ਮਈ ਮਹੀਨੇ ਵਿੱਚ ਹੋਣ ਜਾ ਰਹੀਆਂ ਹਨ ਇੰਨੀਆਂ ਛੁੱਟੀਆਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਦਖਿਆ ਜਾਂਦਾ ਹੈ ਕਿ ਅਕਸਰ ਹੀ ਛੁੱਟੀਆਂ ਬਾਰੇ ਜਾਣਕਾਰੀ ਦਿੱਤੀ ਹੁੰਦੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਦੇ ਵੱਲੋਂ ਅਕਸਰ ਹੀ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ ਜਿਸਦੇ ਬਾਰੇ ਦੱਸਿਆ ਜਾਂਦਾ ਹੈ ਕਿ ਅਕਸਰ ਹੀ ਬੈਂਕਾਂ ਦੇ ਵੱਲੋਂ ਬਹੁਤ ਸਾਰੀਆਂ ਛੁੱਟੀਆਂ ਕੀਤੀਆਂ ਜਾਂਦੀਆਂ ਹਨ ਜਿਸਦੇ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ ਹੁਣ ਮਈ ਮਹੀਨੇ ਦੇ ਵਿੱਚ ਬੈਂਕਾਂ ਵਿੱਚ ਛੁੱਟੀ ਹੋਣ ਜਾ ਰਹੀਆਂ ਹਨ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ ਹਰ ਸਾਲ ਇੱਕ ਛੁੱਟੀ ਦਾ ਕੈਲੰਡਰ ਜਾਰੀ ਕਰਦਾ ਹੈ ਜਿਸ ਵਿੱਚ ਦੱਸਿਆ ਜਾਂਦਾ ਹੈ ਕਿ ਕਿਹੜੇ ਸੂਬੇ ਵਿੱਚ ਕਿਸ ਦਿਨ ਬੈਂਕ ਬੰਦ ਰਹਿਣਗੇ

ਆਰਬੀਆਈ ਦੇ ਸਾਲ ਦੋ ਹਜਾਰ ਬਾਈ ਦੇ ਹੌਲੀਡੇ ਕੈਲੰਡਰ ਮੁਤਾਬਕ ਮਈ ਮਹੀਨੇ ਦੀ ਸ਼ੁਰੂਆਤ ਵਿੱਚ ਬੈਂਕ ਲਗਾਤਾਰ ਚਾਰ ਦਿਨ ਬੰਦ ਰਹਿਣਗੇ ਇਹ ਛੁੱਟੀਆਂ ਇਕ ਸੂਬੇ ਤੋਂ ਦੂਸਰੇ ਸੂਬੇ ਵਿੱਚ ਵੱਖ ਹੋ ਸਕਦੀਆਂ ਹਨ ਦੱਸ ਦਈਏ ਕਿ ਬੈਂਕ ਦੀਅਾਂ ਛੁੱਟੀਅਾਂ ਭਾਰਤੀ ਰਿਜ਼ਰਵ ਬੈਂਕ ਵੱਲੋਂ ਚਾਰ ਸ਼੍ਰੇਣੀਆਂ ਤਹਿਤ ਤੈਅ ਕੀਤੀਆਂ ਜਾਂਦੀਆਂ ਹਨ ਰਾਸ਼ਟਰੀ ਛੁੱਟੀਆਂ ਵਿਚ ਦੂਸਰੇ ਅਤੇ ਚੌਥੇ ਸ਼ਨਿੱਚਰਵਾਰ ਸਮੇਤ ਸਾਰੇ ਐਤਵਾਰ ਸ਼ਾਮਲ ਹੁੰਦੇ ਹਨ ਕਈ ਮਹੀਨੇ ਦੇ ਵਿੱਚ ਪੰਜ ਐਤਵਾਰ ਆ ਰਹੇ ਹਨ ਇਸ ਤੋਂ ਇਲਾਵਾ

ਹੋਰ ਵੀ ਬਹੁਤ ਸਾਰੇ ਅਜਿਹੇ ਤਿਉਹਾਰ ਆ ਰਹੇ ਹਨ ਉਨ੍ਹਾਂ ਦੇ ਮੱਦੇਨਜ਼ਰ ਬਹੁਤ ਸਾਰੀਆਂ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਮਈ ਮਹੀਨੇ ਦੇ ਵਿੱਚ ਕਰੀਬ ਚੌਦਾਂ ਛੁੱਟੀਆਂ ਹੋਣ ਵਾਲੀਆਂ ਹਨ ਜੋ ਵੱਖੋ ਵੱਖਰੇ ਸੂਬਿਆਂ ਦੇ ਵਿੱਚ ਵੱਖੋ ਵੱਖਰੇ ਦਿਨਾਂ ਦੇ ਵਿੱਚ ਹੋਣਗੀਆਂ ਇਸ ਤੋਂ ਜੇਕਰ ਤੁਸੀਂ ਕਿਸੇ ਬੈਂਕ ਦੇ ਵਿੱਚ ਜਾ ਰਹੇ ਹੋ ਤਾਂ ਇਹ ਯਕੀਨੀ ਬਣਾਓ ਕਿ ਉਸ ਦਿਨ ਬੈਂਕ ਦੇ ਵਿਚ ਛੁੱਟੀ ਨਾ ਹੋਵੇ ਇਸ ਲਈ ਤੁਸੀਂ ਭਾਰਤੀ ਰਿਜ਼ਰਵ ਬੈਂਕ ਦੇ ਵੱਲੋਂ ਜੋ ਛੁੱਟੀ ਦਾ ਕੈਲੰਡਰ ਜਾਰੀ ਕੀਤਾ ਜਾਂਦਾ ਹੈ ਉਸ ਤੇ ਵੀ ਗੌਰ ਕਰ ਸਕਦੇ ਹੋ ਜੋ ਤੁਹਾਡੇ ਸਮੇਂ ਦੀ ਬਰਬਾਦੀ ਨਾ ਹੋਵੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.