ਹੁਣੇ ਹੁਣੇ ਪੰਜਾਬ ਸਰਕਾਰ ਨੇ ਜਾਰੀ ਕਰ ਦਿੱਤਾ ਇਹ ਵੱਡਾ ਹੁਕਮ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿ ਉਹ ਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਵੱਡੇ ਹੁਕਮ ਜਾਰੀ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਵਿੱਚ ਦੇਖਿਆ ਜਾਂਦਾ ਹੈ ਕਿ ਉਨ੍ਹਾਂ ਦੇ ਵੱਲੋਂ ਲੋਕਾਂ ਦੀ ਭਲਾਈ ਦੇ ਲਈ ਵੀ ਬਹੁਤ ਸਾਰੇ ਹੁਕਮ ਜਾਰੀ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਰਿਹਾਇਸ਼ ਬਾਰੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਲਗਾਤਾਰ ਇਕ ਤੋਂ ਬਾਅਦ ਇੱਕ ਵੱਡੇ ਫ਼ੈਸਲੇ ਲੈ ਰਹੀ ਹੈ ਹੁਣ ਪੰਜਾਬ ਸਰਕਾਰ ਵੱਲੋਂ ਰੇਹੜੀ ਵਾਲਿਆਂ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ ਪੰਜਾਬ ਸਰਕਾਰ ਵੱਲੋਂ ਸੜਕ ਕਿਨਾਰੇ

ਰੇਹੜੀਆਂ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਇਸ ਲਈ ਸਬੰਧਤ ਵਿਭਾਗਾਂ ਨੂੰਹ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ ਤੇ ਇਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੀ ਹਦਾਇਤ ਵੀ ਦਿੱਤੀ ਗਈ ਹੈ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ ਤੇ ਸੜਕਾਂ ਦੇ ਕਿਨਾਰੇ ਜਦੋਂ ਵੀ ਮੌਸਮ ਬਦਲਦਾ ਹੈ ਤਾਂ ਫੜ੍ਹੀਆਂ ਰੇਹੜੀਆਂ ਵਾਲੇ ਉਸੇ ਤਰ੍ਹਾਂ ਆਪਣਾ ਕਾਰੋਬਾਰ ਬਦਲ ਕੇ ਸੜਕਾਂ ਦੇ ਕਿਨਾਰੇ ਆ ਜਾਂਦੇ ਹਨ ਜਿਵੇਂ ਕਿ ਗੰਨੇ ਦਾ ਰਸ ਕੱਢਣ ਵਾਲੇ ਜੂਸ ਕੱਢਣ ਵਾਲੇ ਮੌਸਮੀ ਫਲ ਵੇਚਣ ਵਾਲੇ ਕੱਪੜੇ ਵੇਚਣ ਵਾਲੇ ਖਿਡੌਣੇ ਵੇਚਣ ਵਾਲੇ ਆਦਿ ਭਿਆਨਕ ਹਾਦਸਿਆਂ ਦਾ ਕਾਰਨ ਬਣਦੇ ਹਨ ਕਿਉਂਕਿ ਜਦੋਂ ਵੀ ਕੋਈ

ਵਿਅਕਤੀ ਕਿਸੇ ਸਾਮਾਨ ਨੂੰ ਖਰੀਦਣ ਲਈ ਆਪਣਾ ਵਾਹਨ ਉਨ੍ਹਾਂ ਕੋਲ ਰੋਕਦਾ ਹੈ ਤਾਂ ਉਸ ਦੇ ਨਾਲ ਨਾਲ ਹੋਰ ਵਿਅਕਤੀ ਵੀ ਉਸ ਨੂੰ ਵੇਖ ਕੇ ਰੁਕ ਜਾਂਦੇ ਹਨ ਤਾਂ ਨੈਸ਼ਨਲ ਹਾਈਵੇ ਉਪਰ ਭੀੜ ਹੋਣ ਕਾਰਨ ਐਕਸੀਡੈਂਟ ਹੋ ਜਾਂਦੇ ਹਨ ਇਸ ਲਈ ਅਧਿਕਾਰਤ ਖੇਤਰ ਵਿੱਚ ਪੈਂਦੇ ਨੈਸ਼ਨਲ ਹਾਈਵੇਅ ਸਟੇਟ ਹਾਈਵੇਅ ਅਤੇ ਕਸਬਿਆਂ ਦੀਆਂ ਸੜਕਾਂ ਤੇ ਕਿਸੇ ਕਿਸਮ ਦੀਆਂ ਫੜੀਆਂ ਨਾ ਲੱਗਣ ਦੇਣ ਸਬੰਧੀ ਪੰਜਾਬ ਵਿਚ ਪੈਂਦੀਆਂ ਮਿਊਨਿਸਿਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਅਤੇ ਪੁਲਸ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ ਕੇ ਕਸਬਿਆਂ ਵਿੱਚੋਂ ਮਿਉਂਸਿਪਲ ਕਾਰਪੋਰੇਸ਼ਨ ਬਣਦੀ ਕਾਰਵਾਈ ਅਮਲ ਵਿੱਚ ਲਿਆਵੇ ਅਤੇ ਪੁਲਸ ਵਿਭਾਗ ਪੰਜਾਬ ਰਾਜ ਦੇ ਸਾਰੇ ਨੈਸ਼ਨਲ ਹਾਈਵੇਅ ਸਟੇਟ ਹਾਈਵੇ ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਵੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.