ਪੰਜਾਬ ਸਰਕਾਰ ਨੇ ਔਰਤਾਂ ਲਈ ਕਰ ਦਿੱਤਾ ਵੱਡਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਅਕਸਰ ਹੀ ਸਰਕਾਰਾਂ ਦੇ ਵਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਦੱਸਿਆ ਜਾਂਦਾ ਕਿ ਇਨ੍ਹਾਂ ਦੇ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਲੋਕਾਂ ਦੇ ਲਈ ਲਿਆਂਦੀਆਂ ਜੱਜ ਲਿਆਂਦੀਆਂ ਜਾਂਦੀਆਂ ਹਨ ਜਿਨ੍ਹਾਂ ਦੇ ਨਾਲ ਕਿ ਲੋਕਾਂ ਦਾ ਫ਼ਾਇਦਾ ਹੋ ਸਕੇ ਇਸ ਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿਸ ਵਿੱਚ ਵੇਖਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਕੋਲ ਇਕ ਵੱਡਾ ਐਲਾਨ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਔਰਤਾਂ ਨੂੰ ਇਹ ਵੱਡਾ ਲਾਭ ਮਿਲਣ ਵਾਲਾ ਹੈ ਜਿਸ ਬਾਰੇ ਕਿਹਾ ਜਾ ਰਿਹਾ

ਹੈ ਵਧਦੀ ਹੋਈ ਮਹਿੰਗਾਈ ਅਤੇ ਬੇਰੁਜ਼ਗਾਰੀ ਨੇ ਲੋਕਾਂ ਦੀ ਜ਼ਿੰਦਗੀ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤੀ ਹੋਈ ਹੈ ਦੇਖਿਆ ਜਾਵੇ ਤਾਂ ਰਸੋਈ ਦੇ ਖਰਚੇ ਲਗਾਤਾਰ ਵਧਦੇ ਜਾ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਨੂੰ ਆਪਣੇ ਘਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਅਤੇ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਦੇਣ ਦੀ ਗਾਰੰਟੀ ਉਨ੍ਹਾਂ ਦੇ ਵੱਲੋਂ ਪੂਰੀ ਕੀਤੀ ਗਈ ਹੈ ਤੇ ਇਸ ਦੇ ਨਾਲ ਹੀ ਇਕ ਹੋਰ ਗਾਰੰਟੀ ੳੁਨ੍ਹਾਂ ਦੇ ਵੱਲੋਂ ਦਿੱਤੀ ਗਈ ਸੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਦਿੱਤੀ ਸੀ ਤੇ ਹੁਣ ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ ਪੰਜਾਬ ਦੀ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਔਰਤਾਂ ਨੂੰ

ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਦੋ ਮਹੀਨਿਆਂ ਵਿਚ ਆਪਣਾ ਵਾਅਦਾ ਪੂਰਾ ਕਰਨ ਜਾ ਰਹੀ ਹੈ ਇਸ ਤੋਂ ਬਾਅਦ ਔਰਤਾਂ ਦੇ ਖਾਤੇ ਵਿਚ ਹਰ ਮਹੀਨੇ ਹਜ਼ਾਰਾਂ ਰੁਪਏ ਆਉਣੇ ਸ਼ੁਰੂ ਹੋ ਜਾਣਗੇ ਆਮ ਆਦਮੀ ਪਾਰਟੀ ਨੇ ਸਰਕਾਰ ਬਣਦੇ ਹੀ ਪੰਜਾਬ ਦੇ ਲੋਕਾਂ ਲਈ ਕਈ ਅਹਿਮ ਐਲਾਨ ਕੀਤੇ ਹਨ ਅਤੇ ਬਹੁਤ ਸਾਰੇ ਲੋਕਾਂ ਨੂੰ ਉਮੀਦ ਹੈ ਕਿ ਜਲਦੀ ਹੀ ਇਸ ਗਾਰੰਟੀ ਨੂੰ ਵੀ ਪੂਰਾ ਕਰ ਦਿੱਤਾ ਜਾਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.