ਡੇਰਾ ਮੁਖੀ ਰਾਮ ਰਹੀਮ ਦੇ ਨਾਲ ਜੁੜੀ ਹੋਈ ਵੱਡੀ ਖ਼ਬਰ

Uncategorized

ਪੰਜਾਬ ਅਤੇ ਹਰਿਅਾਣਾ ਹਾੲੀ ਕੋਰਟ ਨੇ ਸੋਮਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ ਉਸ ਦੀ ਤਰਫੋਂ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਮਾਮਲਿਆਂ ਵਿੱਚ ਸਰੀਰਕ ਮੌਜੂਦਗੀ ਤੋਂ ਰਾਹਤ ਅਤੇ ਵੀਡਿਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਣ ਦੀ ਇਜਾਜ਼ਤ ਮੰਗੀ ਗਈ ਸੀ ਐਡਵੋਕੇਟ ਕਨਿਕਾ ਅਹੂਜਾ ਨੇ ਦੱਸਿਆ ਕਿ ਅੱਜ ਅਦਾਲਤ ਨੇ ਰਾਮ ਰਹੀਮ ਦੇ ਹੱਕ ਵਿੱਚ ਹੁਕਮ ਦਿੱਤਾ ਹੈ ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਤਿੰਨ ਐਫਆਈਆਰ ਦਰਜ ਕੀਤੀਅਾਂ ਗੲੀਅਾਂ ਹਨ ਅਸੀਂ ਪਟੀਸ਼ਨ ਪਾਈ ਸੀ ਕਿ ਜੇਕਰ ਰਾਮ ਰਹੀਮ ਨੂੰ ਅਦਾਲਤ ਵਿਚ

ਪੇਸ਼ ਕਰਨਾ ਹੈ ਤਾਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਕੀਤਾ ਜਾਵੇ ਉਸ ਨੂੰ ਪੰਜਾਬ ਨਾ ਲਿਜਾਇਆ ਜਾਵੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਹੁਣ ਦੋ ਹਜਾਰ ਪੰਦਰਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਮਾਮਲਿਆਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਵੇਗਾ ਕਨਿਕਾ ਅਹੂਜਾ ਨੇ ਦੱਸਿਆ ਕਿ ਇਹ ਹੁਕਮ ਦਿੱਤਾ ਗਿਆ ਹੈ ਕਿ ਜੇਕਰ ਪੰਜਾਬ ਵਿੱਚ ਬੇਅਦਬੀ ਦੇ ਮਾਮਲਿਆਂ ਦੀ ਸੁਣਵਾਈ ਚੱਲ ਰਹੀ ਹੈ ਤਾਂ ਰਾਮ ਰਹੀਮ ਨੂੰ ਕਿਸੇ ਵੀ ਕੇਸ ਦੀ ਕਾਰਵਾਈ ਵਿੱਚ ਪੰਜਾਬ ਨਹੀਂ

ਲਿਜਾਇਆ ਜਾਵੇਗਾ ਸਾਰੀ ਕਾਰਵਾਈ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੀ ਕੀਤੀ ਜਾਵੇਗੀ ਰਾਮ ਰਹੀਮ ਵਿਰੁੱਧ ਕੇਸ ਦੋ ਹਜਾਰ ਪੰਦਰਾਂ ਵਿੱਚ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਹਨ ਅਦਾਲਤ ਨੇ ਡੇਰਾ ਮੁਖੀ ਨੂੰ ਦੋ ਹਜਾਰ ਪੰਦਰਾਂ ਦੇ ਬੇਅਦਬੀ ਮਾਮਲੇ ਵਿਚ ਵੀਡਿਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ ਇਸ ਮੌਕੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਬ ਲਾ ਤ ਕਾ ਰ ਅਤੇ ਕਤਲ ਕੇਸਾਂ ਵਿੱਚ ਸਜ਼ਾ ਕੱਟ ਰਿਹਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published.