ਮੋਬਾਇਲ ਫੋਨ ਦੀ ਵਰਤੋਂ ਕਰਨ ਵਾਲਿਆਂ ਲਈ ਆਈ ਵੱਡੀ ਮਾੜੀ ਖ਼ਬਰ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਣੀ ਵਧਾਉਣ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਅੱਜਕੱਲ੍ਹ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਅੱਜਕੱਲ੍ਹ ਮੋਬਾਈਲ ਵਰਤਣ ਵਾਲੇ ਲੋਕਾਂ ਦੇ ਲਈ ਵੀ ਵੱਡੀ ਮਾੜੀ ਖ਼ਬਰ ਆ ਰਹੀ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਮੋਬਾਇਲ ਦੇ ਨਾਲ ਹੀ ਬਹੁਤ ਵੱਡੀਆਂ ਠੱਗੀਆਂ ਮਾਰੀਆਂ ਜਾ ਰਹੀਆਂ ਹੋਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ

ਜਲੰਧਰ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਕ ਵਿਅਕਤੀ ਨੂੰ ਜੋ ਕਿ ਆਰਮੀ ਦੇ ਵਿੱਚ ਹੈ ਉਸ ਨੂੰ ਇਕ ਫੋਨ ਆਉਂਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਸ ਵਿਅਕਤੀ ਨੂੰ ਕਿਹਾ ਜਾਂਦਾ ਹੈ ਕਿ ਹੋਸ਼ ਦਾ ਕੈਨੇਡਾ ਤੋਂ ਭਤੀਜਾ ਬੋਲ ਰਿਹਾ ਹੈ ਜਿਸ ਨੂੰ ਕਿ ਚਾਰ ਲੱਖ ਰੁਪਏ ਦੀ ਜ਼ਰੂਰਤ ਹੈ ਅਤੇ ਇਸ ਵਿਅਕਤੀ ਦੇ ਵੱਲੋਂ ਉਸ ਦੇ ਦੱਸੇ ਅਨੁਸਾਰ ਚਾਰ ਲੱਖ ਰੁਪਏ ਉਸ ਨੂੰ ਭੇਜ ਦਿੱਤੀਆਂ ਦੇਣ ਅਤੇ ਜਦੋਂ ਇਸ ਦੇ ਵਲੋਂ ਆਪਣੇ ਭਤੀਜੇ ਦੇ ਨਾਲ ਦੁਬਾਰਾ ਤੋਂ ਗੱਲਬਾਤ ਕੀਤੀ ਜਾਂਦੀ ਹੈ ਤਾਂ ਇਸ ਦੇ ਭਤੀਜੇ ਦੇ ਵੱਲੋਂ ਕਿਹਾ ਜਾਂਦਾ ਹੈ ਕਿਸੇ ਵੱਲੋਂ ਕੋਈ ਪੈਸੇ ਨਹੀਂ ਲਏ ਗਏ ਇਸ ਤੋਂ

ਬਾਅਦ ਦੱਸਿਆ ਜਾਂਦਾ ਹੈ ਕਿਉਂਕਿ ਇਹ ਮਾਮਲਾ ਪੁਲੀਸ ਕੋਲ ਪਹੁੰਚ ਗਿਆ ਅਤੇ ਪੁਲੀਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਇਸ ਦੀ ਛਾਣਬੀਣ ਕੀਤੀ ਜਾ ਰਹੀ ਹੈ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਗੇ ਅਤੇ ਲੋਕਾਂ ਦਾ ਕਹਿਣਾ ਹੈ ਕਿ ਅੱਜਕਲ ਲੋਕਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਕਿਉਂਕਿ ਵੱਡੀ ਗਿਣਤੀ ਦੇ ਵਿਚ ਅੱਜਕਲ ਲੋਕਾਂ ਦੇ ਵੱਲੋਂ ਇਹੀ ਕੰਮ ਕੀਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.