ਹੁਣੇ ਹੁਣੇ ਬਾਦਲਾਂ ਨੂੰ ਘਰ ਖਾਲੀ ਕਰਨ ਦੇ ਲਈ ਜਾਰੀ ਹੋਏ ਨੋਟਿਸ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਦੇਖਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਸਦੇ ਵਿਚ ਦੱਸਿਆ ਜਾ ਰਿਹਾ ਹੈ ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਵੱਲੋ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਸੀ ਕਿ ਸਾਰੇ ਹੀ ਉਹ ਲੋਕ ਜੋ ਕਿ ਸਾਬਕਾ ਵਿਧਾਇਕ ਜਾਂ ਮੰਤਰੀ ਹਨ ਉਨ੍ਹਾਂ ਦੇ ਕੋਲ ਜੋ ਵੀ ਸਰਕਾਰੀ ਸੰਪਤੀ ਹੈ ਉਹ ਵਾਪਸ ਕਰ ਦਿੱਤੀ ਜਾਵੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹਾਲੇ ਤੱਕ ਕਿਸੇ ਵੀ ਵਿਅਕਤੀ ਦੇ ਵੱਲੋਂ ਜਾਂ ਨਹੀਂ ਕੀਤਾ ਕਿ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਸਰਕਾਰ ਦੇ ਵੱਲੋਂ ਫਿਰ ਤੋਂ ਇਨ੍ਹਾਂ ਸਾਰੇ ਹੀ ਵਿਧਾਇਕਾਂ ਅਤੇ ਮੰਤਰੀਆਂ ਨੂੰ ਨੋਟਿਸ ਜਾਰੀ ਕੀਤੇ

ਗਏ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਬਿਕਰਮਜੀਤ ਸਿੰਘ ਮਜੀਠੀਆ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਉਨ੍ਹਾਂ ਦੇ ਵੱਲੋਂ ਸਰਕਾਰੀ ਫਲੈਟ ਨੂੰ ਖਾਲੀ ਕਰ ਦਿੱਤਾ ਜਾਵੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਨ੍ਹਾਂ ਦੀ ਇਨੋਵਾ ਗੱਡੀ ਵਾਪਸ ਕਰਨ ਲਈ ਕਿਹਾ ਗਿਆ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਵਿੱਚ ਪ੍ਰਕਾਸ਼ ਸਿੰਘ ਬਾਦਲ ਦਾ ਇੱਕ ਪਲਾਟ ਹੈ ਜਿਸ ਨੂੰ ਕਿ ਖਾਲੀ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ ਇਸਦੇ ਨਾਲ ਹੀ ਹੋਰ ਬਹੁਤ ਸਾਰੇ ਵਿਧਾਇਕਾਂ ਜਿਨ੍ਹਾਂ ਨੂੰ ਅਜਿਹਾ ਕਰਨ ਦੇ ਲਈ ਕਿਹਾ ਗਿਆ ਹੈ ਹੁਣ ਦੇਖਣਾ ਹੋਵੇਗਾ ਕਦੋਂ ਤਕ ਇਹ ਸਾਰਾ ਕੁਝ ਹੋ ਸਕਦਾ ਹੈ ਇਸ ਖਬਰ ਦੇ ਸਾਹਮਣੇ ਹੋ ਸਕਦਾ ਹਾਂ ਇਸ ਖਬਰ ਦੇ

ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਗੇ ਤਾਂ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਬਹੁਤ ਵਧੀਆ ਹੋ ਰਿਹਾ ਹੈ ਕਿਉਂਕਿ ਇਨ੍ਹਾਂ ਸਾਰੇ ਹੀ ਲੋਕਾਂ ਦੇ ਵੱਲੋਂ ਸਰਕਾਰੀ ਚੀਜ਼ਾਂ ਦੀ ਦੁਰਵਰਤੋਂ ਕੀਤੀ ਜਾਂਦੀ ਹੈ ਅਤੇ ਆਪਣੇ ਮਤਲਬ ਦੇ ਲਈ ਇਨ੍ਹਾਂ ਦੀ ਵਰਤੋਂ ਕੀਤੀ ਜਾਂਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.