ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਜੁੜੀ ਵੱਡੀ ਮਾੜੀ ਖ਼ਬਰ ਆਈ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਬਿਆਨ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਡਾਉਣ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਜੁੜ ਗਈ ਇਹ ਖਬਰ ਸਾਹਮਣੇ ਆਈ ਹੈ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇਕ ਵੱਡਾ ਬਿਆਨ ਦਿੱਤਾ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਨੂੰ ਹਥਿਆਉਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ

ਦੋਨਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਜੋ ਬੇਅਦਬੀਆਂ ਹੋਈਆਂ ਹਨ ਇਹ ਸਾਰਾ ਕੁਝ ਬਾਦਲਾਂ ਦੇ ਵੱਲੋਂ ਹੀ ਕਰਵਾਇਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦਾ ਮੁੱਖ ਮਕਸਦ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਨੂੰ ਹਥਿਆਉਣਾ ਹੈ ਉਸਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੇ ਵੱਲੋਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਤਾਂ ਚੂਹੇ ਸ਼੍ਰੋਮਣੀ ਕਮੇਟੀ ਦੇ ਉੱਪਰ ਆਪਣਾ ਕਬਜ਼ਾ ਕਰ ਸਕਣ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲੋਂ ਵੀ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਗੱਲ ਸਹੀ ਵੀ

ਹੋ ਸਕਦੀ ਹੈ ਕਿਉਂਕਿ ਬਾਦਲ ਪਰਿਵਾਰ ਦੇ ਬੁਲਾ ਅਕਸਰ ਹੀ ਸ਼੍ਰੋਮਣੀ ਕਮੇਟੀ ਨੂੰ ਆਪਣੇ ਕਬਜ਼ੇ ਵਿੱਚ ਰੱਖਣ ਦੀ ਨੀਅਤ ਰੱਖੀ ਜਾਂਦੀ ਹੈ ਉਨ੍ਹਾਂ ਵੱਲੋਂ ਕਈ ਵਾਰ ਅਜਿਹੇ ਬਿਆਨਬਾਜ਼ੀ ਵੀ ਕੀਤੀ ਜਾਂਦੀ ਹੈ ਜਿਸਦੇ ਨਾਲ ਸਾਫ ਦਿਖਾਈ ਦਿੰਦਾ ਹੈ ਕਿ ਉਹ ਸ਼੍ਰੋਮਣੀ ਕਮੇਟੀ ਤੇ ਆਪਣਾ ਕਬਜ਼ਾ ਰੱਖਣਾ ਚਾਹੁੰਦੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.