ਪੰਜਾਬ ਦੇ ਵਿੱਚ ਚੱਲੀਆਂ ਸ਼ਰੇਆਮ ਗੋ ਲੀ ਆਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੋ ਰਿਹਾ ਅਤੇ ਪੰਜਾਬ ਦੇ ਵਿੱਚ ਦਿਨ ਪ੍ਰਤੀ ਦਿਨ ਵੱਡੀਆਂ ਵਾਰਦਾਤਾਂ ਹੁੰਦੀਆਂ ਰਹਿੰਦੀਆਂ ਹਨ ਹੁਣ ਇਸ ਦੇ ਨਾਲ ਹੀ ਜੁੜੀਆਂ ਇੱਕ ਵੱਡੀ ਵਾਰਦਾਤਾਂ ਗੁਰਦਾਸਪੁਰ ਤੋਂ ਸਾਹਮਣੇ ਆਇਆ ਜਿੱਥੇ ਕਿ ਦਸਹਿਰੇ ਅਗੇਤੇ ਪੰਜ ਨੌਜਵਾਨਾਂ ਨੂੰ ਗੁਰਦਾਸਪੁਰ ਪੁਲੀਸ ਦੇ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ

ਵਿੱਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਤੇ ਦਸਿਆ ਜਾ ਰਹੇ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਗੱਡੀ ਦੇ ਵਿੱਚੋਂ ਹਵਾਈ ਫਾਇਰਿੰਗ ਕੀਤੀ ਜਾ ਰਹੀ ਸੀ ਜਿਸਦੇ ਕਾਰਨ ਹੁਣ ਪੁਲਸ ਨੂੰ ਇਨ੍ਹਾਂ ਦੀ ਸੂਚਨਾ ਮਿਲੀ ਤਾਂ ਪੁਲਸ ਦੇ ਬਲੀਦਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੁਏਨਾ ਦੇ ਖਿਲਾਫ ਸਖਤ ਤੋਂ ਸਖਤ

ਕਾਰਵਾਈ ਕੀਤੀ ਜਾਵੇ ਕਿਉਂਕਿ ਅਜਿਹੇ ਲੋਕਾਂ ਦੇ ਬਣੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਹੋਰ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿਚ ਲੋਕਾਂ ਦੇ ਵਲੋਂ ਵੱਖ ਵੱਖ ਵਿਚਾਰ ਤੇ ਜਾਣਕਾਰ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.