ਦੇਖੋ ਕਿਵੇਂ ਅੰਮ੍ਰਿਤਸਰ ਵਿੱਚ ਹੋਈ ਰੁਮਾਲਿਆਂ ਦੀ ਬੇਅਦਬੀ!

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਕਈ ਥਾਵਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੁੰਦੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਬਹੁਤ ਸਾਰੇ ਲੋਕਾਂ ਦੇ ਵਲੋਂ ਇਨਸਾਫ ਦੀ ਮੰਗ ਕੀਤੀ ਜਾਂਦੀ ਹੈ ਕਈ ਥਾਵਾਂ ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾਂਦੇ ਹਨ ਪਰ ਫਿਰ ਵੀ ਸਰਕਾਰਾਂ ਦੇ ਵੱਲੋਂ ਆਪਣੀ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ

ਉਨ੍ਹਾਂ ਦੇ ਵੱਲੋਂ ਇਨਸਾਫ ਨਹੀਂ ਕੀਤਾ ਜਾਂਦਾ ਅਤੇ ਹੁਣ ਇੱਕ ਨਵਾਂ ਮਾਮਲਾ ਸਾਹਮਣੇ ਆ ਰਿਹਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਪੰਜਾਬ ਸਰਕਾਰ ਦੇ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਹੁਣ ਰੇਹਡ਼ੀਆਂ ਫਡ਼੍ਹੀਆਂ ਵਾਲੇ ਲੋਕ ਸੜਕਾਂ ਦੇ ਆਲੇ ਦੁਆਲੇ ਆਪਣਾ ਸਾਮਾਨ ਨਹੀਂ ਵੇਚ ਸਕਣਗੇ ਜਿਸਦੇ ਚਲਦੇ ਅੰਮ੍ਰਿਤਸਰ ਵਿੱਚ ਕੁਝ ਰੇਹੜੀ ਫੜ੍ਹੀ ਵਾਲੇ ਲੋਕ ਰੇਹੜੀਆਂ ਤੇ ਉੱਤੇ ਰੱਖਿਆ ਹੋਇਆ ਆਪਣਾ ਸਾਮਾਨ ਵੇਚ ਰਹੇ ਸੀ ਤਾਂ ਇਸੇ ਦੌਰਾਨ ਹੀ ਨਗਰ ਨਿਗਮ ਦਾ ਇੱਕ ਟਰੱਕ ਆਉਂਦਾ ਹੈ

ਕੁਝ ਅਧਿਕਾਰੀ ਆਉਂਦੇ ਹਨ ਉਨ੍ਹਾਂ ਦੇ ਵੱਲੋਂ ਇਹ ਸਾਰਾ ਸਾਮਾਨ ਚੁੱਕ ਕੇ ਆਪਣੇ ਟਰੱਕ ਦੇ ਵਿੱਚ ਭਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਅਤੇ ਇਨ੍ਹਾਂ ਰੇਹਡ਼ੀਆਂ ਫਡ਼੍ਹੀਆਂ ਵਾਲਿਆਂ ਨੂੰ ਇੱਥੋਂ ਜਾਣ ਦੇ ਲਈ ਕਿਹਾ ਜਾਂਦਾ ਹੈ ਪਰ ਇਸੇ ਦੌਰਾਨ ਹੀ ਇੱਥੇ ਇਕ ਰੇਹੜੀ ਦੇ ਉੱਤੇ ਰੁਮਾਲਾ ਸਾਹਿਬ ਵੇਚੇ ਜਾ ਰਹੇ ਸੀ ਪਰ ਇਸੇ ਦੌਰਾਨ ਹੀ ਨਗਰ ਨਿਗਮ ਦੇ ਕੁਝ ਅਧਿਕਾਰੀਆਂ ਤੇ ਵੱਲੋਂ ਇਨ੍ਹਾਂ ਰੁਮਾਲਾ ਸਾਹਿਬ ਨੂੰ ਚੁੱਕ ਕੇ ਟਰੱਕ ਦੇ ਵਿੱਚ ਸੁੱਟਣ ਦੀ ਕੋਸ਼ਿਸ਼ ਕੀਤੀ ਸੀ ਪਰ ਇਸੇ ਦੌਰਾਨ ਹੀ ਮਾਹੌਲ ਖ਼ਰਾਬ ਹੋ ਜਾਂਦਾ ਹੈ ਬਹੁਤ ਸਾਰੇ ਲੋਕਾਂ ਦਾ ਮੰਨਣਾ ਸੀ ਕਿ ਇਹ ਰੁਮਾਲਿਆਂ ਦੀ ਬੇਅਦਬੀ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਖਿੱਚੋਤਾਣ ਦੇ ਵਿਚ ਕੁਝ ਰੁਮਾਲੇ ਹੇਠਾਂ ਵੀ ਡਿੱਗੇ ਹਨ ਅਤੇ ਕੁਝ ਅਧਿਕਾਰੀਆਂ ਦੇ ਪੈਰ ਵੀ ਉਨ੍ਹਾਂ ਦੇ ਉੱਤੇ ਲੱਗੇ ਹਨ ਸੋ ਇਸ ਦੇ ਚਲਦੇ ਸਮੱਸਿਆਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ

ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਸਭ ਕੁਝ ਗਲਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਲੋਕਾਂ ਦੇ ਢਿੱਡ ਵਿੱਚ ਲੱਤ ਵੱਜੇਗੀ ਜਿਸ ਜਿਨ੍ਹਾਂ ਦੇ ਵੱਲੋਂ ਆਪਣਾ ਕੰਮ ਕਰ ਕਰਕੇ ਰੇਹੜੀਆਂ ਦੇ ਸਹਾਰੇ ਦੇ ਨਾਲ ਕੁਝ ਵੇਚ ਕੇ ਆਪਣੇ ਘਰ ਚਲਾਏ ਜਾ ਰਹੇ ਸੀ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਸ਼ਾਮ ਤੱਕ ਸਿਰਫ਼ ਦੋ ਢਾਈ ਸੌ ਰੁਪਏ ਦੀ ਕਮਾਈ ਕਰਦੇ ਹਨ ਅਤੇ ਘਰਾਂ ਦੇ ਵਿੱਚ ਰਾਸ਼ਨ ਲੈ ਕੇ ਜਾਂਦੇ ਹਨ ਪਰ ਹੁਣ ਜਿਸ ਤਰੀਕੇ ਦੇ ਨਾਲ ਇਨ੍ਹਾਂ ਰੇਹੜੀਆਂ ਫੜੀਆਂ ਵਾਲਿਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਉਸ ਦੇ ਚਲਦੇ ਬਹੁਤ ਸਾਰੇ ਲੋਕ ਭਗਵੰਤ ਮਾਨ ਸਰਕਾਰ ਦੇ ਖਿਲਾਫ ਬੋਲ ਰਹੇ ਹਨ ਇੱਥੇ ਇਨਸਾਫ਼ ਦੀ ਮੰਗ ਕਰ ਰਹੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.