ਕੈਨੇਡਾ ਤੋਂ ਆਈ ਪੰਜਾਬੀਆਂ ਦੇ ਲਈ ਇਹ ਵੱਡੀ ਮੜ੍ਹਕ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਵੇਗਾ ਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਕੈਨੇਡਾ ਤਿਆਰੀਆਂ ਦੇਖਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜੋ ਕਿ ਪੰਜਾਬ ਤੋਂ ਆਪਣੇ ਜੀਵਨ ਬਣਾਉਣ ਦੇ ਲਈ ਬਾਹਰਲੇ ਦੇਸ਼ਾਂ ਵਿੱਚ ਜਾਂਦੇ ਹਨ ਅਤੇ ਕਈ ਵਾਰ ਉਨ੍ਹਾਂ ਦੇ ਨਾਲ ਵਿਦੇਸ਼ਾਂ ਦੇ ਵਿਚ ਅਜਿਹੇ ਕਾਰਨਾਮੇ ਹੋ ਜਾਂਦੇ ਹਨ ਜਿਨ੍ਹਾਂ ਦੇ ਨਾਲ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਗਵਾਉਣੀ ਪੈਂਦੀ ਹੈ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਕੈਨੇਡਾ ਦੇ ਬਰੈਂਪਟਨ ਤੋਂ ਸਾਹਮਣੇ

ਆਈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈ ਜਾਣ ਦੇ ਕਾਰਨ ਮੌ ਤ ਹੋ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ ਦੱਸਿਆ ਜਾ ਰਿਹਾ ਹੈ ਕਿ ਦੋ ਸਾਲ ਪਹਿਲਾਂ ਹੀ ਇਹ ਨੌਜਵਾਨ ਕੈਨੇਡਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਇਹ ਨੌਜਵਾਨ ਪੰਜਾਬ ਦੇ ਖੰਨਾ ਦੇ ਇੱਕ ਪਿੰਡ ਦਾ ਦੱਸਿਆ ਜਾ ਰਿਹਾ ਹੈ ਅਤੇ ਇਸਦੇ ਪਵਾਰ ਅਤੇ ਇਸਦੇ ਪਿੰਡਾਂ ਵਿੱਚ ਹੁਣ ਸੋਗ ਦੀ ਲਹਿਰ ਹੈ ਅਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.