ਪੰਜਾਬ ਦੇ ਵਿੱਚ ਲੱਗੀ ਇੱਕ ਜੁਲਾਈ ਤੱਕ ਇਹ ਵੱਡੀ ਪਾਬੰਦੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਚੌਗਿਰਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਠਾਉਣ ਇਸ ਦੇ ਨਾਲ ਹੀ ਜੁੜੀ ਹੀ ਕਬੱਡੀ ਖ਼ਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਕਸਰ ਹੀ ਸਰਕਾਰਾਂ ਦੇ ਵੱਲੋਂ ਅਜਿਹੀਆਂ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ ਜਿਨ੍ਹਾਂ ਦੇ ਨਾਲ ਕੇ ਪੰਜਾਬ ਦਾ ਮਾਹੌਲ ਸਹੀ ਰੱਖਿਆ ਜਾ ਸਕੇ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਜ਼ਿਲ੍ਹਾ ਮਲੇਰਕੋਟਲਾ ਦੇ ਵਿਚ ਉਥੋਂ ਦੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਵੱਲੋਂ

ਵੱਡੀ ਪਾਬੰਦੀ ਲਗਾ ਦਿੱਤੀ ਗਈ ਦੱਸਿਆ ਜਾਵੇ ਕਿ ਇੱਕ ਜੁਲਾਈ ਤੱਕ ਇਹ ਪਾਬੰਦੀ ਲੱਗੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਪਾਬੰਦੀ ਦੇ ਵਿਚ ਇੱਥੇ ਡਰੋਨ ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਜਿਨ੍ਹਾਂ ਦੇ ਵਿੱਚ ਡਰੋਨ ਦੀ ਵਰਤੋਂ ਕਰਕੇ ਬਹੁਤ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਇਸਦੇ ਨਾਲ ਹੀ ਹੁਣ ਜ਼ਿਲ੍ਹਾ ਮਲੇਰਕੋਟਲਾ ਦੇ ਵਿੱਚ ਕੋਈ ਵੀ ਵਿਅਕਤੀ ਡਰੋਨ ਦੀ ਵਰਤੋਂ ਨਹੀਂ ਕਰ ਸਕਦਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.