ਡੇਰਾ ਸੱਚਾ ਸੌਦਾ ਦੀਆਂ ਸੰਗਤਾਂ ਲਈ ਆਈ ਇਹ ਖਾਸ ਖ਼ਬਰ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਾਵੇਂ ਅੱਜ ਦੇ ਸਮੇਂ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਜੇਲ ਵਿਚ ਜਾਣਾ ਪਿਆ ਹੈ ਪਰ ਅੱਜ ਦੇ ਸਮੇਂ ਵਿੱਚ ਵੀ ਬਹੁਤ ਸਾਰੇ ਲੋਕ ਇਸ ਡੇਰੇ ਦੇ ਨਾਲ ਜੁੜੇ ਹੋਏ ਹਨ ਅਤੇ ਸ਼ਰਧਾ ਭਾਵਨਾ ਰੱਖਦੇ ਹਨ ਇਸ ਦੇ ਨਾਲ ਹੀ ਦੂਸਰੇ ਪਾਸੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਵੱਲੋਂ ਵੀ ਸਮੇਂ ਸਿਰ ਤੇ ਕੁਝ ਨਾ ਕੁਝ ਆਪਣੇ ਸਮਰਥਕਾਂ ਦੇ ਨਾਮ ਤੇ ਭੇਜਿਆ ਜਾਂਦਾ ਹੈ ਕੋਈ ਨਾ ਕੋਈ ਚਿੱਠੀ ਦੇ ਜ਼ਰੀਏ ਕੋਈ ਨਾ ਕੋਈ ਸੰਦੇਸ਼ ਭੇਜਿਆ ਜਾਂਦਾ ਹੈ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਹੁਣ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਜੇਲ੍ਹ ਵਿੱਚ ਬੰਦ ਹਨ ਉਮਰ ਕੈਦ ਦੀ ਸਜ਼ਾ ਉਨ੍ਹਾਂ ਨੂੰ ਹੋ ਚੁੱਕੀ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਕੇਸਾਂ ਦੇ ਵਿੱਚ ਉਨ੍ਹਾਂ ਦਾ ਨਾਮ ਚੱਲ ਰਿਹਾ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਹੁਣ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ ਜਿਸ ਦੇ ਚੱਲਦੇ ਹੋਣਾ ਡੇਰਾ ਸੱਚਾ ਸੌਦਾ ਦੀ ਗੁਰਗੱਦੀ ਨੂੰ ਲੈ ਕੇ ਚਰਚਾ ਬਣੀ ਹੋਈ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਨਾਮ ਸਾਹਮਣੇ ਲਿਆਂਦੇ ਜਾ ਰਹੇ ਹਨ

ਇਸਦੇ ਨਾਲ ਹੀ ਪਿਛਲੇ ਦਿਨਾਂ ਦੇ ਵਿੱਚ ਗੁਰਮੀਤ ਰਾਮ ਰਹੀਮ ਦੀ ਮੂੰਹਬੋਲੀ ਧੀ ਹਨੀਪ੍ਰੀਤ ਦਾ ਨਾਮ ਵੀ ਸਾਹਮਣੇ ਆ ਰਿਹਾ ਸੀ ਕਿ ਉਸ ਨੂੰ ਗੁਰਗੱਦੀ ਦਿੱਤੀ ਜਾ ਸਕਦੀ ਹੈ ਭਾਵੇਂ ਕਿ ਹਨੀਪ੍ਰੀਤ ਨੇ ਅਜਿਹਾ ਹੋਣ ਤੋਂ ਮਨ੍ਹਾ ਕਰ ਦਿੱਤਾ ਸੀ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਇਸ ਗੁਰਗੱਦੀ ਦੇ ਉੱਤੇ ਰਾਮ ਰਹੀਮ ਹੀ ਬਿਰਾਜਮਾਨ ਰਹਿਣਗੇ ਇਸ ਦੇ ਨਾਲ ਹੀ ਹੁਣ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਵੱਲੋਂ ਵੀ ਇੱਕ ਚਿੱਠੀ ਪਾਈ ਗਈ ਹੈ ਜਥੇ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਡੇਰਾ ਸੱਚਾ ਸੌਦਾ ਦੇ ਗੁਰ ਗੱਦੀ ਨੂੰ ਲੈ ਕੇ ਜੋ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਉਹ ਬਿਲਕੁਲ ਝੂਠ ਹਨ

ਉਨ੍ਹਾਂ ਦੇ ਵਿੱਚ ਕੋਈ ਵੀ ਸੱਚਾਈ ਨਹੀਂ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਗੁਰਗੱਦੀ ਨੂੰ ਲੈ ਕੇ ਅਜੇ ਤੱਕ ਕੋਈ ਵੀ ਵਿਚਾਰ ਵਟਾਂਦਰਾ ਨਹੀਂ ਹੋਇਆ ਹੈ ਜੇਕਰ ਕੁਝ ਹੁੰਦਾ ਹੈ ਤਾਂ ਸੰਗਤਾਂ ਦੇ ਨਾਲ ਗੱਲਬਾਤ ਸਾਂਝੀ ਜ਼ਰੂਰ ਕੀਤੀ ਜਾਵੇਗੀ ਸੋ ਵੇਖਿਆ ਜਾਵੇ ਤਾਂ ਭਾਵੇਂ ਅੱਜ ਦੇ ਸਮੇਂ ਵਿਚ ਗੁਰਮੀਤ ਰਾਮ ਰਹੀਮ ਦੇ ਉੱਤੇ ਬਹੁਤ ਸਾਰੇ ਗੰਭੀਰ ਇਲਜ਼ਾਮ ਲੱਗੇ ਹੋਏ ਹਨ ਅਤੇ ਇਲਜ਼ਾਮ ਹੀ ਨਹੀਂ ਉਹ ਇਨ੍ਹਾਂ ਦੀ ਸਜ਼ਾ ਵੀ ਭੁਗਤ ਰਹੇ ਹਨ ਪਰ ਫਿਰ ਵੀ ਬਹੁਤ ਸਾਰੇ ਲੋਕਾਂ ਦਾ ਯਕੀਨ ਹੈ ਕਿ ਗੁਰਮੀਤ ਰਾਮ ਰਹੀਮ ਨੇ ਅਜਿਹਾ ਕੁਝ ਵੀ ਨਹੀਂ ਕੀਤਾ ਹੈ ਜਿਸ ਦੇ ਚਲਦੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਅੱਜ ਵੀ ਉਸ ਨੂੰ ਗੁਰੂ ਮੰਨਿਆ ਜਾ ਰਿਹਾ ਹੈ ਅਤੇ ਅਕਸਰ ਹੀ ਉਨ੍ਹਾਂ ਦੀ ਨਜ਼ਰ ਰਹਿੰਦੀ ਹੈ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਵੱਲੋਂ ਉਨ੍ਹਾਂ ਨੂੰ ਕੀ ਸੰਦੇਸ਼ ਭੇਜਿਆ ਜਾਵੇਗਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.