ਬੈਂਕ ਤੋਂ ਲੋਨ ਲੈਣ ਵਾਲਿਆਂ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਭਰ ਦੇ ਵਿਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਅੱਜ ਦੇ ਸਮੇਂ ਵਿੱਚ ਲੋਕ ਬਹੁਤ ਜ਼ਿਆਦਾ ਮੁਸ਼ਕਿਲ ਦੇ ਨਾਲ ਆਪਣੇ ਘਰਾਂ ਦਾ ਗੁਜ਼ਾਰਾ ਕਰ ਰਹੇ ਹਨ ਪਰ ਕਈ ਵਾਰ ਉਹ ਘਰ ਬਣਾਉਣ ਦੇ ਲਈ ਜਾਂ ਫਿਰ ਕਾਰ ਖਰੀਦਣ ਦੇ ਲਈ ਬੈਂਕਾਂ ਤੋਂ ਲੋਨ ਲੈਂਦੇ ਹਨ ਪਰ ਹੁਣ ਅਜਿਹੇ ਲੋਕਾਂ ਦੇ ਲਈ ਇਕ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ ਭਾਵ ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਬੁੱਧਵਾਰ ਨੂੰ ਰੈਪੋ ਰੇਟ ਵਿੱਚ ਚਾਲੀ ਬੇਸਿਸ ਪੁਆਇੰਟ ਦੇ ਵਾਧੇ ਦਾ ਅੈਲਾਨ ਕਰਕੇ ਬੈਂਕ ਗਾਹਕਾਂ ਨੂੰ ਵੱਡਾ ਝਟਕਾ ਦਿੱਤਾ ਹੈ ਆਰਬੀਆਈ

ਗਵਰਨਰ ਨੇ ਦੱਸਿਆ ਕਿ ਕੇਂਦਰੀ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਸਰਬਸੰਮਤੀ ਨਾਲ ਰੈਪੋ ਦਰ ਵਿੱਚ ਚਾਲੀ ਬੀਪੀਐਸ ਦਾ ਵਾਧਾ ਕਰਨ ਲਈ ਵੋਟ ਕੀਤਾ ਹੈ ਹੁਣ ਰੈਪੋ ਰੇਟ ਚਾਰ ਪੁਆਇੰਟ ਚਾਰ ਪ੍ਰਤੀਸ਼ਤ ਹੋ ਗਈ ਹੈ ਰੈਪੋ ਰੇਟ ਵਿੱਚ ਇਸ ਵਾਧੇ ਨਾਲ ਹੋਮ ਲੋਨ ਕਾਰ ਲੋਨ ਅਤੇ ਪਰਸਨਲ ਲੋਨ ਦੀ ਈ ਐੱਮ ਆਈ ਵਧੇਗੀ ਉਨ੍ਹਾਂ ਦੱਸਿਆ ਕਿ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਆਰਬੀਆਈ ਨੇ ਬੈਂਚ ਮਾਰਕ ਵਿਆਜ ਦਰਾਂ ਵਿੱਚ ਵਾਧਾ ਕੀਤਾ ਹੈ ਦੱਸ ਦਈਏ ਕਿ ਰੈਪੋ ਦਰ ਪ੍ਰਮੁੱਖ ਵਿਆਜ ਦਰ ਹੁੰਦੀ ਹੈ ਜਿਸ ਤੇ ਬੈਂਕਾਂ ਨੂੰ ਆਰਬੀਆਈ ਤੋਂ ਕਰਜ਼ਾ ਮਿਲਦਾ ਹੈ ਇਸ ਕਰਜ਼ੇ ਦੀ ਰਕਮ ਤੋਂ

ਬੈਂਕ ਗਾਹਕਾਂ ਨੂੰ ਕਰਜ਼ਾ ਦਿੰਦੇ ਹਨ ਰੈਪੋ ਰੇਟ ਵਧਣ ਦਾ ਮਤਲਬ ਹੈ ਕਿ ਬੈਂਕ ਤੋਂ ਕਈ ਤਰ੍ਹਾਂ ਦੇ ਲੋਨ ਭਾਵੇਂ ਕਿ ਹੋਮ ਲੋਨ ਕਾਰ ਲੋਨ ਪਰਸਨਲ ਲੋਨ ਲੈਣੇ ਮਹਿੰਗੇ ਪੈਣਗੇ ਕਿਉਂਕਿ ਜਦੋਂ ਬੈਂਕਾ ਨੂੰ ਖੁਦ ਹੀ ਆਰਬੀਆਈ ਤੋਂ ਜ਼ਿਆਦਾ ਉਹ ਵਿਆਜ ਦਰ ਤੇ ਕਰਜ਼ਾ ਮਿਲੇਗਾ ਤਾਂ ਉਹ ਅੱਗੇ ਇਸ ਕਰਜ਼ੇ ਨੂੰ ਲੋਨ ਦੇ ਰੂਪ ਵਿੱਚ ਜ਼ਿਆਦਾ ਵਿਆਜ ਦਰ ਦੇ ਉੱਤੇ ਹੀ ਗਾਹਕਾਂ ਤੱਕ ਪਹੁੰਚਾਉਣਗੇ ਤਾਂ ਜੋ ਬੈਂਕ ਖੁਦ ਫ਼ਾਇਦਾ ਕਮਾ ਸਕਣ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.