ਅਚਾਨਕ ਹੁਣੇ ਹੁਣੇ ਇਸ ਮਸ਼ਹੂਰ ਅਕਾਲੀ ਲੀਡਰ ਦੇ ਘਰ ਹੋਇਆ ਭਿਆਨਕ ਹਮਲਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖ ਵੱਖ ਤਰ੍ਹਾਂ ਦੇ ਕਾਰਨਾਮੇ ਕਰ ਦਿੱਤਿਆਂ ਦਿਨ ਦੇਖਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨੋ ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ ਤੇ ਅਕਸਰ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੀਆਂ ਜਾਣ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਦੇਖਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਜਦੋਂ ਤੋਂ ਆਮ ਆਦਮੀ ਪਾਰਟੀ ਬਣੀ ਹੈ ਤਾਂ

ਅਮਨ ਸ਼ਾਂਤੀ ਅਤੇ ਕਾਨੂੰਨ ਰੱਬ ਦੇ ਆਸਰੇ ਹੈ ਕਿਉਂਕਿ ਆਏ ਦਿਨ ਅਜਿਹੀਆਂ ਵਾਰਦਾਤਾਂ ਸਾਹਮਣੇ ਆਈਆਂ ਇਸ ਦੇ ਨਾਲ ਕਿ ਸਾਰੇ ਹੀ ਪੰਜਾਬ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦਸਹਿਰੇ ਕਿਉਂ ਪੰਜਾਬ ਦੇ ਅਕਾਲੀ ਆਗੂ ਜੋ ਕਿ ਇਕ ਮਸ਼ਹੂਰ ਆਗੂ ਹਨ ਜਿਨ੍ਹਾਂ ਦਾ ਨਾਮ ਪਰਮਿੰਦਰ ਸਿੰਘ ਗੋਸਲ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਘਰ ਦੇ ਉਪਰ ਹਮਲਾ ਹੋਇਆ ਦੱਸਿਆ ਜਾ ਰਿਹਾ ਹੈ ਕਿ ਦੋ ਨਕਾਬਪੋਸ਼ ਵਿਅਕਤੀਆਂ ਨੇ ਵੱਲੋਂ ਇਸ ਦੇ ਘਰ ਦੇ

ਉਪਰ ਗੋ ਲੀ ਬਾ ਰੀ ਕੀਤੀ ਗਈ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤਾਂ ਕਿਹਾ ਜਾਂਦਾ ਹੈ ਕਿ ਆਮ ਆਦਮੀ ਪਾਰਟੀ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ ਕਿਉਂਕਿ ਆਏ ਦਿਨ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਦੇ ਨਾਲ ਲੋਕਾਂ ਦੇ ਦਿਲਾਂ ਦੇ ਵਿੱਚ ਇਸ ਨੂੰ ਲੈ ਕੇ ਡਰ ਅਤੇ ਸਹਿਮ ਬਣਿਆ ਹੋਇਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿੱਚ ਕਹਿ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.