ਅੱਜ ਦੀਆਂ ਖਾਸ ਖਬਰਾਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਨ੍ਹਾਂ ਵਿੱਚ ਹੁਣ ਦੱਸਿਆ ਜਾ ਰਿਹਾ ਹੈ ਕਿ ਅੱਜ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਘਟਨਾਵਾਂ ਹੋਈਆਂ ਜਿਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਸਰਕਾਰ ਤੁਹਾਡੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਦੇ ਹੱਥਾਂ ਦੇ ਵਿੱਚ ਉਕਤ ਰੇਤਾ ਖਿਸਕਦਾ ਜਾ ਰਿਹਾ ਹੈ ਕਿਉਂਕਿ ਰੇਤ ਦੀਆਂ ਕੀਮਤਾਂ ਦਿਨ ਪ੍ਰਤੀ ਦਿਨ ਵਧ ਰਹੀਆਂ ਹਨ ਕਿਉਂਕਿ ਇਨ੍ਹਾਂ ਦੇ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਸਿਸਟਮ ਰੇਤੇ ਦੇ ਲਈ ਨਹੀਂ ਬਣਾਇਆ ਗਿਆ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਆਪਣੇ ਮਨਮਰਜ਼ੀ ਦੇ ਨਾਲ ਰੇਤਾ ਵੇਚਿਆ ਜਾ ਰਿਹਾ ਹੈ ਜਿਸਦੇ ਕਾਰਨ ਆਮ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ

ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੇ ਨਾਲ ਹੀ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਸਪੋਰਟਸ ਦੇ ਵੱਲੋਂ ਦਿੱਲੀ ਵਿੱਚ ਜਾ ਕੇ ਇਕ ਵੱਡੀ ਕਾਰਵਾਈ ਕੀਤੀ ਗਈ ਜਿੱਥੇ ਕਿ ਦੱਸਿਆ ਜਾਵੇਗਾ ਭਾਜਪਾ ਦੇ ਆਗੂ ਤੇਜਿੰਦਰ ਬੱਗਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਵੀ ਪੰਜਾਬ ਪੁਲਸ ਦੀ ਸਪੋਰਟ ਕੀਤੀ ਜਾ ਰਹੀ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਪੁਲਿਸ ਨੂੰ ਰਸਤੇ ਵਿਚ ਵੀ ਦਿੱਲੀ ਪੁਲੀਸ ਦੇ ਵੱਲੋਂ ਰੋਕ ਲਿਆ ਗਿਆ ਤੇਤੀ ਅੰਦਰ ਵਰਗਾਂ ਨੂੰ ਉਨ੍ਹਾਂ ਤੋਂ ਛੁਡਵਾ ਲਿਆ ਗਿਆ ਹੈ ਇਸ ਦੇ ਨਾਲ ਹੀ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ

ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇਸ਼ ਵਿਚ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਆਇਆ ਹੈ ਤੇ ਇਸ ਤਰ੍ਹਾਂ ਹਨ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਅਨੰਤ ਲੋਕਾਂ ਦਾ ਕਹਿਣਾ ਹੈ ਕਿ ਪੈਟਰੋਲ ਦੀਆਂ ਕੀਮਤਾਂ ਘਟਣੀਆਂ ਚਾਹੀਦੀਆਂ ਹਨ ਤਾਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਦਿੱਲੀ ਦੇ ਵਿੱਚ ਦੌਰੇ ਕੀਤੇ ਜਾ ਰਹੇ ਹਨ ਇਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਵੀ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ ਜਿਸ ਬਾਰੇ ਹੁਣ ਪੰਜਾਬ ਦੇ ਆਰਕੀਟੈਕਚਰਾਂ ਵੱਲੋਂ ਦਿੱਲੀ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਹੋ ਸਕਦਾ ਹੈ ਕਿ ਥੋੜ੍ਹੇ ਸਮੇਂ ਵਿੱਚ ਹੀ ਇਨ੍ਹਾਂ ਮੁਹੱਲਾ ਕਲੀਨਿਕਾਂ ਨੂੰ ਖੋਲ੍ਹ ਦਿੱਤਾ ਜਾਵੇ ਇਸ ਖਬਰ ਦੇ ਸਾਹਮਣੇ ਦੋਵਾਂ ਲੋਕਾਂ ਵੱਲੋਂ ਵੱਖ ਵੱਖ

ਬਾਜ਼ਾਰ ਅਧਿਐਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਪੰਜਾਬ ਸਰਕਾਰ ਨੂੰ ਲਾਹਨਤਾਂ ਵੀ ਪਾਈਆਂ ਜਾਂਦੀਆਂ ਕੰਗ ਪੰਜਾਬ ਸਰਕਾਰ ਦੇ ਵੱਲੋਂ ਵਾਅਦੇ ਵੱਡੇ ਵੱਡੇ ਕੀਤੇ ਜਾ ਰਹੇ ਹਨ ਪਰ ਕੰਮ ਨਹੀਂ ਕੀਤੇ ਜਾ ਰਹੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.