ਜੇਲ੍ਹ ਵਿਚ ਬੰਦ ਰਾਮ ਰਹੀਮ ਬਾਰੇ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨੇ ਜਿਨ੍ਹਾਂ ਵਿੱਚ ਬਹੁਤ ਸਾਰੇ ਮਾਮਲੇ ਸਾਡੇ ਸਾਹਮਣੇ ਆਉਂਦੇ ਰਹਿੰਦੇ ਹਨ ਇਸ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਡੇਰਾ ਮੁਖੀ ਰਾਮ ਰਹੀਮ ਨਾਲ ਜੁੜੀ ਹੋਈ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਪਹਿਲਾਂ ਹੀ ਹੋ ਬਹੁਤ ਸਾਰੇ ਮਾਮਲਿਆਂ ਵਿੱਚ ਜੇਲ੍ਹ ਕੱਟ ਰਹੇ ਹਨ ਜਿਸ ਵਿਚ ਦੱਸਿਆ ਜਾ ਰਿਹਾ ਕਿ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਲੋਕਾਂ ਦੇ ਨਾਲ ਗਲਤ ਕੰਮ ਕੀਤੇ ਗਏ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵਾਲੇ ਇਨ੍ਹਾਂ ਦੇ ਉੱਪਰ ਮੁਕੱਦਮੇ ਦਾਇਰ ਕੀਤੇ ਗਏ ਹਨ ਜਿਨ੍ਹਾਂ ਵਿੱਚ ਇਹ ਸਜ਼ਾ ਕੱਟ ਰਹੇ ਹਨ ਇਸਦੇ ਨਾਲ ਹੀ ਜੁੜਿਆ ਹੋਇਆ ਮਾਮਲਾ ਸਾਹਮਣੇ ਆਇਆ ਜਿਥੇ ਕਹਿ ਕੇ ਗਿਆ ਹੈ ਕਿ

ਬਰਗਾੜੀ ਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਵੀ ਹੁਣ ਇਨ੍ਹਾਂ ਦੇ ਉੱਪਰ ਕੇਸ ਦਰਜ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਨੂੰ ਪਹਿਲਾਂ ਇਸ ਮਾਮਲੇ ਵਿੱਚ ਥੋੜ੍ਹੀ ਰਾਹਤ ਮਿਲੀ ਸੀ ਜਿਸ ਤੋਂ ਬਾਅਦ ਹੁਣ ਦੱਸਿਆ ਜਾ ਰਿਹਾ ਹੈ ਕਿ ਸੋਲ਼ਾਂ ਮਈ ਨੂੰ ਇਨ੍ਹਾਂ ਦੇ ਉੱਪਰ ਹੁਣ ਫਿਰ ਤੋਂ ਕਾਰਵਾਈ ਅਤੇ ਸੁਣਵਾਈ ਹੋਣੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਉੱਪਰ ਇਸ ਮਾਮਲੇ ਵਿੱਚ ਤਿੰਨ ਕੇਸ ਦਰਜ ਹਨ ਜਿਨ੍ਹਾਂ ਦੇ ਵਿੱਚ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਇਨ੍ਹਾਂ ਮਾਮਲਿਆਂ

ਵਿੱਚ ਵੀ ਜਲਦੀ ਹੀ ਸਜ਼ਾ ਹੋਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਦੀਆਂ ਮੁਸ਼ਕਲਾਂ ਦਿਨ ਪ੍ਰਤੀ ਦਿਨ ਵੱਧ ਰਹੀ ਹਨ ਇਸ ਖ਼ਬਰ ਤੇ ਸਾਹਮਣਾ ਰੁਤਬਾ ਲੋਕਾਂ ਵਲੋਂ ਹੁਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.