ਹੁਣ ਪੰਜਾਬ ਸਰਕਾਰ ਕਿਸਾਨਾਂ ਨੂੰ ਦੇਵੇਗੀ ਇੰਨੇ ਰੁਪਏ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਕੁਝ ਸਰਕਾਰਾਂ ਦੇ ਵੱਲੋਂ ਕੁਝ ਅਜਿਹੀਆਂ ਸਕੀਮਾਂ ਲਿਆਂਦੀਆਂ ਜਾਂਦੀਆਂ ਹਨ ਜਿਸ ਦੇ ਤਹਿਤ ਕੁਝ ਪੈਸਾ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਵੇਖਿਆ ਜਾਵੇ ਤਾਂ ਪੰਜਾਬ ਦੇ ਹਾਲਾਤ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕੇ ਹਨ ਪੰਜਾਬ ਦੇ ਜੋ ਪਾਣੀ ਹਨ ਉਹ ਕਾਫ਼ੀ ਜ਼ਿਆਦਾ ਹੇਠਾਂ ਜਾ ਰਹੇ ਹਨ ਧਰਤੀ ਹੇਠਲਾ ਪਾਣੀ ਕਾਫੀ ਜ਼ਿਆਦਾ ਹੇਠਾਂ ਜਾ ਚੁੱਕਿਆ ਹੈ

ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਮੇਰੇ ਸਾਹਮਣੇ ਆ ਰਹੀਆਂ ਹਨ ਵੇਖਿਆ ਜਾਵੇ ਤਾਂ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਵਿੱਚ ਝੋਨੇ ਦੀ ਖੇਤੀ ਹੋ ਰਹੀ ਹੈ ਬਹੁਤ ਜ਼ਿਆਦਾ ਪਾਣੀ ਇਸਤੇਮਾਲ ਦੇ ਵਿੱਚ ਲਿਆਂਦਾ ਜਾਂਦਾ ਹੈ ਪਰ ਫਿਰ ਵੀ ਕੇਂਦਰ ਸਰਕਾਰ ਦੇ ਵੱਲੋਂ ਕੋਈ ਗੌਰ ਨਹੀਂ ਕੀਤੀ ਜਾ ਰਹੀ ਕਿ ਪੰਜਾਬ ਦੇ ਵਿੱਚ ਪਾਣੀ ਖ਼ਤਮ ਹੋ ਰਿਹਾ ਹੈ ਪਰ ਹੁਣ ਪੰਜਾਬ ਦੇ ਵਿੱਚ ਨਵੀਂ ਸਰਕਾਰ ਆਈ ਹੈ ਤਾਂ ਨਵੀਂ ਸਰਕਾਰ ਦੇ ਵੱਲੋਂ ਪੰਜਾਬ ਦੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਦੇ ਲਈ ਕਿਸਾਨਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਦੇ ਨਾਲ ਪੰਦਰਾਂ ਸੌ ਰੁਪਏ

ਇਸ ਦਾ ਲਾਭ ਦੇਣ ਦੀ ਗੱਲ ਕਹੀ ਗਈ ਹੈ ਲੋਕਾਂ ਨੂੰ ਇਹ ਕਿਹਾ ਜਾ ਰਿਹਾ ਹੈ ਕਿ ਜਿਹੜੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਵਾਉਣਗੇ ਉਨ੍ਹਾਂ ਨੂੰ ਪੰਦਰਾਂ ਸੌ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ ਸੋ ਇਸ ਦੇ ਨਾਲ ਬਹੁਤ ਸਾਰੇ ਕਿਸਾਨਾਂ ਦੇ ਵੱਲੋਂ ਅਜਿਹਾ ਕੀਤਾ ਜਾ ਸਕਦਾ ਹੈ ਇਸ ਦੇ ਨਾਲ ਪਾਣੀ ਦਾ ਪੱਧਰ ਵੀ ਉਪਰ ਆ ਸਕਦਾ ਹੈ ਕਿਉਂਕਿ ਹਰ ਸਾਲ ਹੀ ਪਾਣੀ ਨੂੰ ਬਾਹਰ ਕੱਢਣ ਦੇ ਲਈ ਵੀ ਬਹੁਤ ਜ਼ਿਆਦਾ ਖ਼ਰਚਾ ਆਉਂਦਾ ਹੈ

ਇਸ ਤੋਂ ਇਲਾਵਾ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਹੋਰ ਵੀ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆ ਰਹੀਆਂ ਹਨ ਜਿਸ ਦੇ ਚਲਦੇ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ ਸੋ ਜੇਕਰ ਸਰਕਾਰ ਦੇ ਵੱਲੋਂ ਕੋਈ ਉਚਿਤ ਕਦਮ ਨਾ ਚੁੱਕਿਆ ਗਿਆ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਪੰਜਾਬ ਮਾਰੂਥਲ ਬਣ ਜਾਵੇਗਾ ਇਸ ਦੇ ਨਾਲ ਆਉਣ ਵਾਲੇ ਸਮੇਂ ਦੇ ਵਿਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.