ਹਾਈਵੇਅ ਦੇ ਉੱਪਰ ਸਫਰ ਕਰਨ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਵਿੱਚ ਲੋਕਾਂ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਗਏ ਆਮਦਨ ਦੱਸਿਆ ਜਾ ਰਿਹਾ ਹੈ ਕਿ ਅਕਸਰ ਹੀ ਸਰਕਾਰਾਂ ਦੇ ਵੱਲੋਂ ਲੋਕਾਂ ਦੀ ਭਲਾਈ ਲਈ ਬਹੁਤ ਸਾਰੇ ਐਲਾਨ ਕੀਤੇ ਅਧਿਐਨ ਜਿਨ੍ਹਾਂ ਦੇ ਨਾਲ ਕਿ ਲੋਕਾਂ ਦਾ ਭਲਾ ਹੋ ਸਕੇ ਇਸ ਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਾਰੀਆਂ ਹੀ ਮੇਨ ਸੜਕਾਂ ਦੇ ਉੱਪਰ ਹਾਈਵੇ ਦੇ ਉਪਰ ਟੋਲ ਟੈਕਸ ਲੱਗੇ ਹੋਏ ਹਨ ਜਿਸ ਦੇ ਉੱਪਰ ਫਾਸਟੈਗ ਲਗਾਉਣਾ ਜ਼ਰੂਰੀ ਹੈ ਜਿਸਦੇ ਕਾਰਨ ਲੋਕਾਂ ਦੇ ਕੋਲੋਂ ਬਹੁਤ ਜ਼ਿਆਦਾ ਪੈਸਾ ਵਸੂਲਿਆ ਜਾਂਦਾ ਹੈ ਪਰ ਹੁਣ ਇਸ ਦੇ ਨਾਲ

ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਲੋਕਾਂ ਨੂੰ ਸੜਕਾਂ ਤੇ ਸਫ਼ਰ ਕਰਨ ਦੇ ਲਈ ਵੀ ਬਹੁਤ ਜ਼ਿਆਦਾ ਪੈਸਾ ਚੁਕਾਉਣਾ ਪੈ ਰਿਹਾ ਹੈ ਕਿਉਂਕਿ ਟੋਲ ਦਰਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਕਈ ਥਾਵਾਂ ਤੇ ਬਹਿਸਬਾਜ਼ੀ ਹੁੰਦੀ ਹੋਈ ਵੀ ਦਿਖਾਈ ਦਿੰਦੀ ਹੈ ਕਿਉਂਕਿ ਰਾਹਗੀਰਾਂ ਦਾ ਕਹਿਣਾ ਹੁੰਦਾ ਹੈ ਕਿ ਉਨ੍ਹਾਂ ਤੋਂ ਜ਼ਿਆਦਾ ਟੋਲ ਵਸੂਲਿਆ ਜਾ ਰਿਹਾ ਹੈ ਵਾਰ ਵਾਰ ਉਨ੍ਹਾਂ ਦੀਆਂ ਟੋਲ ਦੀਆਂ ਪਰਚੀਆਂ ਕੱਟੀਆਂ ਜਾ ਰਹੀਆਂ ਹਨ ਪਰ ਇਸੇ ਦੌਰਾਨ ਹੀ

ਸਰਕਾਰ ਦੇ ਵੱਲੋਂ ਇਕ ਨਵਾਂ ਕਦਮ ਚੁੱਕੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ ਹਾਈਵੇ ਤੇ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ ਹੈ ਕਿਉਂਕਿ ਹੁਣ ਸਰਕਾਰ ਨੈਵੀਗੇਸ਼ਨ ਤੋਂ ਟੋਲ ਟੈਕਸ ਵਸੂਲਣ ਦੀ ਪ੍ਰਕਿਰਿਆ ਸ਼ੁਰੂ ਕਰਨ ਵਾਲੀ ਹੈ ਜਿਸ ਨਾਲ ਬਲਕ ਵਿਚ ਟੈਕਸ ਕਟੌਤੀ ਤੋਂ ਛੁਟਕਾਰਾ ਮਿਲੇਗਾ ਜਾਣਕਾਰੀ ਮੁਤਾਬਕ ਸਰਕਾਰ ਜਲਦ ਹੀ ਫਾਸਟੈਗ ਨੂੰ ਖਤਮ ਕਰੇਗੀ ਹੁਣ ਜੀਪੀਐੱਸ ਦੇ ਮੁਤਾਬਕ ਤੁਹਾਡੇ ਖਾਤੇ ਦੇ ਵਿੱਚੋਂ ਓਨੇ ਹੀ ਪੈਸੇ ਕੱਟੇ ਜਾਣਗੇ ਜਿਨ੍ਹਾਂ ਤੁਹਾਡਾ ਸਫ਼ਰ ਹੋਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.