ਪੰਜਾਬ ਦੇ ਵਿੱਚ ਹੋ ਗਿਆ ਚੱਕਾ ਜਾਮ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਨੇ ਵੱਲੋਂ ਅਜਿਹਾ ਐਲਾਨ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਦੇਖਿਆ ਜਾਂਦਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਉਨ੍ਹਾਂ ਦੇ ਵੱਲੋਂ ਦੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਚੌਵੀ ਘੰਟੇ ਬਿਜਲੀ ਸ਼ਹਿਰਾਂ ਨੂੰ ਦਿੱਤੀ ਜਾਵੇਗੀ ਪਰ ਹੁਣ ਦੇਖਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਬਿਜਲੀ ਸੰਕਟ ਵਧਦੇ ਵੱਡੇ ਪੱਧਰ ਤੇ ਚੱਲ ਰਿਹਾ ਹੈ ਅਤੇ ਕਿਸੇ ਵੀ ਤਰੀਕੇ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਹੱਈਆ ਨਹੀਂ ਕਰਵਾਈ ਜਾ ਰਹੀ ਜਿਸ ਤੋਂ ਬਾਅਦ ਦੱਸਿਆ ਜਾ

ਰਿਹਾ ਹੈ ਕਿ ਅਜੀਤ ਸਿੰਘ ਡੱਲੇਵਾਲ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਅੱਜ ਯਾਨੀ ਕਿ ਉਣੱਤੀ ਅਪ੍ਰੈਲ ਨੂੰ ਜੇਕਰ ਬਾਰਾਂ ਵਜੇ ਤੱਕ ਪੰਜਾਬ ਦੇ ਵਿੱਚ ਪੂਰੀ ਤਰ੍ਹਾਂ ਬਿਜਲੀ ਨਹੀਂ ਆਉਂਦੀ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਸਾਰੇ ਹੀ ਨੈਸ਼ਨਲ ਹਾਈਵੇ ਨੂੰ ਜਾਮ ਕਰ ਦਿੱਤਾ ਜਾਵੇਗਾ ਇਸ ਦੇ ਨਾਲ ਕੇ ਦੂਰੋਂ ਨੇੜਿਓਂ ਆਉਣ ਵਾਲੇ ਲੋਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਇਸ ਮੰਗ ਨੂੰ ਨਾ ਮੰਨਿਆ ਗਿਆ ਤਾਂ ਪੰਜਾਬ ਸਰਕਾਰ ਨੂੰ ਆਉਣ ਵਾਲੇ ਦਿਨਾਂ ਦੇ ਵਿੱਚ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ

ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਤੇ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਇਹ ਬਿਲਕੁਲ ਸਹੀ ਹੋ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਵੱਲੋਂ ਕੀਤੇ ਗਏ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ ਜਿਸਦੇ ਕਾਰਨ ਲੋਕਾਂ ਨੂੰ ਜਾਣਬੁੱਝ ਕੇ ਅਜਿਹਾ ਕਰਨਾ ਪੈ ਰਿਹਾ ਹੈ ਇਸ ਖ਼ਬਰ ਦੇ ਉਨ੍ਹਾਂ ਬਣਾਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.