ਹੁਣੇ ਹੁਣੇ ਸੁਖਬੀਰ ਬਾਦਲ ਨੇ ਭਗਵੰਤ ਮਾਨ ਬਾਰੇ ਦਿੱਤਾ ਵੱਡਾ ਬਿਆਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਰਾਜਨੀਤਕ ਵਿਅਕਤੀਆਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਅਧਿਐਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਜੋ ਦਾਅਵੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਹਨ ਉਹ ਬਿਲਕੁਲ ਸਹੀ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਜਾਣ ਤੋਂ ਬਾਅਦ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲ ਇਕ ਵੱਡਾ ਬਿਆਨ ਜਾਰੀ ਕੀਤਾ

ਗਿਆ ਜਿਸ ਵਿੱਚ ਦੱਸਿਆ ਜਾਵੇਗਾ ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਹੈ ਬਲਕਿ ਅਰਵਿੰਦ ਕੇਜਰੀਵਾਲ ਹੈ ਕਿਉਂਕਿ ਹਰੇਕ ਫ਼ੈਸਲਾ ਭਗਵੰਤ ਮਾਨ ਦੇ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਪੁੱਛ ਕੇ ਲਿਆ ਜਾ ਰਿਹਾ ਹੈ ਅਤੇ ਆਪਣਾ ਕੋਈ ਵੀ ਫ਼ੈਸਲਾ ਨਹੀਂ ਲਿਆ ਜਾ ਰਿਹਾ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਲੋਕਾਂ ਦੇ ਨਾਲ ਭਗਵੰਤ ਮਾਨ ਦੇ ਵੱਲੋਂ ਵਾਅਦਾ

ਕੀਤਾ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਵਿੱਚੋਂ ਹੀ ਚੱਲੇਗੀ ਪਰ ਭਗਵੰਤ ਮਾਨ ਵਲੋਂ ਕਿਸੇ ਵੀ ਫ਼ੈਸਲੇ ਦੇ ਉਪਰ ਆਪਣਾ ਅਧਿਕਾਰ ਨਹੀਂ ਹੈ ਅਤੇ ਹਰ ਇੱਕ ਫ਼ੈਸਲਾ ਦਿੱਲੀ ਤੋਂ ਲਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਲੋਕਾਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਗਲਤ ਹੋ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.