ਦੇਖੋ ਕਿਵੇਂ ਕੀਤਾ ਜਾ ਰਿਹਾ ਹੈ ਸਿੱਖਾਂ ਨੂੰ ਬਦਨਾਮ,ਹੋ ਜਾਣਗੇ ਭੁਲੇਖੇ ਦੂਰ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਪਿਛਲੇ ਦਿਨੀਂ ਪਟਿਆਲਾ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਈਆਂ ਮਾਹੌਲ ਕਾਫ਼ੀ ਜ਼ਿਆਦਾ ਤਣਾਅਪੂਰਨ ਬਣ ਗਿਆ ਸੀ ਇੱਥੇ ਸਿੱਖ ਸੰਗਤਾਂ ਅਤੇ ਸ਼ਿਵ ਸੈਨਾ ਵਾਲਿਆਂ ਦੇ ਵਿਚਕਾਰ ਝੜਪ ਹੋਈ ਹੈ ਕਿਉਂਕਿ ਹਰੀਸ਼ ਸਿੰਗਲਾ ਜੋ ਕਿ ਸ਼ਿਵ ਸੈਨਾ ਦਾ ਆਗੂ ਹੈ ਉਸ ਦੇ ਵੱਲੋਂ ਕਿਹਾ ਗਿਆ ਸੀ ਕਿ ਉਣੱਤੀ ਅਪ੍ਰੈਲ ਨੂੰ ਉਨ੍ਹਾਂ ਦੇ ਵੱਲੋਂ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਿਆ ਜਾਵੇਗਾ

ਪਰ ਨੈਸ਼ਨਲ ਮੀਡੀਆ ਦੇ ਵੱਲੋਂ ਜਾਂ ਫਿਰ ਬੀਜੇਪੀ ਦੇ ਬੰਦਿਆਂ ਦੇ ਵੱਲੋਂ ਲਗਾਤਾਰ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਟਵਿੱਟਰ ਦੇ ਉੱਤੇ ਬਹੁਤ ਸਾਰੇ ਅਜਿਹੇ ਕੁਮੈਂਟ ਕੀਤੇ ਜਾ ਰਹੇ ਹਨ ਜਿਸਦੇ ਵਿੱਚੋਂ ਸਿੱਖਾਂ ਬਾਰੇ ਇਹ ਲਿਖਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਕਾਲੀ ਮਾਤਾ ਮੰਦਰ ਦੇ ਉੱਤੇ ਹਮ ਲਾ ਕੀਤਾ ਹਾਲਾਂਕਿ ਅਜਿਹਾ ਨਹੀਂ ਹੋਇਆ ਸੀ ਕਿਉਂਕਿ ਸ਼ਿਵ ਸੈਨਾ ਦੇ ਕੁਝ ਮੈਂਬਰ ਕਾਲੀ ਮਾਤਾ ਮੰਦਰ ਦੀ ਛੱਤ ਦੇ ਉੱਪਰ ਚੜ੍ਹੇ ਹੋਏ ਸੀ ਉਨ੍ਹਾਂ ਦੇ ਵੱਲੋਂ ਪਥਰਾਅ ਕੀਤਾ ਜਾ ਰਿਹਾ ਸੀ ਇਸ ਤੋਂ ਇਲਾਵਾ ਇਹ ਖ਼ੁਦ ਮੰਦਿਰ ਦੇ ਅੰਦਰ ਹ ਥਿ ਆ ਰ ਬੰਦ ਸੀ ਪਰ ਫਿਰ ਵੀ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਵਿਅਕਤੀ ਦੇ ਵੱਲੋਂ ਸਬੂਤਾਂ ਦੇ ਆਧਾਰ ਤੇ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸ ਤਰੀਕੇ ਦੇ ਨਾਲ ਬੀਜੇਪੀ ਅਕਸਰ ਹੀ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਦੀ ਪ੍ਰਸ਼ਨ ਕਰਦੀ ਹੈ ਕਿਉਂਕਿ ਘੱਟ ਗਿਣਤੀਆਂ ਉਨ੍ਹਾਂ ਨੂੰ ਪਸੰਦ ਨਹੀਂ ਹਨ ਆਪਣਾ ਰਾਜ ਸਥਾਪਤ ਕਰਨ ਦੇ ਲਈ ਹੀ ਉਨ੍ਹਾਂ ਦੇ ਵੱਲੋਂ ਇਹ ਸਭ ਕੁਝ ਕਰਵਾਇਆ ਜਾ ਰਿਹਾ ਹੈ ਹਿੰਦੂ ਅਤੇ ਸਿੱਖ ਭਾਈਚਾਰੇ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ ਭਾਵੇਂ ਕਿ ਆਮ ਲੋਕਾਂ ਦਾ ਇਸ ਤਰ੍ਹਾਂ ਦੇ ਮਾਮਲਿਆਂ ਦੇ ਵਿਚ ਕੁਝ ਖ਼ਾਸ ਯੋਗਦਾਨ ਨਹੀਂ ਹੁੰਦਾ ਹੈ ਪਰ ਫਿਰ ਵੀ ਕੁਝ ਰਾਜਨੀਤਕ ਲੋਕਾਂ ਦੇ ਵੱਲੋਂ ਆਪਣਾ ਫ਼ਾਇਦਾ ਚੁੱਕਣ ਦੇ ਲਈ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਇਆ ਜਾਂਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.