ਭਗਵੰਤ ਮਾਨ ਨੇ ਨੌਜਵਾਨਾਂ ਲਈ ਕਰ ਦਿੱਤਾ ਵੱਡਾ ਅੈਲਾਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ app ਪਾਰਟੀ ਦੀ ਸਰਕਾਰ ਬਣ ਚੁੱਕੇ ਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ ਵੱਖ ਵਿਚਾਰ ਲੋਕਾਂ ਦੇ ਬਾਰੇ ਦਿੱਤੇ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਵੱਡੇ ਵੱਡੇ ਵਾਅਦੇ ਵੀ ਲੋਕਾਂ ਨਾਲ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਦੱਸਿਆ ਜਾ ਰਿਹਾ ਕਿ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਇਸ ਬਾਰੇ ਇਕ ਵੱਡੀ ਖਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਉਹ ਨੌਜਵਾਨਾਂ ਦੇ ਲਈ ਉਨ੍ਹਾਂ ਵੱਲੋਂ ਨੌਕਰੀਆਂ ਦਾ ਅੈਲਾਨ ਕੀਤਾ ਗਿਅਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਦੇ ਵਿੱਚ ਬਹੁਤੇ ਦਾ ਖੁਸ਼ੀ ਦੇਖੀ ਜਾ ਰਹੀ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ

ਖੁਸ਼ਖਬਰੀ ਸਾਡੇ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵੱਲੋਂ ਸੋਲ਼ਾਂ ਨੱਬੇ ਭਰਤੀਆਂ ਲਾਈਨਮੈਨਾਂ ਦੀਆਂ ਕੱਢੀਆਂ ਗਈਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਦੇ ਵਿਚ ਹੁਣ ਇਕ ਵਧੀਆ ਮੌਕਾ ਹੈ ਕਿ ਉਹ ਆਪਣੇ ਆਪ ਨੂੰ ਲੋਕਾਂ ਦੇ ਸਾਹਮਣੇ ਸਾਬਤ ਕਰਨਾ ਅਤੇ ਇਨ੍ਹਾਂ ਸੋਲ਼ਾਂ ਸੌ ਨੱਬੇ ਲਾਈਨਮੈਨਾਂ ਦੇ ਵਿਚ ਭਰਤੀ ਹੋ ਜਾਣ ਅਤੇ ਸੋਲ਼ਾਂ ਨੱਬੇ ਨੌਜਵਾਨਾਂ ਨੂੰ ਨੌਕਰੀ ਮਿਲ ਸਕਦੀ ਹੈ ਇਸ ਖਬਰ ਦੇ ਸਾਹਮਣੇ ਤਾਂ ਲੋਕਾਂ ਵੱਲੋਂ ਵੱਖ ਵੱਖ ਇਹ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਨਾਲ ਲੋਕਾਂ ਦੇ ਵੱਲੋਂ ਭਗਵੰਤ ਮਾਨ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.