ਪੰਜਾਬ ਦੇ ਵਿੱਚ ਹੁਣੇ ਹੁਣੇ ਇਸ ਵੱਡੀ ਚੀਜ਼ ਤੇ ਲੱਗੀ ਪਾਬੰਦੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਦੇ ਅੱਗੇ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ ਜਿਸ ਦੇ ਬਾਰੇ ਹੁਣ ਪੰਜਾਬ ਸਰਕਾਰ ਦੇ ਵੱਲੋਂ ਇਕ ਵੱਡਾ ਬਿਆਨ ਜਾਰੀ ਹੋਇਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਕਈ ਥਾਵਾਂ ਤੇ ਸਿੱਖ ਇਤਿਹਾਸ ਦੇ ਨਾਲ ਛੇੜਛਾੜ ਹੁੰਦੀ ਵੀ ਦਿਖਾਈ ਦੇ ਰਹੀ ਹੈ ਇਸਦੇ ਨਾਲ ਹੀ ਕਿਤਾਬਾਂ

ਦੇ ਵਿੱਚ ਜੋ ਇਤਿਹਾਸ ਪੜ੍ਹਾਇਆ ਜਾ ਰਿਹਾ ਹੈ ਉਸ ਦੇ ਵਿੱਚ ਵੀ ਬਹੁਤ ਕੁਝ ਅਜਿਹਾ ਲਿਖਿਆ ਗਿਆ ਹੈ ਜੋ ਸੱਚਾਈ ਨੂੰ ਬਿਆਨ ਨਹੀਂ ਕਰਦਾ ਹੈ ਭਾਵ ਸਿੱਖ ਇਤਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਜਿਹੀਆਂ ਹੀ ਤਿੰਨ ਕਿਤਾਬਾਂ ਬਾਰ੍ਹਵੀਂ ਜਮਾਤ ਨੂੰ ਪੜ੍ਹਾਈਆਂ ਜਾ ਰਹੀਆਂ ਸਨ ਜੇਕਰ ਚਲਦੇ ਕਾਫੀ ਲੰਬੇ ਸਮੇਂ ਤੋਂ ਮੁਹਾਲੀ ਦੇ ਵਿਚ ਧਰਨਾ ਪ੍ਰਦਰਸ਼ਨ ਵੀ ਚੱਲ ਰਿਹਾ ਸੀ ਕਿ ਇਨ੍ਹਾਂ ਕਿਤਾਬਾਂ ਤੇ ਪਾਬੰਦੀ ਲਗਾਈ ਜਾਵੇ ਇਸ ਤੋਂ ਇਲਾਵਾ ਜੋ ਦੋਸ਼ੀ ਹਨ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਪੰਜਾਬ ਸਰਕਾਰ ਨੇ ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਆਪਣੇ ਪੱਧਰ ਤੇ ਸਿੱਖ ਗੁਰੂਆਂ ਅਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਬਾਰ੍ਹਵੀਂ ਜਮਾਤ ਲਈ ਤਿਆਰ ਕੀਤੀਆਂ ਇਤਿਹਾਸ ਦੀਆਂ ਪੁਸਤਕਾਂ ਨੂੰ ਸਕੂਲਾਂ ਵਿੱਚ ਪੜ੍ਹਾਉਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਉਕਤ ਤਿੰਨੇ

ਪੁਸਤਕਾਂ ਦੀ ਵਿਕਰੀ ਤੇ ਤੁਰੰਤ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਜੁਗਰਾਜ ਨੇ ਇਸ ਸਬੰਧੀ ਜਾਂਚ ਦੇ ਆਦੇਸ਼ ਦਿੱਤੇ ਸਨ ਤੇ ਪੜਤਾਲੀਆ ਅਧਿਕਾਰੀ ਵੱਲੋਂ ਸੌਂਪੀਆਂ ਗਈਆਂ ਤਿੰਨ ਰਿਪੋਰਟਾਂ ਸਰਕਾਰ ਨੂੰ ਭੇਜੀਆਂ ਗਈਆਂ ਸਨ ਸੂਬਾ ਸਰਕਾਰ ਨੇ ਉਕਤ ਪੁਸਤਕਾਂ ਦੀ ਵਿਕਰੀ ਤੇ ਤੁਰੰਤ ਰੋਕ ਲਗਾ ਦਿੱਤੀ ਹੈ ਇਸ ਦੇ ਨਾਲ ਹੀ ਸਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਹੋ ਸਕਦੀ ਹੈ ਇਨ੍ਹਾਂ ਪੁਸਤਕਾਂ ਨੂੰ ਸਾਲ ਦੋ ਹਜਾਰ ਸਤਾਰਾਂ ਤਕ ਨੋਟੀਫਾਈ ਕਰਨ ਸਮੇਂ ਕੰਮ ਕਰਦੇ ਅਧਿਕਾਰੀਆਂ ਕਰਮਚਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।ਦੱਸ ਦਈਏ ਕਿ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਇਹ ਵੀ ਮੰਗ ਕੀਤੀ ਗਈ ਸੀ ਕਿ ਆਉਣ ਵਾਲੇ ਸਮੇਂ ਦੇ ਵਿਚ ਇਸ ਤਰ੍ਹਾਂ ਦੀਆਂ ਕਿਤਾਬਾਂ ਨਾ ਛਾਪੀਆਂ ਜਾਣ ਇਸ ਦੇ ਲਈ ਵੀ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.