ਗਰਮੀ ਦੀਆਂ ਛੁੱਟੀਆਂ ਸਬੰਧੀ ਪੰਜਾਬ ਸਰਕਾਰ ਦਾ ਆਇਆ ਵੱਡਾ ਬਿਆਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਪੰਜਾਬ ਸਰਕਾਰ ਦੇ ਕੋਲ ਅਕਸਰ ਹੀ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਪੰਜਾਬ ਸਰਕਾਰ ਦੇ ਵੱਲੋਂ ਗਰਮੀ ਦੀਆਂ ਛੁੱਟੀਆਂ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾਵੇਗਾ ਪੰਜਾਬ ਸਰਕਾਰ ਦੇ ਵੱਲੋਂ ਗਰਮੀ ਦੀ ਜੂਨ ਦੇ ਮਹੀਨੇ ਵਿੱਚ ਹੋਣ ਵਾਲੀਆਂ ਛੁੱਟੀਆਂ ਦੇ ਲਈ ਇਹ ਐਲਾਨ ਕਰ

ਦਿੱਤਾ ਗਿਆ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਅਸੀਂ ਜਾਣਦੇ ਹਾਂ ਕਿ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ ਇਸ ਦੇ ਨਾਲ ਹੀ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਪੰਜਾਬ ਵਿੱਚ ਵਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ ਸਿੱਖਿਆ ਵਿਭਾਗ ਵੱਲੋਂ ਸਾਰੇ ਪ੍ਰਾਇਮਰੀ ਸਕੂਲ ਸਵੇਰੇ ਸੱਤ ਵਜੇ ਤੋਂ ਗਿਆਰਾਂ ਵਜੇ ਅਤੇ ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ ਸੱਤ ਵਜੇ ਤੋਂ ਬਾਅਦ ਦੁਪਹਿਰ ਸਾਢੇ ਬਾਰਾਂ

ਵਜੇ ਤੱਕ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਹਨ ਇਸ ਤੋਂ ਇਲਾਵਾ ਪੰਜਾਬ ਦੇ ਸਕੂਲਾਂ ਦੇ ਵਿੱਚ ਗਰਮੀ ਦੀਆਂ ਛੁੱਟੀਆਂ ਸਬੰਧੀ ਇਕ ਵੱਡੀ ਤਬਦੀਲੀ ਕੀਤੀ ਗਈ ਹੈ ਸਾਰੇ ਸਕੂਲਾਂ ਵਿਚ ਪੰਦਰਾਂ ਮਈ ਤੋਂ ਤੀਹ ਜੂਨ ਤਕ ਛੁੱਟੀਆਂ ਇਸ ਸ਼ਰਤ ਤੇ ਹੋਣਗੀਆਂ ਕਿ ਵਿਦਿਆਰਥੀਆਂ ਦੀ ਪਡ਼੍ਹਾਈ ਨੂੰ ਮੁੱਖ ਰੱਖਦੇ ਹੋਏ ਸੋਲ਼ਾਂ ਮਈ ਤੋਂ ਇਕੱਤੀ ਮਈ ਤਕ ਆਨਲਾਈਨ ਕਲਾਸਾਂ ਲਗਾਈਆਂ ਜਾਣਗੀਆਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.