ਹਸਪਤਾਲ ਦੇ ਵਿੱਚ ਹੋਇਆ ਅਜਿਹਾ ਕਾਰਨਾਮਾ,ਸੁਣ ਕੇ ਉੱਡਣਗੇ ਤੁਹਾਡੇ ਹੋਸ਼

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਵੀ ਸਾਹਮਣੇ ਆ ਰਹੀਆਂ ਹਨ ਅੱਜ ਦੇ ਸਮੇਂ ਵਿਚ ਲੋਕਾਂ ਦੇ ਵਿੱਚ ਗੁੱਸਾ ਇੰਨਾ ਜ਼ਿਆਦਾ ਵੱਧਦਾ ਜਾ ਰਿਹਾ ਹੈ ਕਿ ਛੋਟੀਆਂ ਮੋਟੀਆਂ ਗੱਲਾਂ ਦੇ ਉੱਤੇ ਹੀ ਬਹੁਤ ਵੱਡੇ ਝਗੜੇ ਕੀਤੇ ਚਾਹੁੰਦੇ ਹਨ

ਅਤੇ ਕਈ ਵਾਰ ਕੁਝ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ਜਾਂਦਾ ਹੈ ਅਤੇ ਕੁਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਪਰ ਹੁਣ ਇੱਕ ਮਾਮਲਾ ਸਿਵਲ ਹਸਪਤਾਲ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਸਿਵਲ ਹਸਪਤਾਲ ਦੇ ਵਿਚ ਹੀ ਇਕ ਵਿਅਕਤੀ ਦੇ ਵੱਲੋਂ ਕਾਫੀ ਜ਼ਿਆਦਾ ਹੰਗਾਮਾ ਕੀਤਾ ਜਾਂਦਾ ਹੈ ਅਤੇ ਪਤੀ ਪਤਨੀ ਦੇ ਨਾਲ ਝੜਪ ਕੀਤੀ ਜਾਂਦੀ ਹੈ ਇਸ ਦੌਰਾਨ ਹੀ ਪਤੀ ਦੇ ਕੁਝ ਸੱਟਾਂ ਵੀ ਲੱਗੀਆਂ ਹਨ ਉਸ ਦੇ ਸਿਰ ਵਿੱਚ ਸੱਟ ਲੱਗੀ ਹੋਈ ਹੈ ਇਸ ਦੇ ਨਾਲ ਹੀ ਉਸ ਦੀ ਪਤਨੀ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਵਿਅਕਤੀ ਦੇ ਵੱਲੋਂ ਇਸ ਨੂੰ ਵੀ ਪੁੱਠਾ ਸਿੱਧਾ ਬੋਲਿਆ ਗਿਆ ਹੈ

ਇਸ ਦੇ ਲਈ ਵੀ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ ਫਿਲਹਾਲ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਵੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਵੀ ਕਈ ਵਾਰ ਸਾਹਮਣੇ ਆ ਚੁੱਕੇ ਹਨ ਜਦੋਂ ਕੁਝ ਲੋਕਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸਦੇ ਨਾਲ ਬਹੁਤ ਸਾਰੇ ਲੋਕ ਪ੍ਰੇਸ਼ਾਨ ਹੋ ਜਾਂਦੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.