ਪੁਰਾਣੀ ਖਰੀਦੀ ਅਲਮਾਰੀ ਦੇ ਵਿੱਚੋਂ ਮਿਲਿਆ ਇੱਕ ਕਰੋੜ ਰੁਪਿਆ!

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਪੈਸੇ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਕਿਉਂਕਿ ਅੱਜ ਦੇ ਸਮੇਂ ਵਿੱਚ ਲੋਕਾਂ ਦੀਆਂ ਜੋ ਇੱਛਾਵਾਂ ਹਨ ਉਹ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਜਿਸ ਦੇ ਚਲਦੇ ਬਹੁਤ ਸਾਰੇ ਲੋਕਾਂ ਦੇ ਵਲੋਂ ਬਹੁਤ ਜ਼ਿਆਦਾ ਮਿਹਨਤ ਵੀ ਕੀਤੀ ਜਾਂਦੀ ਹੈ ਪਰ ਫਿਰ ਵੀ ਉਨ੍ਹਾਂ ਨੂੰ ਉਨ੍ਹਾਂ ਪੈਸਾ ਪ੍ਰਾਪਤ ਨਹੀਂ ਹੁੰਦਾ ਜਿੰਨਾ ਉਹ ਚਾਹੁੰਦੇ ਹਨ

ਜਾਂ ਫਿਰ ਇੰਝ ਕਹਿ ਲਵੋ ਕਿ ਉਨ੍ਹਾਂ ਦੀਆਂ ਇੱਛਾਵਾਂ ਹੀ ਬਹੁਤ ਵੱਡੀਆਂ ਹੁੰਦੀਆਂ ਹਨ ਜਿਸ ਦੇ ਚੱਲਦੇ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ਪਰ ਕੁਝ ਥਾਵਾਂ ਤੇ ਕੁਝ ਲੋਕਾਂ ਦੇ ਵੱਲੋਂ ਗ਼ਲਤ ਕੰਮ ਕਰਕੇ ਵੀ ਪੈਸਾ ਕਮਾਇਆ ਜਾਂਦਾ ਹੈ ਉੱਥੇ ਹੀ ਕੁਝ ਅਜਿਹੀਆਂ ਉਦਾਹਰਣਾਂ ਵੀ ਮਿਲਦੀਆਂ ਹਨ ਜਿੱਥੇ ਕੁਝ ਲੋਕਾਂ ਦੇ ਵੱਲੋਂ ਇਮਾਨਦਾਰੀ ਵੀ ਦਿਖਾਈ ਜਾਂਦੀ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਜਰਮਨੀ ਤੋਂ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਜਰਮਨੀ ਦੇ ਵਿੱਚ ਇੱਕ ਵਿਅਕਤੀ ਨੇ ਆਨਲਾਈਨ ਤਰੀਕੇ ਦੇ ਨਾਲ ਇੱਕ ਅਲਮਾਰੀ ਖ਼ਰੀਦੀ ਸੀ

ਅਤੇ ਜਦੋਂ ਅਲਮਾਰੀ ਉਸ ਦੇ ਘਰ ਪਹੁੰਚਦੀ ਹੈ ਤਾਂ ਉਹ ਅਲਮਾਰੀ ਨੂੰ ਖੋਲ੍ਹ ਕੇ ਵੇਖਣ ਲੱਗਦਾ ਹੈ ਤਾਂ ਇਸ ਦੇ ਵਿੱਚ ਬਹੁਤ ਸਾਰੇ ਪੈਸੇ ਉਸ ਨੂੰ ਵਿਖਾਈ ਦਿੰਦੇ ਹਨ ਦੱਸਿਆ ਜਾ ਰਿਹਾ ਹੈ ਕਿ ਇਹ ਇਕ ਕਰੋੜ ਤੋਂ ਜ਼ਿਆਦਾ ਦੀ ਰਾਸ਼ੀ ਸੀ ਜਿਸ ਤੋਂ ਬਾਅਦ ਇਸ ਵਿਅਕਤੀ ਦੇ ਵਲੋਂ ਈਮਾਨਦਾਰੀ ਦਿਖਾਈ ਜਾਂਦੀ ਹੈ ਪੁਲੀਸ ਦੇ ਨਾਲ ਰਾਬਤਾ ਕਾਇਮ ਕੀਤਾ ਜਾਂਦਾ ਹੈ ਤਾਂ ਜੋ ਉਹ ਇਸ ਦੇ ਅਸਲੀ ਮਾਲਕ ਤੱਕ ਪਹੁੰਚ ਸਕੇ ਜਿਸ ਤੋਂ ਬਾਅਦ ਇਹ ਉਸ ਅਸਲੀ ਮਾਲਕ ਤੱਕ ਪਹੁੰਚਦਾ ਹੈ ਦੱਸਿਆ ਜਾ ਰਿਹਾ ਹੈ

ਤੇ ਇਹ ਜੋ ਪੈਸੇ ਹਨ ਉਹ ਇੱਕ ਬਜ਼ੁਰਗ ਅੌਰਤ ਦੇ ਸੀ ਉਸ ਦੇ ਪੋਤਰੇ ਦੇ ਵੱਲੋਂ ਇਹ ਅਲਮਾਰੀ ਵੇਚ ਦਿੱਤੀ ਗਈ ਸੀ ਜਿਸਦੇ ਵੱਲੋਂ ਇਹ ਚੈੱਕ ਨਹੀਂ ਕੀਤਾ ਗਿਆ ਸੀ ਕਿ ਇਸ ਦੇ ਵਿੱਚ ਇੰਨੇ ਜ਼ਿਆਦਾ ਪੈਸੇ ਰੱਖੇ ਹੋਏ ਹਨ ਦੱਸੋ ਅੱਜਕੱਲ੍ਹ ਦੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਜੋ ਖ਼ਬਰਾਂ ਆਉਂਦੀਆਂ ਹਨ ਉਹ ਬਹੁਤ ਘੱਟ ਦੇਖਣ ਸੁਣਨ ਨੂੰ ਮਿਲਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਵੀ ਅਜਿਹਾ ਮਹਿਸੂਸ ਹੁੰਦਾ ਹੈ ਕਿ ਕੁਝ ਲੋਕ ਅਜਿਹੇ ਜ਼ਰੂਰ ਹਨ ਜਿਨ੍ਹਾਂ ਦੇ ਵੱਲੋਂ ਅੱਜ ਦੇ ਸਮੇਂ ਵਿੱਚ ਇਨਸਾਨੀਅਤ ਨੂੰ ਸਮਝਿਆ ਜਾਂਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.