2000 ਰੁਪਏ ਦੀ ਕਿਸ਼ਤ ਪ੍ਰਾਪਤ ਕਰਨ ਵਾਲੇ ਕਿਸਾਨਾਂ ਲਈ ਆਈ ਇਕ ਹੋਰ ਵੱਡੀ ਖੁਸ਼ਖਬਰੀ

Uncategorized

ਦੇਸ਼ ਦੇ ਕਿਸਾਨਾਂ ਲਈ ਸਰਕਾਰ ਸਮੇਂ ਸਮੇਂ ਤੇ ਨਵੀਂਆਂ ਲਾਭ ਸਕੀਮਾਂ ਦਿੰਦੀ ਰਹਿੰਦੀ ਹੈ ਜਿਨ੍ਹਾਂ ਵਿੱਚੋਂ ਕੁਝ ਲਾਭਪਾਤਰੀ ਲਾਭ ਲੈਂਦੇ ਹਨ ਤੇ ਕੁਝ ਵਾਂਝੇ ਰਹਿ ਜਾਂਦੇ ਹਨ ਕਿਉਂਕਿ ਕਈ ਵਾਰ ਕਿਸੇ ਸਕੀਮ ਨੂੰ ਕਿਸੇ ਕਾਰਨ ਅਚਾਨਕ ਬੰਦ ਕਰਨਾ ਪੈ ਜਾਂਦਾ ਹੈ ਇਸ ਵਾਰ ਫਿਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਕਿਸਾਨਾਂ ਨੂੰ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ ਹੁਣ ਕਿਸਾਨਾਂ ਨੂੰ ਈ ਕੇ ਵਾਈ ਸੀ ਕਰਵਾਉਣ ਲਈ ਕਾਮਨ ਸਰਵਿਸ ਸੈਂਟਰ ਪਾਵਰ ਸੀ ਐਸ ਸੀ ਨਹੀਂ ਜਾਣਾ ਪਵੇਗਾ ਇਸ ਦਾ ਮਤਲਬ ਹੈ ਕਿ ਹੁਣ ਤੁਸੀਂ ਘਰ ਬੈਠੇ ਵੀ ਕੇ ਵਾਈ ਸੀ ਪੂਰਾ ਕਰ ਸਕਦੇ ਹੋ ਇਸ ਤੋਂ ਪਹਿਲਾਂ ਸਰਕਾਰ ਨੇ ਆਧਾਰ ਓ ਟੀ ਪੀ ਰਾਹੀਂ ਈ ਕੇਵਾਈਸੀ ਤੇ ਅਸਥਾਈ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਸੀ ਸਰਕਾਰ ਨੇ ਹੁਣ ਉਹ ਸੇਵਾ ਦੁਬਾਰਾ ਸ਼ੁਰੂ ਕਰ ਦਿੱਤੀ ਹੈ ਜੇਕਰ

ਤੁਸੀਂ ਅਜੇ ਤੱਕ ਈ ਕੇਵਾਈਸੀ ਪੂਰਾ ਨਹੀਂ ਕੀਤਾ ਹੈ ਤਾਂ ਤੁਹਾਡੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਗਿਆਰ੍ਹਵੀਂ ਕਿਸ ਤੋਂ ਬੰਦ ਹੋ ਸਕਦੀ ਹੈ ਵੈਸੇ ਬਾਇਓਮੈਟ੍ਰਿਕ ਤਸਦੀਕ ਲਈ ਲਈ ਤੁਹਾਨੂੰ ਨਜ਼ਦੀਕੀ ਸੀਐਸਸੀ ਸੈਂਟਰ ਜਾਣਾ ਪਵੇਗਾ ਦਰਅਸਲ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਦਸਵੀਂ ਕਿਸ਼ਤਾਂ ਕੁਝ ਕਿਸਾਨਾਂ ਦੇ ਖਾਤਿਆਂ ਦੇ ਵਿਚ ਨਹੀਂ ਪਹੁੰਚੀ ਇਸਦਾ ਕਾਰਨ ਇਹੀ ਹੈ ਕਿ ਬਹੁਤ ਸਾਰੇ ਕਿਸਾਨਾਂ ਨੇ ਈ ਕੇਵਾਈਸੀ ਨਹੀਂ ਕਰਵਾਈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਖਾਤਿਆਂ ਦੇ ਵਿੱਚ ਕਿਸ਼ਤ ਨਹੀਂ ਪੁੱਜੀ ਸਰਕਾਰ ਨੇ ਹਾਲ ਹੀ ਵਿਚ ਈ ਕੇਵਾਈਸੀ ਨੂੰ ਲਾਜ਼ਮੀ ਕਰ ਦਿੱਤਾ ਹੈ ਜੇਕਰ ਤੁਸੀਂ ਵੀ ਅਜਿਹੇ ਕਿਸਾਨ ਹੋ ਜਿਨ੍ਹਾਂ ਨੂੰ ਇਸਦਾ ਲਾਭ ਮਿਲ ਰਿਹਾ ਹੈ ਇਸ ਲਈ ਤੁਸੀਂ ਈ ਕੇਵਾਈਸੀ ਜ਼ਰੂਰ ਕਰਵਾਓ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਤੁਹਾਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.