ਪਲਵਿੰਦਰ ਤਲਵਾੜਾ ਨੇ ਸ਼ਿਵ ਸੈਨਾ ਵਾਲਿਆਂ ਨੂੰ ਦਿੱਤਾ ਠੋਕਵਾਂ ਜਵਾਬ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਅਤੇ ਪਿਛਲੇ ਦਿਨੀਂ ਪਟਿਆਲਾ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਪਟਿਆਲਾ ਦੇ ਵਿੱਚ ਹਰੀਸ਼ ਸਿੰਗਲਾ ਜੋ ਕਿ ਸ਼ਿਵ ਸੈਨਾ ਆਗੂ ਹੈ ਉਸਦੇ ਵੱਲੋਂ ਬਹੁਤ ਤਣਾਅਪੂਰਨ ਬਣਾ ਦਿੱਤਾ ਗਿਆ ਸੀ ਕਿਉਂਕਿ ਉਸ ਦੇ ਵਲੋਂ ਹੀ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ

ਕਿਉਂਕਿ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਖ਼ਾਲਿਸਤਾਨ ਸ਼ਬਦ ਦੇ ਨਾਲ ਜੁੜੀਆਂ ਹੋਈਆਂ ਹਨ ਪਰ ਫਿਰ ਵੀ ਵਾਰ ਵਾਰ ਇਸ ਸ਼ਬਦ ਨੂੰ ਗ਼ਲਤ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਇਸ ਸ਼ਬਦ ਦੇ ਨਾਲ ਜੁੜੇ ਹੋਏ ਲੋਕਾਂ ਨੂੰ ਪ੍ਰੇਸ਼ਾਨੀਆਂ ਦੇ ਵਿੱਚ ਪਾ ਦਿੱਤਾ ਜਾਂਦਾ ਹੈ ਜਿਸ ਦੇ ਚਲਦੇ ਪਿਛਲੇ ਦਿਨੀਂ ਸਿੱਖਾਂ ਦੇ ਵੱਲੋਂ ਇਸ ਦਾ ਸਖ਼ਤ ਵਿਰੋਧ ਵੀ ਕੀਤਾ ਗਿਆ ਹੈ ਇਸ ਮਾਮਲੇ ਸਬੰਧੀ ਅਕਸਰ ਹੀ ਚਰਚਾ ਵਿਚ ਰਹਿਣ ਵਾਲੇ ਪਲਵਿੰਦਰ ਤਲਵਾੜਾ ਦੇ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ ਹਨ

ਉਨ੍ਹਾਂ ਦਾ ਕਹਿਣਾ ਹੈ ਕਿ ਸਭ ਕੁਝ ਜਾਣ ਬੁੱਝ ਕੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਦੇ ਵੱਲੋਂ ਕਰਵਾਇਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਚਾਹੁੰਦੀ ਤਾਂ ਇਸ ਘਟਨਾ ਨੂੰ ਰੋਕ ਸਕਦੀ ਸੀ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਇਹ ਸਭ ਕੁਝ ਹੋ ਰਿਹਾ ਸੀ ਪਰ ਫਿਰ ਵੀ ਪੰਜਾਬ ਪੁਲੀਸ ਦੇ ਵੱਲੋਂ ਕੋਈ ਵੀ ਪੁਖਤਾ ਇੰਤਜ਼ਾਮ ਨਹੀਂ ਕੀਤਾ ਗਿਆ ਕੋਈ ਵੀ ਵੱਡਾ ਐਕਸ਼ਨ ਨਹੀਂ ਲਿਆ ਗਿਆ ਜਿਸ ਦੇ ਨਾਲ ਹਰੀਸ਼ ਸਿੰਗਲਾ ਨੂੰ ਰੋਕਿਆ ਜਾ ਸਕਦਾ ਸੀ ਜਿਸ ਦੀ ਵਜ੍ਹਾ ਕਾਰਨ ਸਭ ਕੁਝ ਵਾਪਰਿਆ ਹੈ

ਸੋ ਇਸ ਮਾਮਲੇ ਸਬੰਧੀ ਹੋਰ ਵੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਅਕਸਰ ਹੀ ਲੋਕਾਂ ਨੂੰ ਪ੍ਰੇਸ਼ਾਨ ਕਰਦੀਆਂ ਹਨ ਸੋ ਇਸ ਲਈ ਪੁਲਸ ਪ੍ਰਸ਼ਾਸਨ ਨੂੰ ਇੱਥੇ ਬਣਦੀ ਕਾਰਵਾਈ ਜ਼ਰੂਰ ਕਰਨੀ ਚਾਹੀਦੀ ਹੈ ਇਸ ਦੇ ਨਾਲ ਹੀ ਇਸ ਘਟਨਾ ਦੇ ਵਿੱਚ ਜਿਹੜੇ ਵੀ ਦੋਸ਼ੀ ਹਨ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਇਸ ਤੋਂ ਇਲਾਵਾ ਸਿੱਖ ਅਤੇ ਹਿੰਦੂ ਭਾਈਚਾਰੇ ਨੂੰ ਬਣਾ ਕੇ ਰੱਖਿਆ ਜਾਣਾ ਚਾਹੀਦਾ ਹੈ ਕਿਉਂਕਿ ਭਾਈਚਾਰੇ ਨੂੰ ਖਤਮ ਕਰਨ ਵਾਸਤੇ ਅਤੇ ਰਾਜਨੀਤਕ ਫ਼ਾਇਦੇ ਲੈਣ ਵਾਸਤੇ ਹੀ ਇਹ ਸਭ ਕੁਝ ਰਚਿਆ ਜਾਂਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.