15 ਮਈ ਤੱਕ ਹੋ ਗਿਆ ਛੁੱਟੀਆਂ ਦਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨੇ ਇਹਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਵਿੱਚ ਚਾਰ ਮਈ ਤੋਂ ਲੈ ਕੇ ਪੰਦਰਾਂ ਮਈ ਤੱਕ ਪਟਵਾਰੀਆਂ ਦੇ ਵੱਲੋਂ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਮਲੇਰਕੋਟਲਾ ਦੇ ਪਿੰਡ ਨਾਰੀਕੇ ਵਿੱਚ ਉਨ੍ਹਾਂ ਦੇ ਪਟਵਾਰੀ ਦੀਦਾਰ ਸਿੰਘ ਛੋਕਰਾਂ ਨੂੰ ਵਿਜੀਲੈਂਸ ਵਿਭਾਗ ਦੇ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਉਪਰ ਭ੍ਰਿਸ਼ਟਾਚਾਰ

ਦਾ ਦੋਸ਼ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਪਟਵਾਰੀਆਂ ਦੇ ਵੱਲੋਂ ਨਾਂ ਦੇ ਹੱਥ ਦੇ ਵਿੱਚ ਹੜਤਾਲ ਕੀਤੀ ਗਈ ਹੈ ਤੇ ਸਾਰੀ ਪਟਵਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਛੱਡਿਆ ਨਹੀਂ ਜਾਂਦਾ ਉਦੋਂ ਤੱਕ ਇਨ੍ਹਾਂ ਪਟਵਾਰੀਆਂ ਦੇ ਵੱਲੋਂ ਕਿਸੇ ਵੀ ਤਰੀਕੇ ਦੇ ਨਾਲ ਕੋਈ ਕੰਮ ਨਹੀਂ ਕੀਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਪਟਵਾਰੀਆਂ ਦੇ ਵੱਲੋਂ ਗ਼ਲਤ ਕੀਤਾ ਜਾ ਰਿਹਾ ਹੈ ਕਿਉਂਕਿ ਜੋ ਵਿਅਕਤੀ ਗਲਤ ਕੰਮ ਕਰਦਾ ਫੜਿਆ ਗਿਆ ਹੈ ਉਸਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਪਰ ਇਨ੍ਹਾਂ ਦੇ ਵੱਲੋਂ ਉਸ ਦਾ ਸਾਥ ਦਿੱਤਾ ਜਾ ਰਿਹਾ ਹੈ ਇਸ ਦੇ ਨਾਲ ਲੋਕਾਂ ਦਾ

ਕਹਿਣਾ ਹੈ ਕਿ ਇਹ ਪਟਵਾਰੀ ਚਾਹੁੰਦੇ ਹਨ ਕਿ ਭ੍ਰਿਸ਼ਟਾਚਾਰ ਇਸੇ ਤਰੀਕੇ ਦੇ ਨਾਲ ਹੀ ਰਹੇ ਕਿਉਂਕਿ ਇਨ੍ਹਾਂ ਦੇ ਵੱਲੋਂ ਵੱਧ ਮਾਤਰਾ ਦੇ ਵਿੱਚ ਇਹ ਭ੍ਰਿਸ਼ਟਾਚਾਰ ਕੀਤਾ ਜਾਂਦਾ ਹੈ ਜਿਸ ਦੇ ਕਾਰਨ ਇਨ੍ਹਾਂ ਨੂੰ ਆਪਣੇ ਵੀ ਅਜਿਹੇ ਕੰਮਾਂ ਵਿੱਚ ਖਡ਼੍ਹੇ ਜਾਣ ਦਾ ਖ਼ਤਰਾ ਹੋਣ ਦੇ ਕਾਰਨ ਹੀ ਅਜਿਹਾ ਕਰ ਰਹੇ ਹਨ ਇਸ ਖਬਰ ਦੇ ਸਾਹਮਣੇ ਐਤਵਾਰ ਨੂੰ ਕੰਵਲ ਹੁਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.