ਇਸ ਸਿੰਘ ਨੇ ਗੱਗੀ ਪੰਡਤਾਂ ਨੂੰ ਦਿੱਤਾ ਮੂੰਹਤੋੜ ਜਵਾਬ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਕੁਝ ਲੋਕਾਂ ਦੇ ਵੱਲੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਕੁਝ ਇਸ ਤਰੀਕੇ ਦੇ ਨਾਲ ਲੋਕਾਂ ਨੂੰ ਧਰਮ ਦੇ ਨਾਮ ਤੇ ਭੜਕਾਇਆ ਜਾਂਦਾ ਹੈ ਜਿਸਦੇ ਨਾਲ ਬਾਅਦ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਜਿਵੇਂ ਕਿਸੇ ਜਾਣਦੇ ਹਨ ਕਿ ਪਿਛਲੇ ਦਿਨਾਂ ਦੇ ਵਿੱਚ ਈਸ਼ਾ ਸਿੰਗਲਾ ਜੋ ਕਿ ਸ਼ਿਵ ਸੈਨਾ ਦਾ ਆਗੂ ਹੈ ਉਸ ਦੇ ਵੱਲੋਂ ਵੀ ਇਸ ਤਰ੍ਹਾਂ ਦਾ ਹੀ ਕੰਮ ਕੀਤਾ ਗਿਆ ਸੀ ਜਿਸ ਤੋਂ ਬਾਅਦ ਹੁਣ ਉਸ ਨੂੰ ਜੇਲ੍ਹ ਦੀ ਹਵਾ ਖਾਣੀ ਪੈ ਗਈ ਹੈ ਪਰ ਫਿਰ ਵੀ ਮਾਹੌਲ ਕਾਫੀ ਜ਼ਿਆਦਾ ਖ਼ਰਾਬ ਹੋਇਆ ਹਿੰਦੂ ਅਤੇ ਸਿੱਖ ਭਾਈਚਾਰਾ ਵੀ ਖ਼ਰਾਬ ਹੋਇਆ

ਅਤੇ ਹੁਣ ਇਕ ਗੱਗੀ ਪੰਡਿਤ ਨਾਮ ਦਾ ਜੋ ਵਿਅਕਤੀ ਹੈ ਉਸ ਦੇ ਵੱਲੋਂ ਵੀ ਇਸ ਤਰ੍ਹਾਂ ਦੀਆਂ ਹੀ ਹਰਕਤਾਂ ਕੀਤੀਅਾਂ ਜਾ ਰਹੀਅਾਂ ਹਨ ਅਤੇ ਵਾਰ ਵਾਰ ਸਿੰਘਾਂ ਨੂੰ ਉਕਸਾਇਆ ਜਾਂਦਾ ਹੈ ਕਿ ਉਹ ਅਜਿਹਾ ਕਦਮ ਚੁੱਕਣ ਇਸ ਦੇ ਨਾਲ ਉਨ੍ਹਾਂ ਨੂੰ ਬਦਨਾਮ ਕਰ ਦਿੱਤਾ ਜਾਵੇ ਪਹਿਲਾਂ ਇਨ੍ਹਾਂ ਦੇ ਵੱਲੋਂ ਖੁਦ ਹੀ ਇਸ ਤਰ੍ਹਾਂ ਦੀਆਂ ਗੱਲਾਂ ਖੁੱਲ੍ਹਦੀਆਂ ਹਨ ਜਿਸਦੇ ਨਾਲ ਸਿੰਘਾਂ ਨੂੰ ਗੁੱਸਾ ਆਉਂਦਾ ਹੈ ਅਤੇ ਉਸ ਤੋਂ ਬਾਅਦ ਇਨ੍ਹਾਂ ਨੂੰ ਇਨ੍ਹਾਂ ਦੀ ਔਕਾਤ ਵਿਖਾ ਦਿੱਤੀ ਜਾਂਦੀ ਹੈ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਥਾਂ ਤੇ ਤੁਸੀਂ ਦੋਨੋਂ ਵੀਡੀਓਜ਼ ਵੇਖ ਸਕਦੇ ਹੋ ਕਿ ਇਕ ਪਾਸੇ

ਇਹ ਪੰਡਿਤ ਇਹ ਗੱਲ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ਕਿ ਕਾਲੀ ਮਾਤਾ ਮੰਦਰ ਤੇ ਉੱਤੇ ਜੇਕਰ ਅਟੈਕ ਕਰਨਾ ਹੈ ਤਾਂ ਸਮਾਂ ਬੰਨ੍ਹ ਕੇ ਆਵੋ ਅਤੇ ਅਸੀਂ ਤੁਹਾਨੂੰ ਮੂੰਹ ਤੋੜ ਜਵਾਬ ਦੇਵਾਂਗੇ ਪਰ ਦੂਸਰੇ ਪਾਸੇ ਸਿੰਘ ਵੱਲੋਂ ਇਨ੍ਹਾਂ ਨੂੰ ਯਾਦ ਕਰਵਾਇਆ ਜਾ ਰਿਹਾ ਹੈ ਕਿ ਇਹ ਕਿੰਨਾ ਦੀ ਔਲਾਦ ਹਨ ਅਤੇ ਕਿਸ ਤਰੀਕੇ ਦੇ ਨਾਲ ਇਨ੍ਹਾਂ ਦਾ ਇਤਿਹਾਸ ਰਿਹਾ ਹੈ ਠੇਕੇ ਦੇ ਨਾਲ ਇਹ ਅਕਸਰ ਹੀ ਮੈਦਾਨ ਛੱਡ ਕੇ ਭੱਜਦੇ ਰਹੇ ਹਨ ਪਰ ਕਈ ਵਾਰ ਸਿੰਘਾਂ ਨੇ ਇਨ੍ਹਾਂ ਦੀ ਮਦਦ ਕੀਤੀ ਹੈ ਇਨ੍ਹਾਂ ਦੀਆਂ ਇੱਜ਼ਤਾਂ ਬਚਾਈਆਂ ਹਨ ਇਨ੍ਹਾਂ ਦੇ ਮੰਦਰ ਬਚਾਏ ਹਨ ਪਰ ਅੱਜ ਦੇ ਸਮੇਂ ਵਿੱਚ ਇਹ ਖੁਦ ਹੀ ਸਿੰਘਾਂ ਨੂੰ ਬੁਰਾ ਭਲਾ ਬੋਲਦੇ ਹਨ ਕਿਸੇ ਸਮੇਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਇਨ੍ਹਾਂ ਭਾਰਤ ਦੀ ਰੱਖਿਆ ਦੇ ਲਈ ਕੁਰਬਾਨੀ ਦਿੱਤੀ ਸੀ

ਪਰ ਅੱਜ ਇਹੀ ਲੋਕ ਸਿੱਖਾਂ ਦੇ ਬਾਰੇ ਮਾੜਾ ਬੋਲਦੇ ਹਨ ਸੋ ਅੱਜ ਦੇ ਸਮੇਂ ਵਿੱਚ ਜਿਸ ਤਰੀਕੇ ਦੇ ਨਾਲ ਧਰਮ ਦੇ ਉੱਤੇ ਰਾਜਨੀਤੀ ਕੀਤੀ ਜਾਂਦੀ ਹੈ ਧਰਮ ਦੇ ਨਾਮ ਤੇ ਮਾਹੌਲ ਖ਼ਰਾਬ ਕਰ ਦਿੱਤੇ ਜਾਂਦੇ ਹਨ ਉਸ ਭਾਰਤ ਚ ਇਸ ਤਰ੍ਹਾਂ ਦੇ ਲੋਕ ਸ਼ਾਮਿਲ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਸੋਸ਼ਲ ਮੀਡੀਆ ਦੇ ਉੱਤੇ ਆ ਕੇ ਵੱਡੀਆਂ ਵੱਡੀਆਂ ਗੱਲਾਂ ਜ਼ਰੂਰ ਕੀਤੀਆਂ ਜਾਂਦੀਆਂ ਹਨ ਪਰ ਜਦੋਂ ਲੜਾਈ ਦਾ ਸਮਾਂ ਹੁੰਦਾ ਹੈ ਉਸ ਸਮੇਂ ਇਹ ਖੁੱਡਾਂ ਵਿੱਚ ਵੜ ਕੇ ਬੈਠ ਜਾਂਦੇ ਹਨ ਭਾਵੇਂ ਆਮ ਲੋਕ ਹੀ ਅੱਗੇ ਜਾ ਕੇ ਮਰਦੇ ਹਨ ਅਤੇ ਉਸ ਸਮੇਂ ਕਿਸੇ ਵੀ ਪ੍ਰਕਾਰ ਦੇ ਨਾਲ ਮਾਂ ਦੇ ਵੱਲੋਂ ਸਾਹਮਣੇ ਨਹੀਂ ਆਇਆ ਜਾਂਦਾ ਤਾਂ ਜੋ ਇਨ੍ਹਾਂ ਦੀ ਜਾਨ ਨਾ ਚਲੀ ਜਾਵੇ ਕਿਉਂਕਿ ਅਜਿਹੇ ਲੋਕਾਂ ਨੂੰ ਆਪਣੀ ਜਾਨ ਬਹੁਤ ਜ਼ਿਆਦਾ ਪਿਆਰੀ ਹੁੰਦੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.