ਕਾਲੀ ਮਾਤਾ ਮੰਦਰ ਸਾਹਮਣੇ ਦਿਖਿਆ ਇਹ ਅਨੋਖਾ ਦ੍ਰਿਸ਼!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਪਟਿਆਲਾ ਦੇ ਵਿਚ ਮਾਹੌਲ ਕਾਫ਼ੀ ਜ਼ਿਆਦਾ ਖ਼ਰਾਬ ਰਿਹਾ ਹੈ ਪਟਿਆਲਾ ਦੇ ਵਿੱਚ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਦੇ ਵੱਲੋਂ ਇਹ ਕਿਹਾ ਗਿਆ ਸੀ ਕਿ ਉਣੱਤੀ ਅਪ੍ਰੈਲ ਨੂੰ ਉਨ੍ਹਾਂ ਦੇ ਵੱਲੋਂ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਿਆ ਜਾਵੇਗਾ ਜਿਸਦੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਸਦਾ ਵਿਰੋਧ ਕੀਤਾ ਜਾ ਰਿਹਾ ਸੀ ਬਹੁਤ ਸਾਰੀਆਂ ਸਿੱਖ ਸੰਗਤਾਂ ਉਣੱਤੀ ਅਪ੍ਰੈਲ ਨੂੰ ਇੱਥੇ ਪਹੁੰਚਦੀਆਂ ਹਨ ਦੋਨਾਂ ਧਿਰਾਂ ਦੇ ਵਿਚ ਮਾਹੌਲ ਖ਼ਰਾਬ ਹੋ ਜਾਂਦਾ ਹੈ ਇੱਟਾਂ ਰੋੜੇ ਚਲਦੇ ਹਨ ਫਾਇਰ ਵੀ ਕੀਤੇ ਜਾਂਦੇ ਹਨ

ਇਸ ਦੌਰਾਨ ਦੋ ਸਿੰਘ ਜ਼ਖ਼ਮੀ ਵੀ ਹੋ ਜਾਂਦੇ ਹਨ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਹੌਲ ਕਾਬੂ ਵਿੱਚ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉਸ ਤੋਂ ਬਾਅਦ ਕਈ ਕਾਰਵਾਈਆਂ ਹੁੰਦੀਆਂ ਹਨ ਪਰ ਰਾਤ ਦੇ ਸਮੇਂ ਇੱਥੇ ਕਾਲੀ ਮਾਤਾ ਮੰਦਰ ਦੇ ਅੱਗੇ ਇੱਕ ਅਨੋਖਾ ਦ੍ਰਿਸ਼ ਵੇਖਣ ਨੂੰ ਮਿਲਦਾ ਹੈ ਜਿੱਥੇ ਸਿੱਖ ਅਤੇ ਹਿੰਦੂ ਭਾਈਚਾਰਾ ਇਕੱਠਾ ਦਿਖਾਈ ਦਿੰਦਾ ਹੈ ਭਾਵੇਂ ਕਿ ਦਿਨ ਸਮੇਂ ਇੱਥੇ ਮਾਹੌਲ ਕਾਫੀ ਜ਼ਿਆਦਾ ਤਣਾਅਪੂਰਨ ਰਿਹਾ ਪਰ ਜਦੋਂ ਸਭ ਕੁਝ ਸ਼ਾਂਤ ਹੋਇਆ ਤਾਂ ਉਸ ਤੋਂ ਬਾਅਦ ਇੱਥੇ ਕਾਲੀ ਮਾਤਾ ਮੰਦਰ ਦੇ ਅੱਗੇ ਸਿੱਖਾਂ ਦੇ ਵੱਲੋਂ ਲੰਗਰ ਲਗਾ ਦਿੱਤਾ ਗਿਆ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ

ਕਿ ਇਹ ਸਭ ਕੁਝ ਰਾਜਨੀਤਕ ਫ਼ਾਇਦਿਆਂ ਦੇ ਲਈ ਕੀਤਾ ਜਾਂਦਾ ਹੈ ਕੁਝ ਰਾਜਨੀਤਕ ਪਾਰਟੀਆਂ ਦੇ ਵੱਲੋਂ ਕੁਝ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਂਦੀ ਹੈ ਤੇ ਬਾਅਦ ਵਿੱਚ ਆਪਣਾ ਫ਼ਾਇਦਾ ਕੱਢਿਆ ਜਾਂਦਾ ਹੈ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖਾਂ ਅਤੇ ਹਿੰਦੂਆਂ ਦਾ ਸਿੱਖ ਭਾਈਚਾਰਾ ਪਹਿਲਾਂ ਦੀ ਤਰ੍ਹਾਂ ਹੀ ਰਹੇਗਾ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ ਪਰ ਇੱਥੇ ਲੋਕਾਂ ਨੂੰ ਸਮਝਦਾਰੀ ਦਿਖਾਉਣੀ ਚਾਹੀਦੀ ਹੈ ਕਿ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਦੇ ਨਾਲ ਖੇਡ ਕੇ ਕੁਝ ਰਾਜਨੀਤਕ ਲੋਕ ਆਪਣਾ ਫ਼ਾਇਦਾ ਚੁੱਕਣ ਦੀ ਕੋਸ਼ਿਸ਼ ਕਰਦੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.