ਹੁਣੇ ਹੁਣੇ ਇਸ ਮਸ਼ਹੂਰ ਲੀਡਰ ਦੀ ਹੋਈ ਮੌਤ, ਚਾਰੇ ਪਾਸੇ ਸੋਗ ਦੀ ਲਹਿਰ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਬਹੁਤ ਸਾਰੇ ਅਜਿਹੇ ਮਸ਼ਹੂਰ ਨੇਤਾ ਹੁੰਦੇ ਹਨ ਜਿਨ੍ਹਾਂ ਦੀ ਜਾਨ ਚਲੀ ਜਾਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅੱਜਕੱਲ੍ਹ ਦੇ ਸਮੇਂ ਵਿੱਚੋਂ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਜਿਨ੍ਹਾਂ ਦੇ ਚਲਦੇ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਇਸ ਤੋਂ ਇਲਾਵਾ ਕਈ ਵਾਰ ਅਜਿਹਾ ਹੁੰਦਾ ਹੈ ਕਿ ਬਹੁਤ ਸਾਰੀਆਂ ਗੰਭੀਰ ਬਿਮਾਰੀਆਂ ਪੈਦਾ ਹੋ ਜਾਂਦੀਆਂ ਹਨ

ਜਿਸ ਦੇ ਚੱਲਦੇ ਕੁਝ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪੈ ਜਾਂਦੀ ਹੈ ਪਰ ਹੁਣ ਇਕ ਖਬਰ ਸਾਹਮਣੇ ਆਈ ਹੈ ਜਿਸ ਨੇ ਚਾਰੇ ਪਾਸੇ ਸੋਗ ਦੀ ਲਹਿਰ ਫੈਲਾ ਕੇ ਰੱਖ ਦਿੱਤੀ ਹੈ ਦੱਸਿਆ ਜਾ ਰਿਹਾ ਹੈ ਕਿ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਪੀ ਏ ਬਲਕਰਨ ਸਿੰਘ ਨੰਗਲ ਦਾ ਦੇਹਾਂਤ ਹੋ ਗਿਆ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਹੈ ਦੱਸਿਆ ਜਾ ਰਿਹਾ ਹੈ ਕਿ ਉਹ ਇਕ ਚੰਗੇ ਸੁਭਾਅ ਦੇ ਮਾਲਕ ਸੀ ਅਤੇ ਉਨ੍ਹਾਂ ਦੀ ਮੌਤ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਸੋਗ ਜਤਾਇਆ ਜਾ ਰਿਹਾ ਹੈ

ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਦੇ ਨਾਲ ਵੀ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਉਨ੍ਹਾਂ ਨੂੰ ਵੀ ਹਮਦਰਦੀ ਦਿੱਤੀ ਜਾ ਰਹੀ ਹੈ ।ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੀਡਰ ਇਸ ਦੁਨੀਆਂ ਨੂੰ ਛੱਡ ਕੇ ਜਾ ਰਹੇ ਹਨ ਜਿਸ ਤੋਂ ਬਾਅਦ ਉਨ੍ਹਾਂ ਦੇ ਪਾਰਟੀ ਦੇ ਮੈਂਬਰਾਂ ਨੂੰ ਵੀ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਸੋ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਬਹੁਤ ਸਾਰੇ ਲੋਕ ਕੋਰੂਨਾ ਮਹਾਂਮਾਰੀ ਦੌਰਾਨ ਉਹ ਵੀ ਆਪਣੀ ਜਾਨ ਗਵਾ ਬੈਠੇ। ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.