ਭਾਰਤ ਦੇ ਵਿਚ ਕੋਰੋਨਾ ਦੀ ਚੌਥੀ ਲਹਿਰ ਦਾ ਖਤਰਾ ਵਧਿਆ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਦੇਖਿਆ ਜਾ ਰਿਹਾ ਹੈ ਕਿ ਚੀਨ ਦੇ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਧ ਰਿਹਾ ਹੈ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਚੀਨ ਦੇ ਦਸ ਸ਼ਹਿਰਾਂ ਦੇ ਵਿੱਚੋਂ ਲਾਕਡਾਊਨ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਦੇ ਨਾਲ ਹੀ ਭਾਰਤ ਦੇ ਵਿਚ ਵੀ ਕੋਰੋਨਾ ਵਾਇਰਸ ਦਾ ਖਤਰਾ ਵਧਦਾ ਹੋਇਆ ਨਜ਼ਰ ਆ ਰਿਹਾ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਭਾਰਤ ਦੇ ਵਿੱਚ ਦਿੱਲੀ ਅਤੇ ਮੁੰਬਈ ਵਰਗੇ ਸ਼ਹਿਰਾਂ ਦੇ ਵਿਚ

ਕੋਰੂਨਾ ਦੇ ਕੇਸ ਪਾਏ ਜਾ ਰਹੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਨਾਲ ਹੀ ਉਹ ਮੈਕਰੌਨ ਦਾ ਖ਼ਤਰਾ ਵੀ ਵਾਧਾ ਹੋਇਆ ਨਜ਼ਰ ਆ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਿਹਤ ਮੰਤਰਾਲਾ ਦੇ ਵੱਲੋਂ ਕਿਹਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਕੋਰੋਨਾ ਦਾ ਕਹਿਰ ਵਧ ਸਕਦਾ ਹੈ ਅਤੇ ਚੌਥੀ ਲਹਿਰ ਆ ਸਕਦੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਆਉਣ ਵਾਲੇ ਦਿਨਾਂ ਦੇ ਵਿੱਚ ਫਿਰ ਤੋਂ ਭਾਰਤ ਦੇ ਵਿੱਚੋਂ ਲਾਕਡਾਊਨ ਲੱਗਣ ਦੇ ਆਸਾਰ ਹਨ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ

ਇਹ ਸਾਰਾ ਕੁਝ ਰਾਜਨੀਤਕ ਸਟੰਟ ਹਨ ਕਿਉਂਕਿ ਜਦੋਂ ਇਕ ਮਹੀਨਾ ਪਹਿਲਾਂ ਇਨ੍ਹਾਂ ਦੇ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਸੀ ਤਾਂ ਉਸ ਸਮੇਂ ਕਿਸੇ ਪ੍ਰਕਾਰ ਦਾ ਕੋਈ ਵੀ ਕੋਰੋਨਾਵਾਇਰਸ ਨਹੀਂ ਸੀ ਪਰ ਜਦੋਂ ਹੀ ਇਹ ਚੋਣਾਂ ਖਤਮ ਹੋਈਆਂ ਹਨ ਤਾਂ ਕੋਰੋਨਾ ਵਾਇਰਸ ਫੈਲ ਚੁੱਕਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.