ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲਈ ਆਈ ਵੱਡੀ ਖੁਸ਼ਖਬਰੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਵੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਅਧਿਐਨ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਹੁਣ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਲੁਧਿਆਣਾ ਦੇ ਵਿੱਚ ਇੱਕ ਵਿਧਾਇਕ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਸਕੂਲ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਲੇਖ ਵੱਡੀ ਸਹੂਲਤ ਜਾਰੀ ਕੀਤੀ ਗਈ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿੱਚ

ਮਿਡ ਡੇਅ ਮੀਲ ਮਿਲਦਾ ਹੈ ਵੇਖਿਆ ਜਾਵੇ ਤਾਂ ਮਿਡ ਡੇ ਮੀਲ ਦੇ ਵਿੱਚ ਰੋਟੀ ਸਬਜ਼ੀ ਚੌਲ ਅਦਬ ਮੁਹੱਈਆ ਕਰਵਾਇਆ ਜਾਂਦਾ ਹੈ ਪਰ ਫਿਰ ਵੀ ਕੁਝ ਬੱਚੇ ਸਿਹਤ ਪੱਖੋਂ ਕਮਜ਼ੋਰ ਰਹਿ ਜਾਂਦੇ ਹਨ ਕਿਉਂਕਿ ਉਨ੍ਹਾਂ ਨੂੰ ਫਲ ਕੀ ਦਿੱਤੇ ਜਾਂਦੇ ਬਹੁਤ ਸਾਰੇ ਅਜਿਹੇ ਪੋਸ਼ਕ ਤੱਤ ਹੁੰਦੇ ਹਨ ਜੋ ਸਾਨੂੰ ਫਲਾਂ ਤੋਂ ਮਿਲਦੇ ਹਨ ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਲੁਧਿਆਣਾ ਦੇ ਵਿਚ ਇਕ ਨਵੀਂ ਪਹਿਲ ਕੀਤੀ ਗਈ ਹੈ ਲੁਧਿਆਣਾ ਦਾ ਹਲਕਾ ਸੈਂਟਰਲ ਸੂਬੇ ਦਾ ਪਹਿਲਾਂ ਇਸ ਤਰ੍ਹਾਂ ਦਾ ਹਲਕਾ ਹੋਵੇਗਾ ਜਿਥੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਹੁਣ ਸਕੂਲ ਸਮੇਂ ਦੌਰਾਨ ਖਾਣ ਲਈ ਫਲ ਅਤੇ ਪਨੀਰ ਵੀ ਮਿਲੇਗਾ ਇਹ ਪਹਿਲ ਸਰਕਾਰ ਨੇ ਨਹੀਂ ਸਗੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਆਪਣੇ ਦੋਸਤਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਹੈ ਇਸ ਲੜੀ ਤਹਿਤ ਬੱਚਿਆਂ ਨੂੰ

ਰੋਟੀ ਸਬਜ਼ੀ ਦੇ ਨਾਲ ਹੋਰ ਵਿਟਾਮਿਨ ਅਤੇ ਦੂਜੇ ਪੌਸ਼ਟਿਕ ਤੱਤਾਂ ਦੀ ਲੋੜ ਨੂੰ ਸਮਝਦੇ ਹੋਏ ਪੱਪੀ ਨੇ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਹਰ ਰੋਜ਼ ਦਾ ਫਰੂਟ ਅਤੇ ਪਨੀਰ ਉਪਲੱਬਧ ਕਰਵਾਉਣਾ ਵੀ ਸ਼ੁਰੂ ਕਰ ਦਿੱਤਾ ਹੈ ਯੋਜਨਾ ਦੀ ਸ਼ੁਰੂਆਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਡਿਵੀਜ਼ਨ ਨੰਬਰ ਤਿੰਨ ਵਿਚ ਵਿਧਾਇਕ ਪੱਪੀ ਨੇ ਖੁਦ ਪੁੱਜ ਕੇ ਕਰਵਾਈ ਜਿੱਥੇ ਬੱਚਿਆਂ ਨੂੰ ਮਿਡ ਡੇ ਮੀਲ ਦੇ ਨਾਲ ਸੇਬ ਅਤੇ ਕੇਲੇ ਵੀ ਖਾਣ ਲਈ ਵੰਡੇ ਗਏ ਜ਼ਿਕਰਯੋਗ ਹੈ ਕਿ ਹਲਕੇ ਦੇ ਸਤਾਰਾਂ ਸਕੂਲਾਂ ਵਿਚ ਕੁੱਲ ਚਾਰ ਹਜ਼ਾਰ ਬੱਚੇ ਪੜ੍ਹਦੇ ਹਨ ਜਿਨ੍ਹਾਂ ਦੇ ਲਈ ਇਹ ਫਲ ਅਤੇ ਪਨੀਰ ਮੁਹੱਈਆ ਕਰਵਾਇਆ ਜਾਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.