ਪੰਜਾਬ ਦੇ ਵਿੱਚ ਅਚਾਨਕ ਲੱਗੀ ਭਿਆਨਕ ਅੱਗ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਉਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਡਿਲਿਵਰੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਭਗਤਾ ਭਾਈ ਦੇ ਵਿੱਚ ਬਣੇ ਇੱਕ ਦਸਮੇਸ਼ ਬੱਸ ਸਟੈਂਡ ਤੋਂ ਇਹ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਰਾਤ ਦੇ ਸਮੇਂ ਇੱਕ ਬੱਸ ਨੂੰ ਅੱਗ ਲੱਗ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਹ ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਦੇ ਨਾਲ ਤਿੰਨ ਹੋਰ ਬੱਸਾਂ ਸੜ ਗਈਆਂ ਜਿਸ ਤੋਂ ਬਾਅਦ ਦੱਸਿਆ ਜਾ

ਰਿਹਾ ਹੈ ਕਿ ਇੱਥੇ ਇਕ ਮੰਦਭਾਗੀ ਖ਼ਬਰ ਇਹ ਵੀ ਸਾਹਮਣੇ ਆ ਰਹੀ ਕਿ ਸਕਦੀ ਲੱਗ ਜਾਣ ਦੇ ਕਾਰਨ ਇਕ ਵਿਅਕਤੀ ਦੀ ਮੌਤ ਹੋਈ ਹੈ ਹਾਲੇ ਤੱਕ ਇਸ ਵਿਅਕਤੀ ਦੀ ਸ਼ਨਾਖਤ ਨਹੀਂ ਹੋਈ ਹੈ ਇਸ ਖਬਰ ਦੇ ਸਾਹਮਣੇ ਕਰਵਾਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਭ ਕੁਝ ਗਲਤ ਹੋਇਆ ਹੈ ਕਿਉਂਕਿ ਇਸ ਤਰੀਕੇ ਦੇ ਨਾਲ ਅੱਗ ਲੱਗਣਾ ਕੋਈ ਸਹੀ ਗੱਲ ਨਹੀਂ ਹੈ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਇਹ ਕਿਸ਼ਨਾ ਕਿਸੇ ਦੁਆਰਾ ਸ਼ਰਾਰਤ ਕੀਤੀ ਗਈ ਹੈ ਜਿਸਦੇ

ਕਾਰਨ ਇਹ ਸਭ ਕੁਝ ਵਾਪਰਿਆ ਹੈ ਕਿਉਂਕਿ ਰਾਤ ਨੂੰ ਖੜ੍ਹੀਆਂ ਬੱਸਾਂ ਨੂੰ ਇਸ ਤਰੀਕੇ ਨਾਲ ਅੱਗ ਲੱਗਣਾ ਕੋਈ ਸੁਭਾਵਕ ਗੱਲ ਨਹੀਂ ਹੈ ਇਸ ਦੇ ਨਾਲ ਪਹਿਲਾਂ ਵੀ ਅਜਿਹੇ ਕਾਰਨਾਮੇ ਸਾਹਮਣੇ ਹਨ ਇਸ ਲਈ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰਹ ਇਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.