ਹੁਣੇ ਸਾਰੇ ਹੀ ਸਕੂਲਾਂ ਦੇ ਲਈ ਹੋਇਆ ਅਲਰਟ ਜਾਰੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਆਦਿ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਵਿੱਚ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਸੀਬੀਐੱਸਈ ਦਾ ਇੱਕ ਨੋਟਸ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹੈ ਕਿ ਸੀਬੀਐੱਸਈ ਦੀਆਂ ਪ੍ਰੀਖਿਆਵਾਂ ਤੋਂ ਬਾਅਦ ਕੀ ਕਰਨਾ ਹੈ ਤਾਂ ਤੁਸੀਂ ਇਸ ਨੋਟਸ ਨੂੰ ਕਦੇ ਵੀ ਸੀਰੀਅਸ ਨਹੀਂ ਲੈਣਾ ਹੈ ਕਿਉਂਕਿ

ਦੱਸਿਆ ਜਾ ਰਿਹਾ ਹੈ ਕਿ ਹੁਣ ਸੀਬੀਐਸਸੀ ਦੇ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਅਤੇ ਸੀਬੀਐਸਸੀ ਦੇ ਵਲੋਂ ਕਿਹਾ ਗਿਆ ਹੈ ਕਿ ਇਹ ਨੋਟਿਸ ਜੋ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਇਹ ਬਿਲਕੁਲ ਗਲਤ ਹੈ ਤੇ ਇਹ ਕਿਸੇ ਦੁਆਰਾ ਜਾਣ ਬੁੱਝ ਕੇ ਬਣਾਇਆ ਗਿਆ ਹੈ ਇਸ ਨੋਟਿਸ ਦੇ ਵਿੱਚ ਦੱਸਿਆ ਗਿਆ ਹੈ ਕਿ ਤੁਸੀਂ ਪੇਪਰ ਦੇ ਵਿੱਚ ਕੀ ਕਰਨਾ ਹੈ ਅਤੇ ਪੇਪਰਾਂ ਦੇ ਅੰਤ ਦੇ ਵਿੱਚ ਕੀ ਕਰਨਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਸੀਬੀਐੱਸਈ ਚ ਪਡ਼੍ਹਦੇ ਬੱਚਿਆਂ ਨੂੰ ਸਤਰਕ ਹੋ ਜਾਣਾ

ਚਾਹੀਦਾ ਹੈ ਕਿਉਂਕਿ ਲੋਕਾਂ ਦੇ ਵੱਲੋਂ ਜਾਣ ਬੁੱਝ ਕੇ ਬਹੁਤ ਕੁਝ ਕੀਤਾ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਿਹਾ ਜਾ ਰਿਹਾ ਹੈ ਕਿ ਅੱਜਕੱਲ੍ਹ ਬਹੁਤ ਸਾਰੇ ਲੋਕਾਂ ਦੇ ਵਲੋਂ ਗਲਤ ਤਰੀਕਿਆਂ ਦੇ ਨਾਲ ਪੈਸੇ ਕਮਾਏ ਜਾ ਰਹੇ ਹਨ ਇਸ ਲਈ ਹਰ ਇੱਕ ਵਿਅਕਤੀ ਨੂੰ ਪਹਿਲਾਂ ਹਰ ਇੱਕ ਕੰਮ ਦੀ ਪੁਸ਼ਟੀ ਕਰਨ ਤੋਂ ਬਾਅਦ ਹੀ ਅਜਿਹੇ ਕੰਮ ਕਰਨੇ ਚਾਹੀਦੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.