ਨਵਜੋਤ ਸਿੰਘ ਸਿੱਧੂ ਨੇ ਰੱਜ ਕੇ ਖੜਕਾਏ ਭਗਵੰਤ ਮਾਨ ਅਤੇ ਕੇਜਰੀਵਾਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਰਾਜਨੀਤਕ ਵਿਅਕਤੀਆਂ ਦੇ ਨਾਲ ਜੁਡ਼ੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਡੇ ਸਾਹਮਣੇ ਆਉਂਦੇ ਰਹਿੰਦੇ ਹਨ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਕਿ ਅਕਸਰ ਹੀ ਨਵਜੋਤ ਸਿੰਘ ਸਿੱਧੂ ਜੋ ਕਿ ਪੰਜਾਬ ਦੇ ਸਾਬਕਾ ਕਾਂਗਰਸੀ ਪ੍ਰਧਾਨ ਇਸ ਦੌਰਾਨ ਉਨ੍ਹਾਂ ਦੇ ਵੱਲੋਂ ਸਾਰੇ ਹੀ ਪਾਰਟੀਆਂ ਦੇ ਨੁਮਾਇੰਦਿਆਂ ਦੇ ਉੱਪਰ ਤੰਜ ਕੱਸੇ ਜਾਂਦੇ ਰਹਿੰਦੇ ਹਨ ਇਸ ਦੇ ਨਾਲ ਜੁੜੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਨਾਲ ਜੁੜੀ ਹੋਈ

ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਅੱਜ ਇੱਥੇ ਰਿਪੋਰਟਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਕੇਜਰੀਵਾਲ ਤੇ ਤੰਜ ਕੱਸੇ ਗਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਕੇਜਰੀਵਾਲ ਦੇ ਵਲੋਂ ਵੱਡੇ ਵੱਡੇ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਪਰ ਉਨ੍ਹਾਂ ਦੇ ਵੱਲੋਂ ਕੋਈ ਵੀ ਵਾਅਦਾ ਨਹੀਂ ਕੀਤਾ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸੁਖਬੀਰ ਬਾਦਲ ਨੂੰ ਵੀ ਪਿੱਛੇ ਛੱਡ ਗਏ ਹਨ ਕਿਉਂਕਿ ਇਨ੍ਹਾਂ ਦੇ ਵੱਲੋਂ ਉਨ੍ਹਾਂ ਤੋਂ ਵੱਡੇ ਗੱਪ ਮਾਰੇ ਜਾਂਦੇ ਹਨ ਇਸ ਖਬਰ ਦੇ ਨਾਲ ਨਾਲ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਰੇਤਾ ਉਹਨਾਂ ਦੇ ਸਮੇਂ ਦੇ ਵਿਚ ਅਠੱਤੀ ਸੌ ਰੁਪਏ ਦੀ ਟਰਾਲੀ ਸੀ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਇਹ

ਟਰਾਲੀ ਸੋਲ਼ਾਂ ਹਜ਼ਾਰ ਰੁਪਏ ਦੀ ਹੋ ਚੁੱਕੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਇਨ੍ਹਾਂ ਵੱਲੋਂ ਮਹਿੰਗਾਈ ਬਹੁਤ ਜ਼ਿਆਦਾ ਵਧਾ ਦਿੱਤੀ ਗਈ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਇੰਨਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.