ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਦਿੱਤਾ ਇਹ ਵੱਡਾ ਤੋਹਫ਼ਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਪੰਜਾਬ ਦੇ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਬੀਮਾਰ ਹੋ ਰਹੇ ਹਨ ਜਿਸ ਦੇ ਚਲਦੇ ਉਨ੍ਹਾਂ ਨੂੰ ਸਹੀ ਇਲਾਜ ਨਾ ਮਿਲਣ ਕਾਰਨ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਦੇਖਿਆ ਜਾਵੇ ਤਾਂ ਪ੍ਰਦੂਸ਼ਣ ਵੀ ਲਗਾਤਾਰ ਵਧਦਾ ਜਾ ਰਿਹਾ ਹੈ ਖਾਣ ਪੀਣ ਵਾਲੀਆਂ ਸਾਰੀਆਂ ਹੀ ਚੀਜ਼ਾਂ ਖਰਾਬ ਹੁੰਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਉਹਨਾਂ ਦੇ ਵਿੱਚ ਮਿਲਾਵਟ ਕੀਤੀ ਜਾਂਦੀ ਹੈ

ਜਿਸਦੇ ਚੱਲਦੇ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਇਸੇ ਦੇ ਚੱਲਦੇ ਹੀ ਹੋਣਾ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣੀ ਹੋਈ ਹੈ ਤੇ ਨਵੀਂ ਸਰਕਾਰ ਦੇ ਵੱਲੋਂ ਕੁਝ ਨਵੇਂ ਫ਼ੈਸਲੇ ਵੀ ਲਏ ਜਾ ਰਹੇ ਹਨ ਇਸੇ ਦੌਰਾਨ ਹੀ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਸੰਗਰੂਰ ਦੇ ਵਿਚ ਮੈਡੀਕਲ ਕਾਲਜ ਬਣਾਇਆ ਜਾਵੇਗਾ ਜਿੱਥੇ ਨੌਜਵਾਨਾਂ ਦਾ ਭਵਿੱਖ ਸੰਵਾਰਿਆ ਜਾਵੇਗਾ ਅਤੇ ਬਹੁਤ ਸਾਰੇ ਲੋਕਾਂ ਨੂੰ ਸਹੂਲਤ ਦਿੱਤੀ ਜਾਵੇਗੀ

ਤਾਂ ਜੋ ਉਨ੍ਹਾਂ ਦਾ ਸਹੀ ਇਲਾਜ ਹੋ ਸਕੇ ਅਤੇ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜੋ ਮੈਡੀਕਲ ਦੀ ਪੜ੍ਹਾਈ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਨਜ਼ਦੀਕ ਕੋਈ ਵੀ ਮੈਡੀਕਲ ਕਾਲਜ ਨਹੀਂ ਮਿਲਦਾ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆਉਂਦੀਆਂ ਹਨ ਇਸੇ ਦੇ ਚੱਲਦੇ ਹੀ ਹੋਣਾ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਵਿੱਚ ਇੱਕ ਮੈਡੀਕਲ ਕਾਲਜ ਬਣੇਗਾ ਜਲਦੀ ਹੀ

ਇਸ ਨੂੰ ਸ਼ੁਰੂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਜਲਦੀ ਤੋਂ ਜਲਦੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਘੱਟ ਕੀਤਾ ਜਾ ਸਕੇ।ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਕਾਫ਼ੀ ਜ਼ਿਆਦਾ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਜਦੋਂ ਕੁਝ ਨੌਜਵਾਨ ਪੜ੍ਹਾਈ ਕੁਝ ਹੋਰ ਕਰਨਾ ਚਾਹੁੰਦੇ ਹਨ ਪਰ ਮਜਬੂਰਨ ਉਨ੍ਹਾਂ ਨੂੰ ਕਿਸੇ ਹੋਰ ਫੀਲਡ ਦੇ ਵਿੱਚ ਜਾਣਾ ਪੈਂਦਾ ਹੈ ਜਿਸ ਦਾ ਕਾਰਨ ਇਹੀ ਹੁੰਦਾ ਹੈ ਕਿ ਉਨ੍ਹਾਂ ਨੂੰ ਨਜ਼ਦੀਕ ਕੋਈ ਚੰਗਾ ਕਾਲਜ ਨਹੀਂ ਮਿਲਦਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.