ਹੁਣੇ ਹੁਣੇ ਬਾਰਾਂ ਛੁੱਟੀਆਂ ਦਾ ਹੋਇਆ ਵੱਡਾ ਐਲਾਨ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਹਰ ਇੱਕ ਵਿਅਕਤੀ ਦਾ ਬੈਂਕ ਵਿੱਚ ਖਾਤਾ ਹੁੰਦਾ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦਾ ਲੈਣ ਦੇਣ ਬੈਂਕ ਦੇ ਵਿੱਚ ਰਹਿੰਦਾ ਹੈ ਕੁਝ ਲੋਕ ਆਪਣੀ ਬੱਚਤ ਜਮ੍ਹਾਂ ਕਰਵਾਉਂਦੇ ਹਨ ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦੇ ਕੰਮ ਕਾਰ ਵੀ ਬੈਂਕ ਦੇ ਨਾਲ ਡਾਕਟਰ ਹੁੰਦੇ ਹਨ ਭਾਵੇਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਹਨ ਜੋ ਆਨਲਾਈਨ ਤਰੀਕੇ ਦੇ ਨਾਲ ਕਰਵਾਈਆਂ ਜਾ ਸਕਦੀਆਂ ਹਨ ਭਾਵ ਬੈਂਕ ਦੇ ਨਾਲ ਜੁੜੇ ਹੋਏ ਵਧੇਰੇ ਕੰਮ ਆਨਲਾਈਨ ਤਰੀਕੇ ਦੇ ਨਾਲ ਕਰਵਾਏ ਜਾ ਸਕਦੇ ਹਨ

ਜਿਸਦੇ ਲਈ ਬੈਂਕ ਜਾਣ ਦੀ ਜ਼ਰੂਰਤ ਨਹੀਂ ਪੈਂਦੀ ਪਰ ਫਿਰ ਵੀ ਬਹੁਤੇ ਕੰਮ ਅਜਿਹੇ ਹਨ ਜਿਨ੍ਹਾਂ ਨੂੰ ਬੈਂਕ ਦੇ ਵਿੱਚ ਜਾ ਕੇ ਹੀ ਕਰਵਾਇਆ ਜਾ ਸਕਦਾ ਹੈ ਇਸ ਲਈ ਕੁਝ ਲੋਕ ਅਕਸਰ ਹੀ ਬੈਂਕਾਂ ਦੇ ਵਿਚ ਚੱਕਰ ਲਗਾਉਂਦੇ ਹੋਏ ਦਿਖਾਈ ਦਿੰਦੇ ਹਨ ਪਰ ਕਈ ਵਾਰ ਬੈਂਕਾਂ ਦੇ ਵਿਚ ਛੁੱਟੀਆਂ ਆ ਜਾਂਦੀਆਂ ਹਨ ਜਿਨ੍ਹਾਂ ਬਾਰੇ ਲੋਕਾਂ ਨੂੰ ਜਾਣਕਾਰੀ ਨਹੀਂ ਹੁੰਦੀ ਹੈ ਪਰ ਤੁਹਾਨੂੰ ਦੱਸ ਦਈਏ ਕਿ ਭਾਰਤੀ ਰਿਜ਼ਰਵ ਬੈਂਕ ਭਾਵ ਸੀਬੀਆਈ ਦੇ ਵੱਲੋਂ ਹਰ ਸਾਲ ਹੀ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ ਜਾਂਦਾ ਹੈ ਜਿਸਦੇ ਵਿਚ ਦੱਸਿਆ ਜਾਂਦਾ ਹੈ

ਕਿ ਪੂਰੇ ਸਾਲ ਭਰ ਦੇ ਵਿੱਚ ਬੈਂਕ ਕਿਹੜੇ ਕਿਹੜੇ ਦਿਨ ਬੰਦ ਰਹਿਣਗੇ ਪਰ ਤੁਹਾਨੂੰ ਇਹ ਵੀ ਦੱਸ ਦਈਏ ਕਿ ਸਾਰੇ ਸੂਬਿਆਂ ਦੇ ਵਿੱਚ ਬੈਂਕ ਇਕੋ ਦਿਨ ਬੰਦ ਨਹੀਂ ਹੁੰਦੇ ਹਨ ਠੱਗ ਅਲੱਗ ਸੂਬਿਆਂ ਦੇ ਵਿੱਚ ਵੱਖੋ ਵੱਖਰੇ ਦਿਨਾਂ ਦੇ ਵਿਚ ਬੈਂਕ ਬੰਦ ਕੀਤੇ ਜਾਂਦੇ ਹਨ ਤਿਉਹਾਰਾਂ ਦੇ ਮੱਦੇਨਜ਼ਰ ਜਾਂ ਫਿਰ ਹੋਰ ਜ਼ਰੂਰੀ ਛੁੱਟੀਆਂ ਕਰ ਦਿੱਤੀਆਂ ਜਾਂਦੀਆਂ ਹਨ ਅਤੇ ਮਈ ਮਹੀਨੇ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਤਿਉਹਾਰਾਂ

ਅਤੇ ਕੁਝ ਹੋਰ ਵਿਸ਼ੇਸ਼ ਦਿਹਾੜਿਆਂ ਦੇ ਨਾਲ ਨਾਲ ਸ਼ੁੱਕਰਵਾਰ ਅਤੇ ਸ਼ਨੀਵਾਰ ਦੀਆਂ ਛੁੱਟੀਆਂ ਨੂੰ ਮਿਲਾ ਕੇ ਕੁੱਲ ਬਾਰਾਂ ਛੁੱਟੀਆਂ ਮਈ ਮਹੀਨੇ ਦੇ ਵਿੱਚ ਹੋਣ ਜਾ ਰਹੀਆਂ ਹਨ ਸੋ ਜੇਕਰ ਤੁਸੀਂ ਬੈਂਕ ਜਾ ਕੇ ਕੰਮ ਕਰਵਾਉਣਾ ਚਾਹੁੰਦੇ ਹੋ ਤਾਂ ਉਸ ਤੋਂ ਪਹਿਲਾਂ ਹੀ ਯਕੀਨੀ ਬਣਾਓ ਕਿ ਬੈਂਕ ਦੇ ਵਿਚ ਛੁੱਟੀ ਨਾ ਹੋਵੇ ਆਰਬੀਆਈ ਦੇ ਜੋ ਕੈਲੰਡਰ ਹੁੰਦੇ ਹਨ ਉਨ੍ਹਾਂ ਤੋਂ ਤੁਸੀਂ ਅਜਿਹਾ ਕਰ ਸਕਦੇ ਹੋ ਕਿ ਜਿਸ ਸੂਬੇ ਦੇ ਵਿੱਚ ਤੁਸੀਂ ਰਹਿੰਦੇ ਹੋ ਉਸ ਬੈਂਕ ਦੇ ਵਿੱਚ ਕੋਈ ਛੁੱਟੀ ਤਾਂ ਨਹੀਂ ਹੈ ਤਾਂ ਜੋ ਤੁਹਾਡਾ ਸਮਾਂ ਬਰਬਾਦ ਨਾ ਹੋਵੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.