰਾਈਵੇਟ ਚਾਰ ਪਹੀਆ ਵਾਹਨਾਂ ਤੇ ਇਕੱਠੇ ਸਫ਼ਰ ਕਰਨ ਵਾਲੇ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗਾ ਦੱਸ ਦਈਏ ਕਿ ਦਿੱਲੀ ਵਿੱਚ ਇੱਕ ਵਾਰ ਫਿਰ ਤੋਂ ਫੇਸ ਮਾਸਕ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ ਪਿਛਲੇ ਕੁਝ ਦਿਨਾਂ ਤੋਂ ਭਾਰਤ ਵਿੱਚ ਵਾਇਰਸ ਦੇ ਗ੍ਰਾਫ ਵਿਚ ਉਛਾਲ ਵੇਖਣ ਨੂੰ ਮਿਲ ਰਿਹਾ ਹੈ ਇਸ ਵਾਸਤੇ ਮਾਹਿਰਾਂ ਨੇ ਮਾਸਕ ਨਿਯਮਾਂ ਵਿੱਚ ਢਿੱਲ ਸਕੂਲ ਮੁੜ ਖੋਲ੍ਹਣ ਅਤੇ ਸਮਾਜਿਕ ਅਤੇ ਆਰਥਿਕ ਗਤੀਵਿਧੀਆਂ ਨੂੰ ਜ਼ਿੰਮੇਵਾਰ ਦੱਸਿਆ ਹੈ ਭਾਰਤ ਵਿੱਚ ਰੋਜ਼ਾਨਾ ਮਾਮਲਿਆਂ ਵਿਚ ਨੱਬੇ ਪ੍ਰਤੀਸ਼ਤ ਦੀ ਛਾਲ ਮਾਰਨ ਤੋਂ ਬਾਅਦ ਸਿਹਤ ਮੰਤਰਾਲੇ ਨੇ

ਮੰਗਲਵਾਰ ਨੂੰ ਤਿੰਨ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦਿੱਲੀ ਦੇ ਭੀੜ ਵਾਲੇ ਖੇਤਰਾਂ ਵਿੱਚ ਮਾਸਕ ਪਹਿਨਣ ਤੇ ਵਿਸ਼ੇਸ਼ ਜ਼ੋਰ ਦਿੰਦੇ ਹੋਏ ਕੋਵਿੰਦ ਅਭਿਆਸ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ ਦਿੱਲੀ ਸਰਕਾਰ ਦੁਆਰਾ ਜਾਰੀ ਕਵਿਡ ਉਨੀ ਦੇ ਨਿਯਮਾਂ ਦੇ ਅਨੁਸਾਰ ਬੱਚੇ ਨਾ ਤਾਂ ਸਕੂਲ ਵਿੱਚ ਲੰਚ ਬਾਕਸ ਅਤੇ ਕਿਤਾਬਾਂ ਸਾਂਝੀਆਂ ਕਰ ਸਕਣਗੇ ਅਤੇ ਨਾ ਹੀ ਥਰਮਲ ਸਕੈਨਿੰਗ ਤੋਂ ਬਿਨਾਂ ਦਾਖਲ ਹੋਣਗੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.