ਪੰਜਾਬ ਸਰਕਾਰ ਨੇ ਸੁਣਾਇਆ ਇਹ ਵੱਡਾ ਫੈਸਲਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਆਖ਼ਰੀ ਤੇ ਕਹਿੰਦਾ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਹੁਣ ਉਨ੍ਹਾਂ ਦੇ ਕੋਲ ਇੱਕ ਵੱਡਾ ਐਲਾਨ ਕੀਤਾ ਗਿਆ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਵਾਂ ਰਾਜਾਂ ਤੋਂ ਇੱਕ ਗਿਆਨ ਸਾਂਝਾ ਸਮਝੌਤਾ ਭਾਵ ਨੌਲੇਜ ਸ਼ੇਅਰਿੰਗ ਐਗਰੀਮੈਂਟ ਕੀਤਾ ਹੈ ਇਸ ਸਮਝੌਤੇ ਨੂੰ ਸਹੀਬੰਦ ਕਰਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਮੰਤਰੀ ਕੇਜਰੀਵਾਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਂਝੇ ਤੌਰ ਤੇ

ਇਸ ਸਮਝੌਤੇ ਨੂੰ ਨਿਵੇਕਲੀ ਪਹਿਲਕਦਮੀ ਕਰਾਰ ਦਿੰਦਿਆਂ ਇਸ ਨੂੰ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਇਕ ਉਸਾਰੂ ਅਤੇ ਮਿਸਾਲੀ ਕਦਮ ਕਰਾਰ ਦਿੱਤਾ ਇਸ ਸਮਝੌਤੇ ਦਾ ਉਦੇਸ਼ ਲੋਕ ਭਲਾਈ ਲਈ ਇੱਕ ਦੂਜੇ ਨਾਲ ਸਹਿਯੋਗ ਕਰਨ ਲਈ ਦੋਵਾਂ ਰਾਜਾਂ ਤੋਂ ਗਿਆਨ ਦਾ ਆਦਾਨ ਪ੍ਰਦਾਨ ਕਰਨਾ ਹੈ ਇਹ ਸਮਝੌਤਾ ਦੋਵਾਂ ਸਰਕਾਰਾਂ ਨੂੰ ਗਿਆਨ ਅਤੇ ਤਜਰਬੇ ਸਾਂਝੇ ਕਰਨ ਦੇ ਯੋਗ ਬਣਾਏਗਾ ਇਸ ਤਹਿਤ ਦੋਵੇਂ ਸਰਕਾਰਾਂ ਮੰਤਰੀਆਂ ਅਧਿਕਾਰੀਆਂ ਅਤੇ ਹੋਰ ਮੁਲਾਜ਼ਮਾਂ ਨੂੰ ਇੱਕ ਦੂਜੇ ਦੇ ਰਾਜਾਂ ਵਿਚ ਭੇਜ ਕੇ ਲੋਕਾਂ ਦੀ ਭਲਾਈ ਲਈ ਜਾਣਕਾਰੀ

ਲੈਣਗੀਆਂ ਦਿੱਲੀ ਮਾਡਲ ਦੇ ਆਧਾਰ ਤੇ ਸੂਬੇ ਵਿੱਚ ਇੱਕ ਸੌ ਸਤਾਰਾਂ ਸਰਕਾਰੀ ਸਕੂਲ ਅਤੇ ਇੱਕ ਸੌ ਸਤਾਰਾਂ ਮੁਹੱਲਾ ਕਲੀਨਿਕਾਂ ਦੀ ਸਥਾਪਨਾ ਦਾ ਐਲਾਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਸ਼ੁਰੂ ਵਿਚ ਸੂਬੇ ਦੇ ਇੱਕ ਸੌ ਸਤਾਰਾਂ ਵਿਧਾਨ ਸਭਾ ਸਰਕਲਾਂ ਵਿਚ ਇੱਕ ਇੱਕ ਸਰਕਾਰੀ ਸਕੂਲ ਅਤੇ ਮੁਹੱਲਾ ਕਲੀਨਿਕ ਸਥਾਪਤ ਕਰੇਗੀ ਤਾਂ ਜੋ ਲੋਕਾਂ ਨੂੰ ਸਿੱਖਿਆ ਅਤੇ ਮਿਆਰੀ ਸਿਹਤ ਸੇਵਾਵਾਂ ਦੇ ਉੱਚ ਪੱਧਰੀ ਸੇਵਾਵਾਂ ਮਿਲ ਸਕਣ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.