ਹੁਣੇ ਹੁਣੇ ਭਾਰਤ ਦੇ ਇਸ ਮਸ਼ਹੂਰ ਤੇਜ਼ ਗੇਂਦਬਾਜ਼ ਦੀ ਹੋਈ ਮੌ ਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਮਹਾਨ ਹਸਤੀਆਂ ਸਾਡੇ ਸੰਸਾਰ ਨੂੰ ਅਲਵਿਦਾ ਕਹਿ ਜਾਂਦੀਆਂ ਹਨ ਜਿਨ੍ਹਾਂ ਨੇ ਛੱਡਦੇ ਇਸਦੇ ਲਈ ਬਹੁਤ ਵੱਡੇ ਪੱਧਰ ਤੇ ਉਪਰ ਕੰਮ ਕੀਤੇ ਹੁੰਦੇ ਹਨ ਇਸਦੇ ਨਾਲ ਹੀ ਦੱਸਿਆ ਜਾਵੇਗਾ ਪਿਛਲੇ ਸਮੇਂ ਜਦੋਂ ਕੋਰੂਨਾ ਚੱਲ ਰਿਹਾ ਸੀ ਤਾਂ ਬਹੁਤ ਸਾਰੀਆਂ ਅਜਿਹੀਆਂ ਮਹਾਨ ਹਸਤੀਆਂ ਸਾਡੇ ਦੇਸ਼ ਅਤੇ ਸਾਰੇ ਸੰਸਾਰ ਨੂੰ ਛੱਡ ਕੇ ਚਲੀਆਂ ਗਈਆਂ ਹਨ ਜਿਸਦੇ ਨਾਲ ਲੋਕਾਂ ਨੂੰ ਬਹੁਤ ਵੱਡੇ ਪੱਧਰ ਉੱਪਰ ਝਟਕੇ ਲੱਗੇ ਹਨ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਮੁੰਬਈ ਕ੍ਰਿਕਟ ਨੂੰ ਵੱਡਾ ਝਟਕਾ

ਲੱਗਿਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਮੁੰਬਈ ਕ੍ਰਿਕਟ ਦੇ ਰਣਜੀ ਟਰਾਫੀ ਦੇ ਵਿਚ ਮਸ਼ਹੂਰ ਤੇਜ਼ ਗੇਂਦਬਾਜ਼ ਰਾਕੇਸ਼ ਵਰਮਾ ਦਾ ਦੇਹਾਂਤ ਹੋ ਗਿਆ ਹੈ ਜਦੋਂ ਇਹ ਦੱਸਿਆ ਜਾ ਰਿਹਾ ਹੈ ਇੱਥੇ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਦੁੱਖ ਦੇਖਿਆ ਜਾ ਰਿਹਾ ਹੈ ਅਤੇ ਸਾਰੇ ਹੀ ਖਿਡਾਰੀ ਜਿੰਨ੍ਹਾਂ ਨੇ ਕਿ ਉਨ੍ਹਾਂ ਦੇ ਨਾਲ ਕ੍ਰਿਕਟ ਖੇਡੀ ਸੀ ਉਨ੍ਹਾਂ ਦੇ ਵਿੱਚ ਵੀ ਬਹੁਤਿਆਂ ਦਾ ਸੋਗ ਦੀ ਲਹਿਰ ਦੇਖੀ ਜਾ ਰਹੀ ਅਤੇ ਸਾਰੇ

ਹੀ ਲੋਕਾਂ ਦੇ ਵੱਲੋਂ ਆਪਣੇ ਆਪਣੇ ਤਰੀਕੇ ਦੇ ਨਾਲ ਉਨ੍ਹਾਂ ਦੀ ਮੌ ਤ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਅਤੇ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਉਹ ਬਹੁਤ ਵਧੀਆ ਕ੍ਰਿਕਟਰ ਸਨ ਅਤੇ ਉਨ੍ਹਾਂ ਦੇ ਵੱਲੋਂ ਬਹੁਤ ਅੱਗੇ ਤਕ ਕ੍ਰਿਕਟ ਖੇਡੀ ਜਾਣੀ ਸੀ ਇਸ ਖਬਰ ਦੇ ਸਾਹਮਣੇ ਔਰਤ ਵੱਲੋਂ ਕੰਵਲ ਹੁਰੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਆਪਣਾ ਆਪਣਾ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.