ਅੱਜ ਘਰਾਂ ਵਿੱਚੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਵੇਖੋ ਇਹ ਖ਼ਬਰ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖ਼ਬਰਾਂ ਸਾਮਨਾ ਵਿਚ ਰਹਿੰਦਿਆਂ ਨਜ਼ਰਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤਾਂ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਦੇ ਵਲੋਂ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਲੋਕਾਂ ਨਾਲ ਕੀਤੇ ਗਏ ਸਨ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਬਿਜਲੀ ਸੰਕਟ ਨਾਲ ਲੋਕਾਂ ਦਾ ਬੁਰਾ ਹਾਲ ਹੈ ਕਿਉਂਕਿ ਪੰਜਾਬ ਵਿੱਚ ਬਿਜਲੀ ਬਿਲਕੁਲ ਨਹੀਂ ਆ ਰਹੀ ਹੈ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ

ਹੈ ਕਿ ਹੁਣ ਕਿਸਾਨ ਯੂਨੀਅਨਾਂ ਸਿੰਧਵਾਂ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿਚ ਦੱਸਿਆ ਜਾਵੇ ਕਿ ਹੁਣ ਜੇਕਰ ਅੱਜ ਬਾਰਾਂ ਵਜੇ ਤੱਕ ਬਿਜਲੀ ਨਾ ਆਈ ਤਾਂ ਉਨ੍ਹਾਂ ਦੇ ਵੱਲੋਂ ਸਾਰੇ ਹੀ ਨੈਸ਼ਨਲ ਹਾਈਵੇ ਜਾਮ ਕਰ ਦਿੱਤੇ ਜਾਣਗੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੇਸ ਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਹੁਣ ਦੇਖਣਾ ਵੀ ਪੰਜਾਬ ਸਰਕਾਰ ਦੇ ਵੱਲੋਂ ਇਸ ਮਾਮਲੇ ਵਿੱਚ ਕੀ ਕੀਤਾ ਜਾਂਦਾ ਹੈ ਇਸ ਖ਼ਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.