ਪੰਜਾਬ ਦੇ ਵਿੱਚ ਇੱਥੇ ਦੋ ਦਿਨਾਂ ਲਈ ਪਿਛਲੀ ਰਹੇਗੀ ਬੰਦ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਇਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਉਤਨਾ ਕੁ ਗਿਣਤੀ ਵਿੱਚ ਕਈ ਵਾਰ ਅਜਿਹੀਆਂ ਖ਼ਬਰਾਂ ਆਉਂਦੀਆਂ ਹਨ ਜਿਸ ਦੇ ਨਾਲ ਕਿ ਲੋਕਾਂ ਨੂੰ ਬਹੁਤ ਨੁਕਸਾਨ ਹੁੰਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਿਜਲੀ ਦੇ ਨਾਲ ਜੁੜੀ ਹੋਈ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਕੁਝ ਦਿਨਾਂ ਦੇ ਲਈ ਇਸ ਸ਼ਹਿਰ ਦੇ ਵਿਚ ਬਿਜਲੀ ਬੰਦ ਰਹੇਗੀ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਕੋਲੇ ਦੀ ਘਾਟ ਹੋ ਜਾਣ ਦੇ ਕਾਰਨ ਪਹਿਲਾਂ ਹੀ ਬਹੁਤ ਸਾਰੇ ਪਲਾਂਟ ਬੰਦ ਹੋ ਚੁੱਕੇ ਹਨ ਜਿਸਦੇ ਕਾਰਨ ਪਹਿਲਾਂ ਹੀ ਲੋਕਾਂ ਨੂੰ ਬਹੁਤ ਸਾਰੀਆਂ

ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਜਿਸਦੇ ਨਾਲ ਹੁਣ ਇਕ ਵੱਡੀ ਖਬਰ ਖੰਨਾ ਵਾਸੀਆਂ ਲਈ ਯਾਰੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਖੰਨਾ ਸ਼ਹਿਰ ਦੇ ਕੁਝ ੲਿਲਾਕਿਅਾਂ ਦੇ ਵਿੱਚ ਆਉਣ ਵਾਲੇ ਦਿਨਾਂ ਦੇ ਵਿੱਚ ਬਿਜਲੀ ਬੰਦ ਰਹੇਗੀ ਜਿਸ ਬਾਰੇ ਦੱਸਿਆ ਜਾ ਰਿਹਾ ਇਥੋਂ ਦੇ ਇੰਚਾਰਜ ਜਗਰੂਪ ਸਿੰਘ ਦੇ ਵੱਲੋਂ ਇਹ ਸਾਰਾ ਕੁਝ ਦੱਸਿਆ ਗਿਆ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਇੱਥੇ ਬਿਜਲੀ ਵਾਲੀਆਂ ਤਾਰਾਂ ਦੀ ਮੁਰੰਮਤ ਚੱਲ ਰਹੀ ਹੈ ਜਿਸਦੇ ਕਾਰਨ ਆਉਣ ਵਾਲੇ ਦਿਨਾਂ ਦੇ ਵਿੱਚ ਇੱਥੇ ਬਿਜਲੀ ਦਾ ਸੰਕਟ

ਬਣਿਆ ਰਹੇਗਾ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਬਹੁਤ ਸਾਰੇ ਲੋਕਾਂ ਨੂੰ ਚਿੰਤਾ ਵੀ ਸਤਾ ਰਹੀ ਹੈ ਕਾਰਕੁਨਾਂ ਦਾ ਕੰਮਕਾਰ ਬਿਜਲੀ ਦੇ ਨਾਲ ਹੀ ਚਲਦਾ ਹੈ ਜੇਕਰ ਬਿਜਲੀ ਨਹੀਂ ਆਵੇਗੀ ਤਾਂ ਉਨ੍ਹਾਂ ਦਾ ਕੰਮਕਾਰ ਠੱਪ ਹੋ ਜਾਵੇਗਾ ਇਸ ਖ਼ਬਰ ਦੇ ਸਾਹਮਣਾ ਰੁਤਬਾ ਲੋਕਾਂ ਵੱਲੋਂ ਦੋਹਰੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.