ਇਸ ਨੌਜਵਾਨ ਨੇ ਸ਼ਿਵ ਸੈਨਾ ਵਾਲਿਆਂ ਨੂੰ ਸੁਣਾਈਆਂ ਤੱਤੀਆਂ ਤੱਤੀਆਂ!

Uncategorized

ਉਨ੍ਹਾਂ ਕਿਹਾ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਪਟਿਆਲਾ ਦੇ ਵਿੱਚ ਮਾਹੌਲ ਕਾਫ਼ੀ ਜ਼ਿਆਦਾ ਤਣਾਅਪੂਰਨ ਬਣ ਗਿਆ ਸੀ ਜਿਸ ਦੇ ਚਲਦੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪਿਆ ਉਣੱਤੀ ਅਪ੍ਰੈਲ ਨੂੰ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਿਆ ਜਾਣਾ ਸੀ ਜਿਸ ਦੇ ਚੱਲਦੇ ਇਨ੍ਹਾਂ ਸਾਰੀਆਂ ਸਿੱਖ ਸੰਗਤਾਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਸੀ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਵਲੋਂ ਕਿਸੇ ਵੀ ਹਾਲਤ ਦੇ ਵਿੱਚ ਹੀ ਮਾਰਚ ਨੇ ਕੱਢਿਆ ਜਾਣ ਦੇਵੇਗਾ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਇੱਥੇ ਇਕੱਠ ਵੀ ਕੀਤਾ ਗਿਆ ਸੀ

ਪਿਛਲੇ ਦਿਨੀਂ ਦੋਨਾਂ ਧਿਰਾਂ ਦੇ ਵਿਚ ਕਾਫੀ ਜ਼ਿਆਦਾ ਤਣਾਅ ਵਧਿਆ ਜਿਸ ਦੇ ਚਲਦੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪਿਆ ਇਸ ਸਬੰਧੀ ਹੁਣ ਬਹੁਤ ਸਾਰੇ ਲੋਕ ਆਪਣੇ ਵਿਚਾਰ ਵੀ ਦੇ ਰਹੇ ਹਨ ਉਪਰੋਕਤ ਵੀਡੀਓ ਦੇ ਵਿੱਚ ਵੀ ਤੁਸੀਂ ਦੇਖ ਸਕਦੇ ਹੋ ਕਿ ਕਿਸ ਕਿਸੇ ਦੇ ਨਾਲ ਇੱਕ ਵਿਅਕਤੀ ਇਸ ਮਾਮਲੇ ਦੇ ਉਤੇ ਆਪਣੇ ਵਿਚਾਰ ਸਾਂਝੇ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ਪਹਿਲਾਂ ਵੀ ਇਸ ਦੇ ਵੱਲੋਂ ਬਹੁਤ ਸਾਰੇ ਮਸਲਿਆਂ ਦੇ ਉੱਤੇ ਆਪਣੇ ਕੁਮੈਂਟ ਦਿੱਤੇ ਜਾਂਦੇ ਹਨਅਤੇ ਹੁਣ ਇਸ ਦਾ ਕਹਿਣਾ ਹੈ ਕਿ ਜੋ ਸ਼ਿਵ ਸੈਨਾ ਵਾਲੇ ਹਨ ਉਹ ਮੰਦਿਰ ਦੇ ਉੱਪਰ ਚੜ੍ਹ ਕੇ ਰੋੜੇ ਵਰਸਾ ਰਹੇ ਸੀ ਭਾਵ ਉਨ੍ਹਾਂ ਦੇ ਵਲੋਂ ਸਿਰਫ ਬਾਂਦਰਾਂ ਵਾਲੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਸਨ

ਦੇਖਿਆ ਜਾਵੇ ਤਾਂ ਕਈ ਵਾਰ ਉਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਕੁਝ ਘਟੀਆ ਬਿਆਨ ਦਿੱਤੇ ਜਾਂਦੇ ਹਨ ਘਟੀਆ ਪ੍ਰੋਗਰਾਮ ਰੱਖੇ ਜਾਂਦੇ ਹਨ ਜਿਸਦੇ ਚੱਲਦੇ ਕੁਝ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਜਿਸ ਦਾ ਜਵਾਬ ਦੇਣ ਦੇ ਲਈ ਵੀ ਕੁਝ ਸਿੱਖ ਸੰਗਤਾਂ ਅੱਗੇ ਆਉਂਦੀਆਂ ਹਨ ਜਿਸ ਦੇ ਚਲਦੇ ਫਿਰ ਸਿੱਖਾਂ ਦੇ ਉੱਤੇ ਹੀ ਤੋਹਮਤਾਂ ਕਰਨੀਅਾਂ ਸ਼ੁਰੂ ਕਰ ਦਿੱਤੀਅਾਂ ਜਾਂਦੀਅਾਂ ਹਨ ਨੈਸ਼ਨਲ ਮੀਡੀਆ ਦੇ ਵੱਲੋਂ ਬੀਜ ਦਾ ਪੂਰਾ ਫ਼ਾਇਦਾ ਚੁੱਕਿਆ ਜਾਂਦਾ ਹੈ ਹਿੰਦੂਆਂ ਅਤੇ ਸਿੱਖਾਂ ਦੇ ਵਿਚਕਾਰ ਭਾਈਚਾਰੇ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਉਨ੍ਹਾਂ ਦੇ ਵੱਲੋਂ ਕੀਤੀਅਾਂ ਜਾਂਦੀਅਾਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.